July 29, 2026, 12:55 am
----------- Advertisement -----------
HomeNewsBreaking Newsਲੋਕ ਸਭਾ ਚੋਣਾਂ ਲਈ ਭਾਜਪਾ ਨੇ ਪੰਜਾਬ ਦੇ 40 ਸਟਾਰ ਪ੍ਰਚਾਰਕਾਂ ਦੀ...

ਲੋਕ ਸਭਾ ਚੋਣਾਂ ਲਈ ਭਾਜਪਾ ਨੇ ਪੰਜਾਬ ਦੇ 40 ਸਟਾਰ ਪ੍ਰਚਾਰਕਾਂ ਦੀ ਲਿਸਟ ਕੀਤੀ ਜਾਰੀ

Published on

----------- Advertisement -----------

ਚੰਡੀਗੜ੍ਹ, 13 ਮਈ : ‘ਲੋਕ ਸਭਾ ਚੋਣਾਂ ਦੇ 7ਵੇਂ ਗੇੜ ‌ਤਹਿਤ ਭਾਜਪਾ ਵੱਲੋਂ ਪੰਜਾਬ ਚ ਚੋਣ ਪ੍ਰਚਾਰ ਦੀ ਕਮਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਂਭਣਗੇ।’

ਇਹ ਜਾਣਕਾਰੀ ਦਿੰਦਿਆਂ ਪੰਜਾਬ ਭਾਜਪਾ ਮੀਡੀਆ ਸੈਲ ਦੇ ਮੁਖੀ ਵਿਨੀਤ ਜੋਸ਼ੀ ਨੇ ਦੱਸਿਆ ਕਿ ਪੰਜਾਬ ਚ ਭਾਜਪਾ ਦੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਜਾ ਰਹੀ ਹੈ।

ਨਾਲ ਹੀ ਜੋਸ਼ੀ ਨੇ ਦੱਸਿਆ ਕਿ ਸਟਾਰ ਪ੍ਰਚਾਰਕਾਂ ਚ ‌ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਦੇ ਕੌਮੀ ਪ੍ਰਧਾਨ ਜਗਤ ਪ੍ਰਸ਼ਾਦ ਨੱਢਾ, ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ, ਯੂਪੀ ਦੇ ਮੁੱਖ ਮੰਤਰੀ ਜੋਗੀ ਅਦਿਤਨਾਥ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਸੁਧਾਨ ਸਿੰਘ, ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਗ, ਭਾਜਪਾ ਭਾਜਪਾ ਦੀ ਕੌਮੀ ਆਗੂ ਸਮ੍ਰਿਤੀ ਇਰਾਨੀ, ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ, ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਕੇਂਦਰੀ ਮੰਤਰੀ ਅਨੁਰਾਗ ਠਾਕੁਰ, ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਅਰਜੁਨ ਰਾਮ ਮੇਘਵਾਲ, ਡਾ. ਜਤਿੰਦਰ ਸਿੰਘ, ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਭਾਜਪਾ ਮਾਮਲਿਆਂ ਦੇ ਇੰਚਾਰਜ ਵਿਜੇ ਰੁਪਾਨੀ, ਡਾ. ਨਰਿੰਦਰ ਸਿੰਘ ਰੈਣਾ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟੜ, ਮਨੋਰੰਜਨ ਕਾਲੀਆ, ਬਾਲੀਵੁੱਡ ਅਦਾਕਾਰਾ ਤੇ ਮੌਜੂਦਾ ਐਮਪੀ ਹੇਮਾ ਮਾਲਿਨੀ, ਚਰਨਜੀਤ ਸਿੰਘ ਅਟਵਾਲ, ਅਸ਼ਵਨੀ ਸ਼ਰਮਾ, ਅਵਿਨਾਸ਼ ਰਾਏ ਖੰਨਾ, ਹਰਜੀਤ ਸਿੰਘ ਗਰੇਵਾਲ, ਮਨਜਿੰਦਰ ਸਿੰਘ ਸਿਰਸਾ, ਮਨੋਜ ਤਿਵਾੜੀ, ਸ਼ਵੇਤ ਮਲਿਕ, ਕੇਵਲ ਸਿੰਘ ਢਿੱਲੋ, ਵਿਜੇ ਸਾਂਪਲਾ, ਜੰਗੀ ਲਾਲ ਮਹਾਜਨ ,ਮਨਪ੍ਰੀਤ ਸਿੰਘ ਬਾਦਲ, ਫਤਿਹਜੰਗ ਸਿੰਘ ਬਾਜਵਾ, ਅਸ਼ਵਨੀ ਸੇਖੜੀ, ਰਵੀ ਕਿਸ਼ਨ, ਦਿਨੇਸ਼ ਲਾਲ ਯਾਦਵ (ਨਿਰਾਹੂਆ), ਪੰਜਾਬੀ ਫਿਲਮ ਅਦਾਕਾਰ ਤੇ ਭਾਜਪਾ ਆਗੂ ‌ਪ੍ਰੀਤੀ ਸਪਰੂ ਤੇ ਭਾਜਪਾ ਦੀ ਆਗੂ ਸ਼੍ਰੀਨਿਵਾਸਲੁ‌ ਸ਼ਾਮਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਂ ਦੀ ਅੰਤਿਮ ਵਿਦਾਈ ‘ਤੇ ਭੁੱਬਾਂ ਮਾਰ ਰੋਏ ਗਾਇਕ ਜੱਸੀ ਗਿੱਲ, ਦੁੱਖ ਵੰਡਾਉਣ ਪਹੁੰਚੇ ਸਾਥੀ ਕਲਾਕਾਰ

