October 8, 2026, 12:36 am
----------- Advertisement -----------
HomeNewsBreaking Newsਬੀਕੇਯੂ ਉਗਰਾਹਾਂ ਨੇ ਕਿਸਾਨ ਮੋਰਚੇ ਨੂੰ ਦਿੱਤਾ ਸਮਰਥਨ, ਟ੍ਰੇਨਾਂ ਰੋਕਣ ਦਾ ਕੀਤਾ...

ਬੀਕੇਯੂ ਉਗਰਾਹਾਂ ਨੇ ਕਿਸਾਨ ਮੋਰਚੇ ਨੂੰ ਦਿੱਤਾ ਸਮਰਥਨ, ਟ੍ਰੇਨਾਂ ਰੋਕਣ ਦਾ ਕੀਤਾ ਐਲਾਨ

Published on

----------- Advertisement -----------

ਚੰਡੀਗੜ੍ਹ, 14 ਫਰਵਰੀ 2024 – ਬੀਕੇਯੂ ਉਗਰਾਹਾਂ ਨੇ ਐਲਾਨ ਕੀਤਾ ਕਿ ਉਹ ਦਿੱਲੀ ਵੱਲ ਮਾਰਚ ਕਰ ਰਹੇ ਕਿਸਾਨਾਂ ਨਾਲ ਇਕਜੁੱਟਤਾ ਦਿਖਾਉਣ ਲਈ ਕੱਲ੍ਹ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਪੰਜਾਬ ਵਿੱਚ ਰੇਲ ਮਾਰਗਾਂ ਨੂੰ ਜਾਮ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਕਿਸਾਨਾਂ ‘ਤੇ ਅੱਤਿਆਚਾਰ ਬੰਦ ਨਾ ਕੀਤੇ ਤਾਂ ਉਹ ਹੋਰ ਤਿੱਖਾ ਸੰਘਰਸ਼ ਵਿੱਢਣਗੇ।

YouTube player

ਬੀਕੇਯੂ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਉਗਰਾਹਾਂ ਨੇ ਬੀਤੇ ਦਿਨ 13 ਫਰਵਰੀ ਨੂੰ ਕਿਸਾਨਾਂ ਉੱਤੇ ਕੀਤੇ ਜ਼ਬਰ ਲਈ ਹਰਿਆਣਾ ਸਰਕਾਰ ਵੱਲੋਂ ਕੀਤੀ ਕਾਰਵਾਈ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾ ਜਾਇਜ਼ ਹਨ, ਉਨ੍ਹਾਂ ਨੂੰ ਮੰਨ ਲੈਣਾ ਚਾਹੀਦਾ ਹੈ, ਜੇ ਅੱਗੇ ਕਿਸਾਨਾਂ ‘ਤੇ ਕਿਸੇ ਵੀ ਤਰ੍ਹਾਂ ਦਾ ਜ਼ਬਰ ਹੋਇਆ ਤਾਂ ਉਹ ਕਿਸਾਨਾਂ ਦਾ ਪੂਰਾ ਸਮਰਥਨ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...