June 9, 2026, 4:45 am
----------- Advertisement -----------
HomeNewsLatest Newsਨਵਾਂਸ਼ਹਿਰ 'ਚ ਦਿਨ-ਦਿਹਾੜੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਨਵਾਂਸ਼ਹਿਰ ‘ਚ ਦਿਨ-ਦਿਹਾੜੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

Published on

----------- Advertisement -----------

ਪੰਜਾਬ ਦੇ ਨਵਾਂਸ਼ਹਿਰ ‘ਚ ਦਿਨ-ਦਿਹਾੜੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮੱਖਣ ਕੰਗਾਂ ਨਾਮ ਦੇ ਨੌਜਵਾਨ ਉਪਰ 15 ਦੇ ਕਰੀਬ ਗੋਲੀਆਂ ਚਲਾ ਕੇ ਉਸ ਦਾ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਰਾਹੋਂ ਤੋਂ ਫਿਲੌਰ ਰੋਡ ‘ਤੇ ਕੰਗਾਂ ਦੇ ਪੈਟਰੋਲ ਪੰਪ ‘ਤੇ ਇਹ ਵਾਰਦਾਤ ਹੋਈ ਹੈ। ਉਸ ਉੱਪਰ ਪਹਿਲਾਂ ਲੜਾਈ ਝਗੜੇ ਦੇ ਮੁਕੱਦਮੇ ਦਰਜ ਹਨ। ਪੁਲਿਸ ਅਗਲੇਰੀ ਜਾਂਚ ਕਰ ਰਹੀ ਹੈ।

ਦਸਿਆ ਜਾ ਰਿਹਾ ਹੈ ਕਿ ਇਹ ਘਟਨਾ ਅੱਜ ਸਵੇਰੇ 7 ਵਜੇ ਦੇ ਕਰੀਬ ਦੀ ਜਦ ਮੱਖਣ ਸਿੰਘ ਪੁੱਤਰ ਸੰਤੋਖ ਸਿੰਘ ਮੌਜੂਦਾ ਮੈਂਬਰ ਪੰਚਾਇਤ ਵਾਸੀ ਪਿੰਡ ਕੰਗਾਂ ਰੋਜ਼ ਦੀ ਤਰ੍ਹਾਂ ਆਪਣੇ ਖੇਤੀਬਾੜੀ ਦੇ ਕੰਮ ਕਰਨ ਉਪਰੰਤ ਪੈਟਰੋਲ ਪੰਪ ਪਿੰਡ ਮੱਲਪੁਰ ਵਿਖੇ ਆਪਣੀ ਸਕੂਟਰੀ ਵਿਚ ਪੈਟਰੋਲ ਭਰਾਉਣ ਲਈ ਖੜ੍ਹਾ ਸੀ ਕਿ ਮੌਕੇ ‘ਤੇ ਹੀ ਇਕ ਸਫ਼ਾਰੀ ਗੱਡੀ ਵਿਚ ਛੇ ਦੇ ਕਰੀਬ ਅਣਪਛਾਤੇ ਵਿਅਕਤੀ ਆਏ ਤੇ ਉਸ ਉਪਰ ਫਾਇਰ ਕਰ ਦਿੱਤੇ। ਇਸ ਨਾਲ ਮੌਕੇ ‘ਤੇ ਹੀ ਮੱਖਣ ਸਿੰਘ ਪੁੱਤਰ ਸੰਤੋਖ ਸਿੰਘ ਦੀ ਮੌਤ ਹੋ ਗਈ। ਪੁਲਿਸ ਵਲੋਂ ਅਗਲੀ ਕਾਰਵਾਈ ਕਰ ਕੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...