May 1, 2026, 2:51 pm
----------- Advertisement -----------
HomeNewsBreaking Newsਪਟਿਆਲਾ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

ਪਟਿਆਲਾ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

Published on

----------- Advertisement -----------

ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਵਿੱਚ ਸਿਰਫ਼ 2 ਦਿਨ ਬਾਕੀ ਹਨ। 7 ਮਈ ਤੋਂ ਹੁਣ ਤੱਕ 143 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਅੱਜ ਪਟਿਆਲਾ ਸੀਟ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੇ ਨਾਮਜ਼ਦਗੀ ਦਾਖ਼ਲ ਕੀਤੀ ਹੈ।
ਪਟਿਆਲਾ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਹਨ।ਕਾਂਗਰਸ ਨੇ ਉਨ੍ਹਾਂ ਦੇ ਸਾਹਮਣੇ ਧਰਮਵੀਰ ਗਾਂਧੀ ਨੂੰ ਮੈਦਾਨ ‘ਚ ਉਤਾਰਿਆ ਹੈ। ਇਹ ਪਹਿਲੀ ਵਾਰ ਹੈ ਜਦੋਂ ਪ੍ਰਨੀਤ ਕੌਰ ਕਾਂਗਰਸ ਛੱਡ ਕੇ ਭਾਜਪਾ ਦੀ ਟਿਕਟ ‘ਤੇ ਚੋਣ ਲੜ ਰਹੀ ਹੈ।
ਦੱਸ ਦਈਏ ਕਿ ਅੰਮ੍ਰਿਤਸਰ ਸੀਟ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਔਜਲਾ ਵੀ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਉਨ੍ਹਾਂ ਨਾਲ ਸੀਨੀਅਰ ਕਾਂਗਰਸੀ ਆਗੂ ਹਰੀਸ਼ ਚੌਧਰੀ ਮੌਜੂਦ ਰਹਿਣਗੇ। ਇਸ ਤੋਂ ਇਲਾਵਾ ‘ਆਪ’ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਵੀ ਇਸੇ ਸੀਟ ਤੋਂ ਨਾਮਜ਼ਦਗੀ ਦਾਖ਼ਲ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਰਹੱਦੀ ਇਲਾਕਿਆਂ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ

*ਚੰਡੀਗੜ੍ਹ, 30 ਅਪ੍ਰੈਲ 2026:*ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਸੰਗਰੂਰ; 30 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਵਿੱਚ ਇੱਕ...

ਮਈ ਦੇ ਪਹਿਲੇ ਦਿਨ ਮਹਿੰਗਾਈ ਦਾ ਵੱਡਾ ਝਟਕਾ: ਕਮਰਸ਼ੀਅਲ LPG ਸਿਲੰਡਰ 993 ਰੁਪਏ ਮਹਿੰਗਾ, ਘਰੇਲੂ ਸਿਲੰਡਰ ਦੇ ਰੇਟ ਜਿਉਂ ਦੇ ਤਿਉਂ

ਨਵੀਂ ਦਿੱਲੀ: ਮਈ ਮਹੀਨੇ ਦੀ ਸ਼ੁਰੂਆਤ ਨਾਲ ਹੀ ਕਮਰਸ਼ੀਅਲ LPG ਵਰਤੋਂਕਾਰਾਂ ਨੂੰ ਵੱਡਾ ਝਟਕਾ...

  ਰਜਿੰਦਰ ਗੁਪਤਾ ‘ਤੇ ਐਕਸ਼ਨ, PPCB ਨੇ ਟ੍ਰਾਈਡੈਂਟ ਫੈਕਟਰੀ ‘ਤੇ ਮਾਰਿਆ ਛਾਪਾ!

ਪੰਜਾਬ ਦੇ ਇੱਕ ਪ੍ਰਮੁੱਖ ਉਦਯੋਗਿਕ ਘਰਾਣੇ, ਟ੍ਰਾਈਡੈਂਟ ਗਰੁੱਪ ਦੇ ਧੌਲਾ ਸਥਿਤ ਕੰਪਲੈਕਸ ‘ਤੇ ਰਾਜ...

ਬੱਚਿਆਂ ਦੀ ਸਿਹਤ ਲਈ ਵੱਡਾ ਫੈਸਲਾ: ਸਕੂਲਾਂ ਕੋਲ ਐਨਰਜੀ ਡਰਿੰਕਸ ਦੀ ਵਿਕਰੀ ਬੰਦ

ਲੁਧਿਆਣਾ ਜ਼ਿਲ੍ਹਾ ਸਹਿਤ ‘ਚ ਬੱਚਿਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ, ਸਿਹਤ ਵਿਭਾਗ...

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 29 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ।...

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ...

ਚੰਡੀਗੜ੍ਹ, 29 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੇ ਸੀਜ਼ਨ ਤੋਂ...