November 6, 2026, 5:24 am
----------- Advertisement -----------
HomeNewsLatest Newsਰਾਸ਼ਟਰਮੰਡਲ ਖੇਡਾਂ ’ਚ ਚਾਂਦੀ ਦਾ ਤਮਗਾ ਜਿੱਤਣ ਵਾਲੇ ਮੁੱਕੇਬਾਜ਼ ਸਾਗਰ ਅਲਾਹਵਤ ਦਾ...

ਰਾਸ਼ਟਰਮੰਡਲ ਖੇਡਾਂ ’ਚ ਚਾਂਦੀ ਦਾ ਤਮਗਾ ਜਿੱਤਣ ਵਾਲੇ ਮੁੱਕੇਬਾਜ਼ ਸਾਗਰ ਅਲਾਹਵਤ ਦਾ ਪੰਜਾਬ ਐਨ ਐਸ ਯੂ ਆਈ ਵੱਲੋਂ ਵਿਸ਼ੇਸ਼ ਸਨਮਾਨ

Published on

----------- Advertisement -----------

ਚੰਡੀਗੜ੍ਹ: ਬਰਮਿੰਘਮ ਵਿਖੇ ਹਾਲ ਹੀ ’ਚ ਸੰਪੰਨ ਹੋਈਆਂ ਰਾਸ਼ਟਰਮੰਡਲ ਖੇਡਾਂ ’ਚ ਦੇਸ਼ ਦਾ ਨਾਂ ਰੌਸ਼ਨ ਵਾਲੇ ਖਿਡਾਰੀਆਂ ‘ਚੋਂ ਇੱਕ ਸਾਗਰ ਅਲਾਹਵਤ ਦਾ ਅੱਜ ਪੰਜਾਬ ਐਨ ਐਸ ਯੂ ਆਈ ਦੇ ਪ੍ਰਧਾਨ ਈਸ਼ਰਪ੍ਰੀਤ ਸਿੰਘ ਸਿੱਧੂ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸਾਗਰ ਅਲਾਹਵਤ ਵੱਲੋਂ ਮੁੱਕੇਬਾਜ਼ੀ ਵਿੱਚ ਚਾਂਦੀ ਦਾ ਤਮਗਾ ਜਿੱਤਿਆ ਸੀ।
ਅੱਜ ਇੱਕ ਸਾਦੇ ਪ੍ਰੰਤੂ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਐਨ ਐਸ ਯੂ ਆਈ ਦੇ ਪ੍ਰਧਾਨ ਈਸ਼ਰਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਸਾਗਰ ਅਲਾਹਵਤ ਦਾ ਪ੍ਰਦਰਸ਼ਨ ਬਹੁਤ ਹੀ ਸ਼ਾਨਦਾਰ ਰਿਹਾ ਤੇ ਇਨ੍ਹਾਂ ਵੱਲੋਂ ਪੂਰੇ ਦੇਸ਼ ਨੂੰ ਮਾਣ ਦਿਵਾਇਆ ਗਿਆ। ਉਨ੍ਹਾਂ ਕਿਹਾ ਕਿ ਸਾਗਰ ਅਲਾਹਵਤ ਦੇਸ਼ ਦੇ ਨੌਜਵਾਨਾਂ ਲਈ ਇੱਕ ਪ੍ਰੇਰਨਾ ਸਰੋਤ ਹਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...

ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ ‘ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ ਨਾਮਜ਼ਦ; ਨਵੀਆਂ ਧਾਰਾਵਾਂ ਵੀ ਜੋੜੀਆਂ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ...

ਪੰਜਾਬ ਸਰਕਾਰ ਨੂੰ ਵੱਡੀ ਰਾਹਤ, SC ਨੇ ਡੀਏ ਨਾਲ ਜੁੜੇ ਦੋਵੇਂ ਮਾਮਲਿਆਂ ‘ਤੇ HC ਦੇ ਆਦੇਸ਼ ‘ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਡੀਏ ਨਾਲ ਸਬੰਧਤ ਦੋਵਾਂ ਉਲੰਘਣਾ ਮਾਮਲਿਆਂ ਵਿੱਚ ਪੰਜਾਬ ਸਰਕਾਰ ਨੂੰ ਵਡੀ...

ਸੀਨੀਅਰ ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ ‘ਆਪ’ ਨੇ ਚੰਡੀਗੜ੍ਹ ‘ਚ ਕਾਂਗਰਸ ਭਵਨ ਦਾ ਕੀਤਾ ਘੇਰਾਓ

ਚੰਡੀਗੜ੍ਹ, 4 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਆਗੂ...

ਕਾਂਗਰਸ ਕੋਲ ਨਾ ਪੰਜਾਬ ਲਈ ਵਿਜ਼ਨ, ਨਾ ਲੀਡਰਸ਼ਿਪ; ਦਲਿਤ ਵਿਰੋਧੀ ਮਾਨਸਿਕਤਾ ਵੀ ਹੋਈ ਬੇਨਕਾਬ: ਅਮਨ ਅਰੋੜਾ

ਚੰਡੀਗੜ੍ਹ; 4 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ...