October 8, 2026, 1:20 pm
----------- Advertisement -----------
HomeNewsBreaking Newsਬ੍ਰਹਮ ਗਿਆਨੀ ਸੰਤ ਬਾਬਾ ਰਾਮ ਸਿੰਘ ਜੀ ਗੰਢੂਆਂ ਦਾ ਹੋਇਆ ਦੇਹਾਂਤ, ਮੋਹਾਲੀ 'ਚ...

ਬ੍ਰਹਮ ਗਿਆਨੀ ਸੰਤ ਬਾਬਾ ਰਾਮ ਸਿੰਘ ਜੀ ਗੰਢੂਆਂ ਦਾ ਹੋਇਆ ਦੇਹਾਂਤ, ਮੋਹਾਲੀ ‘ਚ ਲਏ ਆਖਰੀ ਸਾਹ

Published on

----------- Advertisement -----------

ਫਤਿਹਗੜ੍ਹ ਸਾਹਿਬ ਦੇ ਗੁਰਦੁਆਰਾ ਟਾਹਲੀ ਸਾਹਿਬ (ਦੁਫੇੜਾ ਸਾਹਿਬ) ਦੇ ਮੁੱਖ ਸੇਵਾਦਾਰ ਬਾਬਾ ਰਾਮ ਸਿੰਘ ਗੰਢੂਵਾਲ ਦਾ ਦੇਹਾਂਤ ਹੋ ਗਿਆ। ਉਨ੍ਹਾਂ ਬੁੱਧਵਾਰ ਨੂੰ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਬਾਬਾ ਰਾਮ ਸਿੰਘ ਕਾਫੀ ਸਮੇਂ ਤੋਂ ਬਿਮਾਰ ਸਨ। ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ 26 ਮਈ ਦਿਨ ਐਤਵਾਰ ਨੂੰ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਅੰਤਿਮ ਸੰਸਕਾਰ ਕੀਤਾ ਜਾਵੇਗਾ।


ਗੁਰਦੁਆਰਾ ਟਾਹਲੀ ਸਾਹਿਬ ਸਰਹਿੰਦ-ਚੰਡੀਗੜ੍ਹ ਰੋਡ ‘ਤੇ ਸਥਿਤ ਹੈ। ਇਸ ਡੇਰੇ ਨਾਲ ਕਈ ਸਿਆਸਤਦਾਨਾਂ ਦੀ ਸ਼ਰਧਾ ਵੀ ਜੁੜੀ ਹੋਈ ਹੈ। ਸਾਬਕਾ ਕੇਂਦਰੀ ਮੰਤਰੀ ਮੇਨਕਾ ਗਾਂਧੀ ਕਈ ਵਾਰ ਡੇਰਾ ਮੁਖੀ ਬਾਬਾ ਰਾਮ ਸਿੰਘ ਤੋਂ ਅਸ਼ੀਰਵਾਦ ਲੈਣ ਲਈ ਪਹੁੰਚੀ ਸੀ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ, ਕੈਬਨਿਟ ਮੰਤਰੀ ਚੇਤਨ ਸਿੰਘ ਜੌੜੇ ਮਾਜਰਾ ਸਮੇਤ ਕਈ ਸਿਆਸਤਦਾਨ ਅਕਸਰ ਇੱਥੇ ਆਉਂਦੇ ਰਹਿੰਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਮੈਡ ਸੰਧੂ ਕਤਲ ਮਾਮਲੇ ਵਿਚ ਮੁੱਖ ਸ਼ੂਟਰ ਅਹਿਮਦਾਬਾਦ ਤੋਂ ਕਾਬੂ

 ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ...

ਚਾਵਲਾ ਮਾਮਲੇ ਦੀ ਜਾਂਚ ਲਈ SIT ਦਾ ਗਠਨ, ਬਲਤੇਜ ਪੰਨੂ ਨੇ ਮੁੜ ਚੁੱਕੇ SGPC ਪ੍ਰਧਾਨ ਧਾਮੀ ‘ਤੇ ਸਵਾਲ

ਪੰਜਾਬ ਸਰਕਾਰ ਵੱਲੋਂ ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ...

 ਰਾਜੋਆਣਾ ਨੂੰ ਫਾਂਸੀ ਤੋਂ ਰਾਹਤ ਮਿਲੇਗੀ? ਰਹਿਮ ਪਟੀਸ਼ਨ ‘ਤੇ 28 ਨੂੰ ਸੁਣਵਾਈ

ਸੁਪਰੀਮ ਕੋਰਟ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ...

ਨਹੀਂ ਰਹੇ ਨਾਨਾ ਪਾਟੇਕਰ, 75 ਸਾਲ ਦੀ ਉਮਰ ‘ਚ ਦਿਹਾਂਤ

ਹਿੰਦੀ ਅਤੇ ਮਰਾਠੀ ਸਿਨੇਮਾ ਦੇ ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ ਦਿਹਾਂਤ ਹੋ ਗਿਆ ਹੈ।...

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...