October 9, 2026, 6:52 am
----------- Advertisement -----------
HomeNewsBreaking Newsਲੁਧਿਆਣਾ 'ਚ ਦੋ ਗੁੱਟਾਂ ਵਿਚਾਲੇ ਖੂਨੀ ਝੜਪ, ਜਾਣੋ ਪੂਰਾ ਮਾਮਲਾ

ਲੁਧਿਆਣਾ ‘ਚ ਦੋ ਗੁੱਟਾਂ ਵਿਚਾਲੇ ਖੂਨੀ ਝੜਪ, ਜਾਣੋ ਪੂਰਾ ਮਾਮਲਾ

Published on

----------- Advertisement -----------

ਲੁਧਿਆਣਾ ਦੇ ਸਮਰਾਲਾ ਚੌਕ ਨੇੜੇ ਦੋ ਗੁੱਟਾਂ ਵਿਚਾਲੇ ਖੂਨੀ ਝੜਪ ਹੋ ਗਈ ਹੈ। ਲੁਧਿਆਣਾ ਦੇ ਸਭ ਤੋਂ ਭੀੜ ਵਾਲੇ ਸਮਰਾਲਾ ਚੌਂਕ ਸਥਿਤ ਫਲਾਈਓਵਰ ‘ਤੇ ਇਕ ਗਰੁੱਪ ਦੇ 10 ਤੋਂ ਵੱਧ ਲੋਕ ਹੇਠਾਂ ਖੜ੍ਹੇ ਦੂਜੇ ਗਰੁੱਪ ਦੇ ਲੋਕਾਂ ‘ਤੇ ਕੱਚ ਦੀਆਂ ਬੋਤਲਾਂ ਦੀ ਵਰਖਾ ਕਰ ਰਹੇ ਸਨ।

ਉਧਰ ਦੂਜੇ ਪਾਸੇ  ਹੇਠਾਂ ਖੜ੍ਹੇ ਬਦਮਾਸ਼ ਫਲਾਈਓਵਰ ‘ਤੇ ਖੜ੍ਹੇ ਬਦਮਾਸ਼ਾਂ ‘ਤੇ ਇੱਟਾਂ-ਪੱਥਰ ਸੁੱਟ ਰਹੇ ਸਨ। ਘਟਨਾ ਦੀ ਜਾਂਚ ਲਈ ਪੀਸੀਆਰ ਟੀਮ ਤੁਰੰਤ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਵਾਰਦਾਤ ਵਾਲੀ ਥਾਂ ਤੋਂ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਹਨ। ਵਾਰਦਾਤ ਵਾਲੀ ਥਾਂ ਤੋਂ ਇੱਕ ਨੌਜਵਾਨ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਜਿਸ ਦਾ ਇਲਾਜ ਚੱਲ ਰਿਹਾ ਹੈ।

ਮਿਲੀ ਜਾਣਕਾਰੀ ਅਨੁਸਾਰ ਇਹ ਪੂਰੀ ਘਟਨਾ ਸ਼ਾਮ ਕਰੀਬ 4:30 ਵਜੇ ਵਾਪਰੀ। ਮੌਕੇ ‘ਤੇ ਮੌਜੂਦ ਸਟ੍ਰੀਟ ਵੈਂਡਰ ਸੌਰਵ ਨੇ ਦੱਸਿਆ ਕਿ ਫਲਾਈਓਵਰ ਦੇ ਹੇਠਾਂ ਕੁਝ ਨੌਜਵਾਨ ਖੜ੍ਹੇ ਸਨ। ਇਸ ਦੌਰਾਨ ਫਲਾਈਓਵਰ ਤੋਂ ਅਚਾਨਕ ਕੱਚ ਦੀਆਂ ਬੋਤਲਾਂ ਅਤੇ ਪੱਥਰਾਂ ਦੀ ਵਰਖਾ ਸ਼ੁਰੂ ਹੋ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿਲਜੀਤ ਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ‘ਤੇ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਅਰੇ, ਪੁਲਿਸ ਜਾਂਚ ‘ਚ ਜੁਟੀ

ਫਿਲੌਰ ਨੇੜੇ ਪੈਂਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ...

ਰਾਜਵੀਰ ਜਵੰਧਾ ਦੀ ਪਹਿਲੀ ਬਰਸੀ ‘ਤੇ ਪਰਿਵਾਰ ਨੇ ਪਾਈ ਭਾਵੁਕ ਪੋਸਟ

ਅੱਜ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਧਾ ਦੀ ਮੌਤ ਨੂੰ ਇੱਕ ਸਾਲ ਹੋ...

ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਹੁੰਚੇਗਾ ਦਿੱਲੀ

ਅੰਤਰਰਾਸ਼ਟਰੀ ਆਲੋਚਨਾ ਦਾ ਸਾਹਮਣਾ ਕਰਨ ਤੋਂ ਬਾਅਦ, ਪਾਕਿਸਤਾਨ ਸਰਕਾਰ ਨੇ 50 ਸਿੱਖ ਸ਼ਰਧਾਲੂਆਂ ਦੇ...

ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

ਮੋਹਾਲੀ ਦੇ ਜ਼ੀਰਕਪੁਰ ਸਥਿਤ ਪੀਰਮੁਛੱਲਾ ਨੇਚਰ ਪਾਰਕ ਵਿੱਚ ਵੀਰਵਾਰ ਸਵੇਰੇ ਇੱਕ ਵਿਅਕਤੀ ਦੀ ਗਰਦਨ...

ਜੰਮੂ-ਕਸ਼ਮੀਰ ਦੇ ਰਾਮਬਨ ਵਿਚ ਡੂੰਘੀ ਖੱਡ ਵਿਚ ਡਿੱਗੀ ਇਕ SUV, 2 ਦੀ ਮੌਤ

ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਦੇਰ ਰਾਤ ਇਕ SUV ਸੜਕ ਤੋਂ ਤਿਲਕ ਕੇ ਡੂੰਘੀ...

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਜ਼ਬਰ ਜਨਾਹ ਦਾ ਮਾਮਲਾ ਦਰਜ

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਥਾਣਾ ਸਿਟੀ ਸੁਨਾਮ ਵਿੱਚ...

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਮੈਡ ਸੰਧੂ ਕਤਲ ਮਾਮਲੇ ਵਿਚ ਮੁੱਖ ਸ਼ੂਟਰ ਅਹਿਮਦਾਬਾਦ ਤੋਂ ਕਾਬੂ

 ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ...

ਚਾਵਲਾ ਮਾਮਲੇ ਦੀ ਜਾਂਚ ਲਈ SIT ਦਾ ਗਠਨ, ਬਲਤੇਜ ਪੰਨੂ ਨੇ ਮੁੜ ਚੁੱਕੇ SGPC ਪ੍ਰਧਾਨ ਧਾਮੀ ‘ਤੇ ਸਵਾਲ

ਪੰਜਾਬ ਸਰਕਾਰ ਵੱਲੋਂ ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ...

 ਰਾਜੋਆਣਾ ਨੂੰ ਫਾਂਸੀ ਤੋਂ ਰਾਹਤ ਮਿਲੇਗੀ? ਰਹਿਮ ਪਟੀਸ਼ਨ ‘ਤੇ 28 ਨੂੰ ਸੁਣਵਾਈ

ਸੁਪਰੀਮ ਕੋਰਟ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ...