November 19, 2026, 1:19 pm
----------- Advertisement -----------
HomeNewsBreaking News8 ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ 'ਚ ਮੌ+ਤ

8 ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ ‘ਚ ਮੌ+ਤ

Published on

----------- Advertisement -----------

ਖੰਨਾ, 4 ਦਸੰਬਰ 2023 (ਬਲਜੀਤ ਮਰਵਾਹਾ) – 8 ਭੈਣਾਂ ਦੇ ਇਕਲੌਤੇ ਭਰਾ ਦੀ ਬੀਤੀ ਰਾਤ ਪਿੰਡ ਢਿੱਲਵਾਂ ਦੇ ਕੋਲ ਸੜਕ ਦੁਰਘਟਨਾ ਵਿੱਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਨੌਜਵਾਨ ਦੀ ਮੌਤ ਦੀ ਖ਼ਬਰ ਸੁਨ ਕੇ ਪਿੰਡ ਚ ਸੋਗ ਦੀ ਲਹਿਰ ਛਾਈ ਹੋਈ ਹੈ।

ਇਸ ਸੰਬੰਧੀ ਰਿਸ਼ਤੇਦਾਰ ਹਰਜਿੰਦਰ ਸਿੰਘ ਨਿੱਕਾ ਨੇ ਦੱਸਿਆ ਕਿ ਮ੍ਰਿਤਕ ਜਸਬੀਰ ਸਿੰਘ ਪਿੰਡ ਬੌਂਦਲ ਦਾ ਰਹਿਣ ਵਾਲਾ ਸੀ ਉਸਦੀ ਉਮਰ 34 ਸਾਲ ਸੀ। ਮ੍ਰਿਤਕ ਕਿਸੇ ਬਿਲਡਿੰਗ ਦਾ ਲੈਂਟਰ ਪਾ ਕੇ ਆਪਣੇ ਘਰ ਨੂੰ ਜਾ ਰਿਹਾ ਸੀ ਤਾਂ ਸ਼ਾਮ 7 ਕ ਵਜੇ ਦੇ ਨੇੜੇ ਸੜਕ ਦੇ ਵਿਚਾਲੇ ਇੱਕ ਟਰੱਕ ਖੜਾ ਸੀ ਜਿਸ ਦੀ ਚਪੇਟ ਵਿੱਚ ਮ੍ਰਿਤਕ ਜਸਬੀਰ ਸਿੰਘ ਆ ਗਿਆ।

ਹਰਜਿੰਦਰ ਸਿੰਘ ਦਾ ਕਹਿਣਾ ਸੀ ਕਿ ਮ੍ਰਿਤਕ ਅੱਠ ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿਤਕ ਕੋਲ ਇੱਕ ਸਾਲ ਦੀ ਛੋਟੀ ਬੱਚੀ ਵੀ ਹੈ। ਮ੍ਰਿਤਕ ਦੇ ਪਰਿਵਾਰ ਨੇ ਫ਼ਰਾਰ ਟਰੱਕ ਡਰਾਈਵਰ ਨੂੰ ਇਸਦਾ ਦੋਸ਼ੀ ਦੱਸਿਆ ਅਤੇ ਕਾਰਵਾਈ ਦੀ ਮੰਗ ਕੀਤੀ ਹੈ।

ਸਰਕਾਰੀ ਹਸਪਤਾਲ ਦੇ ਡਾਕਟਰ ਮਨਪ੍ਰੀਤ ਕੌਰ ਨੇ ਦੱਸਿਆ ਕਿ ਬੀਤੀ ਰਾਤ ਇੱਕ ਅਣਪਛਾਤੀ ਲਾਸ਼ ਸਿਵਲ ਹਸਪਤਾਲ ਵਿੱਚ ਆਈ ਸੀ ਜਿਸ ਦੀ ਪਿੰਡ ਢਲਵਾਂ ਦੇ ਕੋਲ ਸੜਕ ਦੁਰਘਟਨਾ ਵਿੱਚ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਪਤਾ ਚੱਲਣ ਤੇ ਲਾਸ਼ ਦੀ ਪਛਾਣ ਜਸਬੀਰ ਸਿੰਘ ਪਿੰਡ ਬੌਂਦਲ ਹੋਈ ਹੈ ਲਾਸ਼ ਪੋਸਟਮਾਰਟਮ ਕਰਵਾ ਕੇ ਲਾਸ਼ ਨੂੰ ਮ੍ਰਿਤਕ ਦੇ ਘਰ ਵਾਲਿਆਂ ਦੇ ਹਵਾਲੇ ਕਰ ਦਿੱਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ਦੇ ਸਰੀ ‘ਚ ਵਾਪਰੀ ਵੱਡੀ ਵਾਰਦਾਤ, ਪੰਜਾਬੀ ਮੁੰਡੇ-ਕੁੜੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਕੈਨੇਡਾ ‘ਚ ਪੰਜਾਬੀ ਮੁੰਡੇ-ਕੁੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੌਕੇ...

‘PWD ਦੀ ਨਿਗਰਾਨੀ ਹੇਠ BRO ਨੇ ਬਣਾਇਆ ਸੀ ਪੁਲ’ -ਪਟਿਆਲਾ ਪੁਲ ਹਾ.ਦ/ਸੇ ‘ਤੇ NHAI ਦਾ ਬਿਆਨ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...