ਬੀਤੇ ਦਿਨ ਮਸ਼ਹੂਰ ਪੰਜਾਬੀ ਗਾਇਕ ਜੱਸੀ ਗਿੱਲ ਦੀ ਮਾਤਾ ਰਵਿੰਦਰ ਕੌਰ ਦਾ ਦਿਹਾਂਤ ਹੋ...

CM ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ 5ਵੇਂ ਮੁੱਖ ਮੰਤਰੀ! ਰਿਪੋਰਟ ‘ਚ ਹੋਇਆ ਖੁਲਾਸਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ ਮੁੱਖ...

‘ਅਸ਼ਲੀਲ ਭਾਸ਼ਾ ਵਰਤਣ ਵਾਲਿਆਂ ਨੂੰ ਵਿਦਿਆਰਥੀ ਨਹੀਂ ਕਿਹਾ ਜਾ ਸਕਦਾ’ : ਕੰਗਨਾ ਰਣੌਤ

ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦਾ ਨਵੀਂ ਦਿੱਲੀ ਵਿੱਚ ਹਾਲ ਹੀ ਵਿੱਚ...

AAP ਨੇ ਜਗਰੂਪ ਸੇਖਵਾਂ ਨੂੰ ਬਣਾਇਆ ਨਵਾਂ ਸੂਬਾ ਉਪ ਪ੍ਰਧਾਨ, ਕੀਤੀਆਂ 3 ਹੋਰ ਨਵੀਆਂ ਨਿਯੁਕਤੀਆਂ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ​​ਕਰਨ ਲਈ...

‘ਸਾਨੂੰ ਕੋਈ ਖ਼ਤਰਾ ਨਹੀਂ, ਗੰਨਮੈਨਾਂ ਨੂੰ ਥਾਣੇ ਭੇਜੋ…’, ਸੰਤ ਸੀਚੇਵਾਲ ਨੇ DGP ਨੂੰ ਲਿਖਿਆ ਪੱਤਰ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸੀਚੇਵਾਲ ਨੇ ਆਪਣੀ ਸੁਰੱਖਿਆ ਵਾਪਸ ਲੈਣ...

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ; 27 ਜੁਲਾਈ: ਸਫ਼ਾਈ ਸੇਵਕਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਪ੍ਰਤੀ ਆਪਣੀ ਵਚਨਬੱਧਤਾ ਤਹਿਤ ਮੁੱਖ...

*ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਲੁਧਿਆਣਾ, 27 ਜੁਲਾਈ,2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ...