November 23, 2026, 12:47 am
----------- Advertisement -----------
HomeNewsBreaking Newsਅਕਾਲੀ ਦਲ ਨਾਲ BJP ਦਾ ਕਿਸੇ ਵੀ ਕੀਮਤ 'ਤੇ ਨਹੀਂ ਹੋਵੇਗਾ ਗਠਜੋੜ...

ਅਕਾਲੀ ਦਲ ਨਾਲ BJP ਦਾ ਕਿਸੇ ਵੀ ਕੀਮਤ ‘ਤੇ ਨਹੀਂ ਹੋਵੇਗਾ ਗਠਜੋੜ – ਅਸ਼ਵਨੀ ਸ਼ਰਮਾ

Published on

----------- Advertisement -----------

ਲੁਧਿਆਣਾ, 9 ਮਈ 2022 – ਅੱਜ ਬੀਜੇਪੀ ਵੱਲੋਂ ਲੁਧਿਆਣਾ ‘ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਵਰਕਰਾਂ ਨਾਲ ਇੱਕ ਮੀਟਿੰਗ ਕੀਤੀ ਗਈ। ਮੀਟਿੰਗ ਤੋਂ ਬਾਅਦ ਪੰਜਾਬ ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪ੍ਰੈਸ ਕਾਨਫਰੰਸ ਕਰਦੇ ਹੋਏ ਕਿਹਾ ਕਿ ਹੁਣ ਬੀਜੇਪੀ ਦਾ ਅਕਾਲੀ ਦਲ ਨਾਲ ਗਠਜੋੜ ਨਹੀਂ ਹੋਵੇਗਾ। ਭਾਜਪਾ ਪ੍ਰਧਾਨ ਅਸ਼ਵਨ ਸ਼ਰਮਾ ਨੇ ਕਿਹਾ ਕਿ, ਅਸੀਂ ਅਕਾਲੀ ਦਲ ਦਾ ਸਾਥ ਨਹੀਂ ਸੀ ਛੱਡਿਆ, ਬਲਕਿ ਅਕਾਲੀ ਦਲ ਨੇ ਸਾਡਾ ਸਾਥ ਛੱਡਿਆ ਹੈ, ਇਸ ਲਈ ਦੁਬਾਰਾ ਅਕਾਲੀ ਦਲ ਦੇ ਨਾਲ ਗੱਠਜੋੜ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

ਇਸ ਤੋਂ ਬਿਨਾ ਉਹਨਾਂ ਨੇ ਅੱਗੇ ਦੱਸਿਆ ਕਿ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ 14 ਮਈ ਨੂੰ ਲੁਧਿਆਣਾ ਆਉਣਗੇ। ਉਹ ਸਵੇਰ ਤੋਂ ਸ਼ਾਮ ਤੱਕ ਵੱਖ-ਵੱਖ ਪ੍ਰੋਗਰਾਮਾਂ ਵਿੱਚ ਹਿੱਸਾ ਲੈਣਗੇ। ਸ਼ਰਮਾ ਨੇ ਕਿਹਾ ਕਿ ਇਸੇ ਦਿਨ ਡਵੀਜ਼ਨ ਪੱਧਰ ਤੋਂ ਉਪਰਲੇ ਵਰਕਰਾਂ ਦੀ ਕਾਨਫਰੰਸ ਕੀਤੀ ਜਾਵੇਗੀ। ਜੇਪੀ ਨੱਡਾ ਦੀ ਫੇਰੀ ਨਾਲ ਪੰਜਾਬ ‘ਚ ਭਾਜਪਾ ਮਜ਼ਬੂਤ ​​ਹੋਵੇਗੀ, ਵਰਕਰਾਂ ਦਾ ਮਨੋਬਲ ਵਧੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...