September 28, 2026, 11:39 pm
----------- Advertisement -----------
HomeNewsLatest Newsਬਿਹਾਰ ਤੋਂ ਅੰਮ੍ਰਿਤਸਰ ਆ ਰਹੀ ਜਨਸੇਵਾ ਐਕਸਪ੍ਰੈਸ 'ਚੋ ਮਿਲੀ ਲਾਸ਼

ਬਿਹਾਰ ਤੋਂ ਅੰਮ੍ਰਿਤਸਰ ਆ ਰਹੀ ਜਨਸੇਵਾ ਐਕਸਪ੍ਰੈਸ ‘ਚੋ ਮਿਲੀ ਲਾਸ਼

Published on

----------- Advertisement -----------

ਬਿਹਾਰ ਤੋਂ ਪੰਜਾਬ ਦੇ ਅੰਮ੍ਰਿਤਸਰ ਆ ਰਹੀ ਬਨਮਨਖੀ-ਅੰਮ੍ਰਿਤਸਰ ਜਨਸੇਵਾ ਐਕਸਪ੍ਰੈਸ ਵਿੱਚ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਟਰੇਨ ਦੇ ਟਾਇਲਟ ਚੋ ਬਦਬੂ ਆਉਣ ਦੀ ਸ਼ਿਕਾਇਤ ਮਿਲਣ ਉਪਰੰਤ ਜਦੋਂ ਟਾਇਲਟ ਖੋਲ੍ਹਿਆ ਗਿਆ ਤਾਂ ਉਸ ਵਿੱਚ ਇੱਕ ਸੜੀ ਹੋਈ ਲਾਸ਼ ਮਿਲੀ। ਜਿਸ ਤੋਂ ਬਾਅਦ ਟਰੇਨ ਨੂੰ ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਜ਼ਿਲੇ ਦੇ ਰੋਜ਼ਾ ਸਟੇਸ਼ਨ ‘ਤੇ ਰੋਕ ਦਿੱਤਾ ਗਿਆ। ਲਾਸ਼ ਦੀ ਸ਼ਨਾਖਤ ਲਈ ਅੰਮ੍ਰਿਤਸਰ ਅਤੇ ਬਨਮਣਖੀ ਰੂਟਾਂ ‘ਤੇ ਰੇਲਵੇ ਸਟੇਸ਼ਨਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਇਸ ਦੌਰਾਨ ਟਰੇਨ ਕਰੀਬ 5 ਘੰਟੇ ਉੱਥੇ ਖੜ੍ਹੀ ਰਹੀ।
ਰੇਲਵੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਲਾਸ਼ ਤਿੰਨ ਦਿਨ ਤੋਂ ਵੱਧ ਪੁਰਾਣੀ ਸੀ। ਲਾਸ਼ ਦੀ ਹਾਲਤ ਦੇਖ ਕੇ ਇਸ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਟਰੇਨ ਚੱਲਣ ਤੋਂ ਪਹਿਲਾਂ ਹੀ ਵਿਅਕਤੀ ਦੀ ਮੌਤ ਹੋ ਚੁੱਕੀ ਸੀ। ਪਰ ਇਹ ਮੌਤ ਅੰਮ੍ਰਿਤਸਰ ਤੋਂ ਬਨਮਣਖੀ ਆਉਂਦੇ ਸਮੇਂ ਹੋਈ ਜਾਂ ਬਨਮਣਖੀ ਵਿੱਚ ਹੋਈ, ਇਸ ਦਾ ਅੰਦਾਜ਼ਾ ਲਗਾਉਣਾ ਮੁਸ਼ਕਿਲ ਹੈ। ਲਾਸ਼ ਦੀ ਸ਼ਨਾਖਤ ਲਈ ਅੰਮ੍ਰਿਤਸਰ ਤੋਂ ਲੈ ਕੇ ਬਨਮਣਖੀ ਤੱਕ ਸਾਰੇ ਰੇਲਵੇ ਸਟੇਸ਼ਨਾਂ ‘ਤੇ ਸੂਚਨਾ ਦੇ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

PAU ਲੁਧਿਆਣਾ ‘ਚ ਜਸ਼ਨ-ਏ-ਇਨਕਲਾਬ ‘ਚ ਪਹੁੰਚੇ ਲੱਖਾਂ ਲੋਕ, CM ਮਾਨ ਨੇ ਨੌਜਵਾਨਾਂ ‘ਚ ਭਰਿਆ ਜੋਸ਼

ਜਸ਼ਨ-ਏ-ਇਨਕਲਾਬ ਪ੍ਰੋਗਰਾਮ ਦੁਪਹਿਰ 3 ਵਜੇ ਲੁਧਿਆਣਾ ਦੇ ਪੀਏਯੂ ਗਰਾਊਂਡ ਵਿੱਚ ਸ਼ੁਰੂ ਹੋਇਆ। ਪੰਜਾਬ ਦੇ...

ਪੰਜਾਬ ‘ਚ ਵੱਧ ਬਿੱਲਾਂ ਕਰਕੇ ਨਹੀਂ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ, PSPCL ਨੇ ਲਾਈ ਰੋਕ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਗਲਤ ਜਾਂ ਵਧੇ ਹੋਏ ਬਿਜਲੀ ਬਿੱਲਾਂ ਕਾਰਨ...

CBSE 6ਵੀਂ ਜਮਾਤ ਦੇ ਸਟੂਡੈਂਟਸ ਨੂੰ ਵੱਡੀ ਰਾਹਤ! ਤਿੰਨ ਭਾਸ਼ਾ ਨੀਤੀ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੂੰ ਛੇਵੀਂ ਜਮਾਤ ਦੇ...

ਫਰੀਦਾਬਾਦ : 200 ਫੁੱਟ ਡੂੰਘੇ ਬੋਰੇਵੈੱਲ ‘ਚ ਡਿੱਗੀ ਨੇਹਾ ਹਾਰੀ ਜ਼ਿੰਦਗੀ ਦੀ ਜੰਗ, 10 ਘੰਟੇ ਚੱਲਿਆ ਰੈਸਕਿਊ ਆਪ੍ਰੇਸ਼ਨ

ਫਰੀਦਾਬਾਦ ਵਿਚ 200 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗੀ 3 ਸਾਲਾ ਨੇਹਾ ਨੂੰ 10 ਘੰਟੇ...

LPU ‘ਚ ਹਿੰਸਕ ਘਟਨਾਵਾਂ ਮਗਰੋਂ ਸਰਕਾਰ ਦਾ ਐਕਸ਼ਨ, ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ

LPU ਵਿਚ ਹੋਏ ਬਵਾਲ ਮਗਰੋਂ ਅਗਲੇ ਹੁਕਮਾਂ ਤੱਕ ਇਥੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ...

LPU ਤੇ ਚਿਤਕਾਰਾ ਯੂਨੀਵਰਸਿਟੀ ਮਾਮਲਾ : ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੂ ਨੋਟਿਸ, ਪੁਲਿਸ ਤੋਂ ਮੰਗੀ ਕਾਰਵਾਈ ਦੀ ਰਿਪੋਰਟ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਅਤੇ ਚਿਤਕਾਰਾ ਯੂਨੀਵਰਸਿਟੀ...

ਨਵੇਂ ਕਾਨੂੰਨ ਨੇ ਸਿੱਖ ਸੰਗਤ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਉਣ ਦਾ ਕੰਮ ਕੀਤਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 27 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ...

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...