July 28, 2026, 12:35 pm
----------- Advertisement -----------
HomeNewsBreaking Newsਫਾਜ਼ਿਲਕਾ 'ਚ ਹੋਇਆ ਬੰਬ ਧਮਾਕਾ, ਇਕ ਵਿਅਕਤੀ ਹੋਇਆ ਜ਼ਖਮੀ

ਫਾਜ਼ਿਲਕਾ ‘ਚ ਹੋਇਆ ਬੰਬ ਧਮਾਕਾ, ਇਕ ਵਿਅਕਤੀ ਹੋਇਆ ਜ਼ਖਮੀ

Published on

----------- Advertisement -----------

ਫਾਜ਼ਿਲਕਾ ਦੇ ਜਲਾਲਾਬਾਦ ਦੇ ਪਿੰਡ ਬਾਹਮਣੀ ਵਾਲਾ ‘ਚ ਇਕ ਥੈਲੇ ‘ਚ ਰੱਖੇ 10 ਦੇਸੀ ਬੰਬ ਬਰਾਮਦ ਹੋਏ ਹਨ, ਜਿਸ ਦਾ ਪਤਾ ਉਸ ਸਮੇਂ ਲੱਗਾ ਜਦੋਂ ਉਹ ਘਰ ਦੇ ਬਾਹਰ ਰੱਖੇ ਬੈਗ ਦੇ ਕੋਲ ਪਹੁੰਚਿਆ ਤਾਂ ਉਹ ਜ਼ਖਮੀ ਹੋ ਗਿਆ ਬੈਗ ਨੂੰ ਖੋਲ੍ਹਿਆ ਗਿਆ ਤਾਂ ਉਸ ‘ਚ ਕਰੀਬ 10 ਦੇਸੀ ਬਣੇ ਬੰਬ ਮਿਲੇ।

ਦੱਸ ਦਈਏ ਕਿ ਇਹ ਉਹ ਬੰਬ ਹੈ ਜਿਸ ਨਾਲ ਜਾਨਵਰਾਂ ਦਾ ਸ਼ਿਕਾਰ ਕੀਤਾ ਜਾਂਦਾ ਹੈ।

ਪਿੱਪਲ ਸਿੰਘ, ਬਲਜੀਤ ਸਿੰਘ ਅਤੇ ਪਿੰਡ ਦੇ ਲੋਕਾਂ ਨੇ ਦੱਸਿਆ ਕਿ ਪਿੰਡ ਵਿੱਚ ਇੱਕ ਵਿਅਕਤੀ ਕਬਾੜ ਚੁੱਕ ਰਿਹਾ ਸੀ ਤਾਂ ਇੱਕ ਘਰ ਦੇ ਬਾਹਰ ਇੱਕ ਥੈਲੇ ਪਿਆ ਸੀ, ਜਿਵੇਂ ਹੀ ਕਬਾੜ ਚੁੱਕਣ ਵਾਲੇ ਨੇ ਡੰਡੇ ਨਾਲ ਥੈਲੇ ਨੂੰ ਹਿਲਾਇਆ ਤਾਂ ਬੰਬ ਬਲਾਸਟ ਹੋਇਆ। ਜਿਸ ਕਾਰਨ ਉਹ ਜ਼ਖਮੀ ਹੋ ਗਿਆ ਅਤੇ ਧਮਾਕੇ ਦੀ ਆਵਾਜ਼ ਸੁਣ ਕੇ ਪਿੰਡ ਦੇ ਲੋਕ ਆਪਣੇ ਘਰਾਂ ਤੋਂ ਬਾਹਰ ਆ ਗਏ। ਸਥਾਨਕ ਲੋਕਾਂ ਨੇ ਕੂੜਾ ਚੁੱਕਣ ਵਾਲੇ ਨੂੰ ਚੁੱਕ ਕੇ ਨਜ਼ਦੀਕੀ ਡਾਕਟਰ ਕੋਲ ਪਹੁੰਚਾਇਆ ਅਤੇ ਬੰਬ ਧਮਾਕੇ ਦੀ ਖ਼ਬਰ ਨਾਲ ਪੂਰੇ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਦੱਸਿਆ ਜਾ ਰਿਹਾ ਹੈ ਕਿ ਪਿੰਡ ਦੇ ਰਹਿਣ ਵਾਲੇ ਬਲਵੀਰ ਸਿੰਘ ਨਾਮਕ ਵਿਅਕਤੀ ਨੇ ਪਸ਼ੂਆਂ (ਸੂਰਾਂ) ਦਾ ਸ਼ਿਕਾਰ ਕਰਨ ਲਈ ਬਾਰੂਦ ਲਿਆ ਕੇ ਤਿਆਰ ਕੀਤਾ ਸੀ, ਜਿਸ ‘ਤੇ ਆਟਾ ਰੱਖਿਆ ਜਾਂਦਾ ਹੈ ਜਦ ਪਸ਼ੂ ਆਟਾ ਖਾਂਦਾ ਹੈ ਤਾਂ ਇਹ ਬੰਬ ਧਮਾਕਾ ਹੋ ਜਾਂਦਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਉਨ੍ਹਾਂ ਨੇ ਮੌਕੇ ‘ਤੇ ਪਹੁੰਚ ਕੇ ਇਕ ਸਿਪਾਹੀ ਦੀ ਮਦਦ ਨਾਲ ਇਸ ਨੂੰ ਨਸ਼ਟ ਕਰ ਦਿੱਤਾ।

ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪਿੰਡ ਬਾਹਮਣੀ ਵਾਲਾ ‘ਚ ਦੇਸੀ ਬੰਬ ਬਰਾਮਦ ਕੀਤਾ ਗਿਆ ਹੈ, ਜਿਸ ਨੂੰ ਨਸ਼ਟ ਕਰ ਦਿੱਤਾ ਗਿਆ ਹੈ, ਹਾਲਾਂਕਿ ਦੋਸ਼ੀ ਪੁਲਿਸ ਦੀ ਪਕੜ ਤੋਂ ਬਾਹਰ ਹੈ | ਫਿਲਹਾਲ ਮਾਮਲੇ ਦੀ ਜਾਂਚ ਕਰਕੇ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...