August 14, 2026, 12:45 am
----------- Advertisement -----------
HomeNewsNational-Internationalਪੁਆਧੀ ਇਲਾਕੇ ਦੇ ਮੁੰਡੇ ਮਨੂੰ ਨੇ ਕੈਨੇਡਾ ਦੇ ਸ਼ਹਿਰ ਪ੍ਰਿੰਸ ਜਾਰਜ ਵਿਚ...

ਪੁਆਧੀ ਇਲਾਕੇ ਦੇ ਮੁੰਡੇ ਮਨੂੰ ਨੇ ਕੈਨੇਡਾ ਦੇ ਸ਼ਹਿਰ ਪ੍ਰਿੰਸ ਜਾਰਜ ਵਿਚ ਮਾਰੀਆਂ ਮੱਲਾਂ

Published on

----------- Advertisement -----------

ਆਮ ਪਰਿਵਾਰ ਤੋਂ ਕੈਨੇਡਾ ਗਏ ( ਮੁਹਾਲੀ ਪੁਆਧ ਏਰੀਆ ) ਦੇ ਨੌਜਵਾਨ ਡਾ,ਅਨਵਰ ਹੁਸੈਨ ਸਾਬਕਾ ਚੇਅਰਮੈਨ ਘੱਟ ਗਿਣਤੀਆਂ ਕਾਂਗਰਸ ਮੋਹਾਲੀ ਅਤੇ ਮੈਂਬਰ ਮੁਸਲਿਮ ਭਲਾਈ ਬੋਰਡ ਪੰਜਾਬ ਸਰਕਾਰ, ਰਹੇ ਉਨ੍ਹਾਂ ਦੇ ਬੇਟੇ ਮੁਹੰਮਦ ਮਨੀਰ ਮਨੂੰ ਨੇ ਕਾਲਜ ਵਿੱਚ ਹੋਈਆਂ ਵੋਟਾਂ ਚ ਅੱਜ ਇਲੈਕਸ਼ਨ ਜਿੱਤ ਕੇ ਮੁਹਾਲੀ ਸ਼ਹਿਰ ਦਾ ਪੁਆਧ ਇਲਾਕੇ ਦਾ ਅਤੇ ਆਪਣੇ ਮਾਂ-ਬਾਪ ਨਾਮ ਰੌਸ਼ਨ ਕੀਤਾ,ਕਾਲਜ ਇਲੈਕਸ਼ਨ ਵਿਚ 7 ਤੋਂ 8 ਜਣਿਆਂ ਨੇ ਭਾਗ ਲਿਆ 6 ਅਤੇ 7 ਅਕਤੂਬਰ ਨੂੰ ਆਉਨ ਲਾਈਨ ਵੋਟਿੰਗ ਹੋਈ 11 ਅਕਤੂਬਰ ਰਿਜਲਟ ਆਊਟ ਹੋਇਆ, ਜਿਸ ਵਿਚ ਦੋ ਗੋਰੇ ਸੀ ਬਾਕੀ ਪੰਜਾਬੀ ਸਨ ਜਿਹੜੀ ਗੋਰੀ ਕੁੜੀ ਜਿੱਤੀ ਹੈ ਉਸ ਦਾ ਨਾਮ ਉਪੇਲੀਆਂ ਗੁਰੀਆ ਹੈ , ਤੇ ਕਾਲਜ ਦਾ ਨਾਮ CNC ਕਾਲਜ ਆਫ ਨਿਊ ਕੈਲੇਡੋਨੀਆ (ਸਹਿਰ ਪ੍ਰਿੰਸ ਜਾਰਜ ਸਟੇਟ ਬ੍ਰਿਟਿਸ਼ ਕੋਲੰਬੀਆ) ਵਿਚ ਬੋਰਡ ਆਫ਼ ਗਵਰਨੈਂਸ ਦਾ ਰੀਪਜੈਂਟਿਵ ਬਣਿਆਂ,ਮੁਹੰਮਦ ਮਨੀਰ ਮਨੂੰ ਮਨੁ ਨੇ ਇਲੈਕਸ਼ਨ ਜਿੱਤਣ ਤੋਂ ਬਾਅਦ ਸਾਰਿਆਂ ਸਟੂਡੈਂਟਸ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ਼ ਦੁਆਇਆ ਦਿੱਤੀ ਜ਼ਿੰਮੇਵਾਰੀ ਨੂੰ ਤਨ-ਮਨ-ਧਨ ਨਾਲ ਨਿਭਾਵਾਂਗਾ, ਇੰਟਰਨੈਸ਼ਨਲ ਸਟੂਡੈਂਟਸ ਨੂੰ ਆ ਰਹੀਆਂ ਸਮੱਸਿਆਵਾਂ ਨੂੰ ਚਾਹੇ ਉਹ ਫ਼ੀਸ ਨੂੰ ਲੈ ਕੇ ਰੈਜ਼ੀਡੈਂਸ ਨੂੰ ਨੌਕਰੀਆਂ ਨੂੰ ਲੈ ਕੇ ਕਾਲਜ ਦੀ ਗਵਰਨਿੰਗ ਬਾਡੀ ਨਾਲ ਗੱਲ ਕਰਕੇ ਸਾਰਿਆਂ ਦਾ ਮਸਲਾ ਹੱਲ ਕੀਤਾ ਜਾਵੇਗਾ ਵਿਸ਼ੇਸ਼ ਤੌਰ ਤੇ ਜੋ ਨਵੇਂ ਇੰਟਰਨੈਸ਼ਨਲ ਵਿਦਿਆਰਥੀ ਘਰਦਿਆਂ ਤੋਂ ਦੂਰ ਆਪਣੇ ਦੇਸ ਤੋਂ ਦੂਰ ਕਨੇਡਾ ਆ ਕੇ ਡਿਪਰੈਸ਼ਨ ਦਾ ਸ਼ਿਕਾਰ ਹੋ ਜਾਂਦੇ ਹਨ, ਉਨ੍ਹਾਂ ਨੂੰ ਮੋਟੀਵੇਸ਼ਨਲ ਕੌਂਸਲਿੰਗ ਦੇਣ ਲਈ ਟੀਮ ਤਿਆਰ ਕੀਤੀ ਜਾਵੇਗੀ ਤਾਂ ਜੋ ਬੱਚੇ ਡਿਪਰੈਸ਼ਨ ਵਿਚ ਨਾ ਜਾਣ, ਮੇਰੀ ਵਿਸ਼ੇਸ਼ ਅਪੀਲ ਹੈ ਸਾਰੇ ਇੰਟਰਨੈਸ਼ਨਲ ਸਟੂਡੈਂਟਸ ਨੂੰ ਉਨ੍ਹਾਂ ਨੂੰ ਹਰ ਪਾਸਿਉਂ ਮਦਦ ਕੀਤੀ ਜਾਵੇਗੀ !
ਜਿਹੜੇ ਸਟੂਡੈਂਟ ਨਾਲ ਇਲੈਕਸ਼ਨ ਲੜ ਰਹੇ ਸੀ ਪਰ ਹਾਰ ਗਏ ਉਹਨਾਂ ਨੂੰ ਵੀ ਚਿੰਤਾ ਕਰਨ ਦੀ ਕੋਈ ਲੋੜ ਨੀ ਆਪਾਂ ਸਾਰੇ ਹੀ ਜਿਤੇ ਹਾਂ ਰਲ ਮਿਲ ਕੇ ਸਟੂਡੈਂਟ ਦੇ ਮਸਲੇ ਹੱਲ ਕਰਾਂਗੇ !

----------- Advertisement -----------

ਸਬੰਧਿਤ ਹੋਰ ਖ਼ਬਰਾਂ

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਮੋਹਾਲੀ (ਐਸਏਐਸ ਨਗਰ), 12 ਅਗਸਤ 2026:ਪੰਜਾਬ ਪੁਲਿਸ ਨਾ ਸਿਰਫ਼ ਅਪਰਾਧੀਆਂ ਤੋਂ ਸੂਬੇ ਦੇ ਲੋਕਾਂ...

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ

ਚੰਡੀਗੜ੍ਹ 13 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅੱਜ...

‘ਜੇ ਮੇਰੀ ਮਾਂ ਨੂੰ ਕੁਝ ਹੋ ਗਿਆ ਤਾਂ…’, ਜੇਲ੍ਹ ਤੋਂ ਭਾਈ ਹਵਾਰਾ ਦਾ ਸਿੱਖ ਕੌਮ ਦੇ ਨਾਂ ਭਾਵੁਕ ਸੰਦੇਸ਼

ਦਿੱਲੀ ਦੀ ਮੰਡੋਲੀ ਜੇਲ੍ਹ ਤੋਂ ਭਾਈ ਜਗਤਾਰ ਸਿੰਘ ਹਵਾਰਾ ਦਾ ਸਿੱਖ ਕੌਮ ਦੇ ਨਾਂ...

PM ਮੋਦੀ ਨੇ ਹਮਲੇ ਮਗਰੋਂ ਸੁਖਬੀਰ ਤੇ ਹਰਸਿਮਰਤ ਬਾਦਲ ਨਾਲ ਫੋਨ ‘ਤੇ ਕੀਤੀ ਗੱਲ, ਜਾਣਿਆ ਹਾਲ

ਨਾਂਦੇੜ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ...

ਪੰਜਾਬ ‘ਚ ਕਰੋੜਾਂ ਦੇ ‘ਬੀਜ ਅਤੇ ਸਬਸਿਡੀ ਘੁਟਾਲੇ’ ਮਾਮਲੇ ‘ਚ ਹਾਈ ਕੋਰਟ ਵਲੋਂ ਨੋਟਿਸ ਜਾਰੀ

 ਪੰਜਾਬ ਦੇ ਸਹਿਕਾਰਤਾ ਵਿਭਾਗ ਅਤੇ ਮਿਲਕਫੈੱਡ ਵਿੱਚ ਹੋਏ ਕਥਿਤ 500 ਕਰੋੜ ਰੁਪਏ ਦੇ "ਬੀਜ...

‘ਖੁਦ ਨੂੰ ਕਾਕਰੋਚ ਕਹਿਣ ਵਾਲਾ ਗਟਰ ਦਾ ਹਿੱਸਾ’ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਦਿੱਤੀ ਸਫ਼ਾਈ

ਭਾਜਪਾ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਸਫ਼ਾਈ ਦਿੱਤੀ ਹੈ। ਉਨ੍ਹਾਂ ਨੇ...

ਹਵਾਰਾ ਦੀ 1 ਦਿਨ ਦੀ ਪੈਰੋਲ ਦੀ ਖ਼ਬਰ ਝੂਠੀ! ਬਿੱਟੂ ਨੇ ਕੀਤਾ 100 ਫ਼ੀਸਦੀ ਖੰਡਨ

ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਬਿਮਾਰ ਹਾਲਤ ਨੂੰ ਦੇਖਦਿਆਂ ਉਸ ਨੂੰ ਪੈਰੋਲ ਦੇਣ...

ਪੰਜਾਬ ਵਿੱਚ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ,  20.66 ਲੱਖ ਵੋਟਰ ਹੋਣਗੇ ਬਾਹਰ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ...

ਜਲੰਧਰ ‘ਚ ਸਨਕੀ ਨੌਜਵਾਨ ਨੇ ਪਤਨੀ ਤੇ ਪਿਤਾ ਨੂੰ ਉਤਾਰਿਆ ਮੌਤ ਦੇ ਘਾਟ, ਘਰੇਲੂ ਵਿਵਾਦ ਦੱਸੀ ਜਾ ਰਹੀ ਵਜ੍ਹਾ

ਜਲੰਧਰ ਦੇ ਅਵਤਾਰ ਨਗਰ ਵਿਚ ਘਰੇਲੂ ਵਿਵਾਦ ਦੇ ਚੱਲਦੇ ਪੁੱਤ ਨੇ ਆਪਣੇ ਪਿਤਾ ਤੇ...