ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਜਿੱਤ ਤੋਂ ਬਾਅਦ ਚੰਡੀਗੜ੍ਹ ਵਿੱਚ ਵਰਕਰਾਂ ਨੇ ਜਸ਼ਨ ਮਨਾਇਆ। ਸੈਕਟਰ 33 ਸਥਿਤ ਭਾਜਪਾ ਦਫ਼ਤਰ ਕਮਲਮ ਵਿਖੇ ਵਰਕਰਾਂ ਨੇ ਢੋਲ ਵਜਾਏ। ਇਸ ਦੇ ਨਾਲ ਹੀ ਵਰਕਰਾਂ ਵੱਲੋਂ ਲੱਡੂ ਵੀ ਵੰਡੇ ਗਏ। ਇਸ ਮੌਕੇ ਚੰਡੀਗੜ੍ਹ ਪ੍ਰਦੇਸ਼ ਪ੍ਰਧਾਨ ਜੋਗਿੰਦਰ ਪਾਲ ਮਲਹੋਤਰਾ ਸਮੇਤ ਭਾਜਪਾ ਦੇ ਸਾਰੇ ਸੀਨੀਅਰ ਆਗੂ ਹਾਜ਼ਰ ਸਨ।
----------- Advertisement -----------
3 ਸੂਬਿਆਂ ਦੀ ਜਿੱਤ ਤੋਂ ਬਾਅਦ ਚੰਡੀਗੜ੍ਹ ‘ਚ ਭਾਜਪਾ ਵਰਕਰਾਂ ਨੇ ਮਨਾਇਆ ਜਸ਼ਨ
Published on
----------- Advertisement -----------












