September 15, 2026, 2:51 am
----------- Advertisement -----------
HomeNewsLatest Newsਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਸ਼ਹੀਦ ਸੂਬੇਦਾਰ ਹਰਦੀਪ ਸਿੰਘ ਦੇ ਪਰਿਵਾਰ ਨਾਲ...

ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਸ਼ਹੀਦ ਸੂਬੇਦਾਰ ਹਰਦੀਪ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

Published on

----------- Advertisement -----------

ਹੁਸ਼ਿਆਰਪੁਰ ਜ਼ਿਲ੍ਹੇ ਦੇ ਗੜ੍ਹਦੀਵਾਲਾ ਦੇ ਨਾਲ ਪੈਂਦੇ ਪਿੰਡ ਬਰਾਂਡਾ ਦੇ ਫ਼ੌਜੀ ਜਵਾਨ ਸੂਬੇਦਾਰ ਹਰਦੀਪ ਸਿੰਘ ਦੀ ਅਰੁਣਾਚਲ ਪ੍ਰਦੇਸ਼ ਵਿਖੇ ਡਿਊਟੀ ਦੌਰਾਨ ਮੌਤ ਹੋ ਗਈ। ਉਹ ਆਪਣੇ ਪਿੱਛੇ ਪਤਨੀ ਰਵਿੰਦਰ ਕੌਰ, ਇਕ ਧੀ ਅਤੇ ਇੱਕ ਪੁੱਤਰ ਛੱਡ ਗਏ ਹਨ। ਅੱਜ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਸ਼ਹੀਦ ਸੂਬੇਦਾਰ ਹਰਦੀਪ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਹੈ ਅਤੇ ਦੁੱਖ ਸਾਂਝਾ ਕੀਤਾ।


ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਅਰੁਣਾਚਲ ਪ੍ਰਦੇਸ਼ ‘ਚ ਪੈਟਰੋਲਿੰਗ ਦੌਰਾਨ ਸ਼ਹੀਦ ਹੋਏ ਫ਼ੌਜ ‘ਚ ਸੂਬੇਦਾਰ ਹਰਦੀਪ ਸਿੰਘ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਪ੍ਰਗਟਾਇਆ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਦੇ ਪਰਿਵਾਰ ਨੂੰ ਇਕ ਕਰੋੜ ਦੀ ਸਹਾਇਤਾ ਰਾਸ਼ੀ ਤੇ ਇਕ ਸਰਕਾਰੀ ਨੌਕਰੀ ਦੇਣ ਦਾ ਐਲਾਨ ਵੀ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...