June 3, 2026, 4:51 am
----------- Advertisement -----------
HomeNewsBreaking Newsਗਿੱਪੀ ਗਰੇਵਾਲ ਨਾਲ ਕੀਤੀ ਬੀਜੇਪੀ ਲੀਡਰ ਗਜੇਂਦਰ ਸ਼ੇਖਾਵਤ ਨੇ ਮੁਲਾਕਾਤ, ਸਿਆਸੀ ਅਟਕਲਾਂ...

ਗਿੱਪੀ ਗਰੇਵਾਲ ਨਾਲ ਕੀਤੀ ਬੀਜੇਪੀ ਲੀਡਰ ਗਜੇਂਦਰ ਸ਼ੇਖਾਵਤ ਨੇ ਮੁਲਾਕਾਤ, ਸਿਆਸੀ ਅਟਕਲਾਂ ਹੋਈਆਂ ਸ਼ੁਰੂ

Published on

----------- Advertisement -----------

ਚੰਡੀਗੜ੍ਹ, 26 ਮਈ 2023 – ਬੀਜੇਪੀ ਲੀਡਰ ਗਜੇਂਦਰ ਸ਼ੇਖਾਵਤ ਨੇ ਪੰਜਾਬੀ ਫਿਲਮ ਮੇਕਰ, ਅਦਾਕਾਰ ਅਤੇ ਸਿੰਗਰ ਗਿੱਪੀ ਗਰੇਵਾਲ ਨਾਲ ਮੁਲਾਕਾਤ ਕੀਤੀ।

ਬੀਜੇਪੀ ਲੀਡਰ ਗਜੇਂਦਰ ਸ਼ੇਖਾਵਤ ਨੇ ਟਵੀਟ ਕਰਦਿਆਂ ਇਸ ਦੀ ਜਾਣਕਾਰੀ ਦਿੱਤੀ ਹੈ। ਬੀਜੇਪੀ ਲੀਡਰ ਗਜੇਂਦਰ ਸ਼ੇਖਾਵਤ ਨੇ ਟਵੀਟ ਕਰਦਿਆਂ ਕਿਹਾ ਕਿ, “ਪੰਜਾਬ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਨੂੰ ਮਿਲ ਕੇ ਖੁਸ਼ੀ ਹੋਈ। ਉਸ ਨਾਲ ਖੂਬ ਚਰਚਾ ਹੋਈ। ਪੰਜਾਬ ਪ੍ਰਤੀ ਉਸ ਦੀ ਜਜ਼ਬਾਤੀ ਸੋਚ ਨੇ ਉਸ ਨੂੰ ਪ੍ਰਭਾਵਿਤ ਕੀਤਾ ਹੈ।”

ਗਿੱਪੀ ਗਰੇਵਾਲ ਅਤੇ ਬੀਜੇਪੀ ਲੀਡਰ ਗਜੇਂਦਰ ਸ਼ੇਖਾਵਤ ਦੀ ਇਸ ਮੁਲਾਕਾਤ ਨੇ ਸਿਆਸੀ ਅਟਕਲਾਂ ਛੇੜ ਦਿੱਤੀਆਂ ਹਨ ਕਿ ਕੀ ਬੀ ਜੇ ਪੀ ਹੋਰਨਾਂ ਕਲਾਕਾਰਾਂ ਵਾਂਗ ਗਿੱਪੀ ਗਰੇਵਾਲ ਤੇ ਵੀ ਡੋਰੇ ਪਾ ਰਾਹੀਂ ਹੈ ? ਕੀ ਬੀਜੇਪੀ ਸੰਨੀ ਦਿਉਲ ਵਾਂਗ ਗਿੱਪੀ ਵੀ ਲੋਕ ਸਭਾ ਚੋਣ ਲੜਾ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

ਚੰਡੀਗੜ੍ਹ, 2 ਜੂਨ:ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ”...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

*ਚੰਡੀਗੜ੍ਹ; 2 ਜੂਨ*ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ...

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ*

ਚੰਡੀਗੜ੍ਹ, 2 ਜੂਨ:ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਬੱਡੀ...

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ...

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

ਚੰਡੀਗੜ੍ਹ, 1 ਜੂਨ 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ...

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ, 1 ਜੂਨ:ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ....

ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ

ਪੰਜਾਬ ਵਿਚ 4 ਨਗਰ ਕੌਂਸਲਾਂ ਲਈ 13 ਜੂਨ ਨੂੰ ਵੋਟਾਂ ਪੈਣਗੀਆਂ। ਗੁਰਦਾਸਪੁਰ, ਕਾਦੀਆ, ਸ਼ਾਮ...