ਚੰਡੀਗੜ੍ਹ: 20 ਮਈ: ਭਾਰਤੀ ਜਨਤਾ ਪਾਰਟੀ ਪੰਜਾਬ ਦੀ ਸੂਬਾਈ ਕਾਰਜਕਾਰਨੀ ਦੀ ਮੀਟਿੰਗ 21 ਮਈ ਨੂੰ ਸੰਗਰੂਰ ਵਿਖੇ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਜਾਰੀ ਕੀਤੇ ਆਪਣੇ ਪ੍ਰੈੱਸ ਬਿਆਨ ‘ਚ ਦੱਸਿਆ ਕਿ ਇਸ ਮੀਟਿੰਗ ‘ਚ ਭਾਜਪਾ ਦੀ ਕੌਮੀ ਲੀਡਰਸ਼ਿਪ ਦੇ ਆਗੂ, ਭਾਜਪਾ ਪੰਜਾਬ ਦੇ ਸੂਬਾਈ ਅਹੁਦੇਦਾਰ, ਸੂਬਾ ਕੋਰ ਗਰੁੱਪ ਮੈਂਬਰ, ਸੂਬਾ ਕਾਰਜਕਾਰਨੀ ਮੈਂਬਰ, ਸੂਬਾਈ ਮੋਰਚਾ ਪ੍ਰਧਾਨ, ਸੂਬਾ ਸੈੱਲ ਦੇ ਕਨਵੀਨਰ, ਸਾਰੇ ਜ਼ਿਲ੍ਹਾ ਇੰਚਾਰਜ ਅਤੇ ਸਾਰੇ ਜ਼ਿਲ੍ਹਾ ਪ੍ਰਧਾਨ ਆਦਿ ਸ਼ਾਮਲ ਹੋਣਗੇ।
----------- Advertisement -----------
ਭਾਜਪਾ ਦੀ ਸੂਬਾ ਕਾਰਜਕਾਰਨੀ ਦੀ ਮੀਟਿੰਗ 21 ਮਈ ਨੂੰ ਸੰਗਰੂਰ ‘ਚ ਹੋਵੇਗੀ : ਜੀਵਨ ਗੁਪਤਾ
Published on
----------- Advertisement -----------












