September 8, 2026, 12:36 pm
----------- Advertisement -----------
HomeNewsLatest Newsਇਕ ਵਾਰ ਫਿਰ ਨਗਰ ਨਿਗਮ 'ਤੇ ਭਾਜਪਾ ਦਾ ਕਬਜ਼ਾ, BJP ਦੇ ਹਰਜੀਤ...

ਇਕ ਵਾਰ ਫਿਰ ਨਗਰ ਨਿਗਮ ‘ਤੇ ਭਾਜਪਾ ਦਾ ਕਬਜ਼ਾ, BJP ਦੇ ਹਰਜੀਤ ਸੰਧੂ ਬਣੇ ਡਿਪਟੀ ਮੇਅਰ

Published on

----------- Advertisement -----------

ਅੱਜ ਭਾਜਪਾ ਦੇ ਅਨੂਪ ਗੁਪਤਾ ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਮੇਅਰ ਬਣ ਗਏ ਹਨ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਜਸਬੀਰ ਲਾਡੀ ਨੂੰ ਸਿਰਫ਼ 1 ਵੋਟ ਨਾਲ ਹਰਾਇਆ। ਕੁੱਲ 29 ਵੋਟਾਂ ਪਈਆਂ। ਇਸ ਵਿੱਚ ਭਾਜਪਾ ਨੂੰ 15 ਅਤੇ ‘ਆਪ’ ਨੂੰ 14 ਵੋਟਾਂ ਮਿਲੀਆਂ। ਸੀਨੀਅਰ ਡਿਪਟੀ ਮੇਅਰ ਦਾ ਅਹੁਦਾ ਵੀ ਭਾਜਪਾ ਨੇ ਜਿੱਤਿਆ। ਇਸ ਦੀਆਂ ਚੋਣਾਂ ਵਿੱਚ ਵੀ ਕੁੱਲ 29 ਵੋਟਾਂ ਪਈਆਂ। ਭਾਜਪਾ ਦੇ ਕੰਵਰਜੀਤ ਰਾਣਾ ਨੂੰ 15 ਵੋਟਾਂ ਮਿਲੀਆਂ। ‘ਆਪ’ ਦੀ ਤਰੁਣਾ ਮਹਿਤਾ ਨੂੰ 14 ਵੋਟਾਂ ਮਿਲੀਆਂ। ਇਸ ਦੇ ਨਾਲ ਹੀ ਡਿਪਟੀ ਮੇਅਰ ਦੇ ਅਹੁਦੇ ਲਈ ਭਾਜਪਾ ਦੇ ਹਰਜੀਤ ਸਿੰਘ ਸੰਧੂ ਨੇ ‘ਆਪ’ ਦੀ ਸੁਮਨ ਸ਼ਰਮਾ ਨੂੰ ਹਰਾ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...

ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇੱਕ ਸਾਲ ਵਿੱਚ ਦਾਖ਼ਲੇ 164% ਵਧੇ

ਚੰਡੀਗੜ੍ਹ; 7 ਸਤੰਬਰ 2026:‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਭਗਵੰਤ ਮਾਨ ਸਰਕਾਰ ਦੇ ਨਸ਼ਾ ਛੁਡਾਊ...

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...