September 9, 2026, 6:20 pm
----------- Advertisement -----------
HomeNewsBreaking Newsਬੀਐਸਐਫ ਦੀ 101 ਬਟਾਲੀਅਨ ਤੇ ਥਾਣਾ ਖੇਮਕਰਨ ਪੁਲਿਸ ਨੇ ਸਾਂਝੇ ਆਪਰੇਸ਼ਨ ਦੌਰਾਨ...

ਬੀਐਸਐਫ ਦੀ 101 ਬਟਾਲੀਅਨ ਤੇ ਥਾਣਾ ਖੇਮਕਰਨ ਪੁਲਿਸ ਨੇ ਸਾਂਝੇ ਆਪਰੇਸ਼ਨ ਦੌਰਾਨ ਇੱਕ ਪਾਕਿਸਤਾਨੀ ਡਰੋਨ ਬਰਾਮਦ

Published on

----------- Advertisement -----------

ਜਿਲਾ ਤਰਨ ਤਾਰਨ ਦੇ ਅਧੀਨ ਪੈਂਦੇ ਕਸਬਾ ਖੇਮਕਰਨ ਵਿਖੇ ਬੀਐਸਐਫ ਦੀ 101 ਬਟਾਲੀਅਨ ਅਤੇ ਥਾਣਾ ਖੇਮਕਰਨ ਪੁਲਿਸ ਵੱਲੋਂ ਚਲਾਏ ਗਏ ਸਾਂਝੇ ਆਪਰੇਸ਼ਨ ਦੌਰਾਨ ਪਾਕਿਸਤਾਨੀ ਡਰੋਨ ਬਰਾਮਦ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਬ ਡਿਵੀਜ਼ਨ ਭਿੱਖੀ ਪਿੰਡ ਦੇ ਡੀਐਸਪੀ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਦੇਰ ਰਾਤ ਬੀਐਸਐਫ ਦੀ 101 ਬਟਾਲੀਆ ਨੂੰ ਡਰੋਨ ਦੀ ਮੂਵਮੈਂਟ ਦਿਖਾਈ ਦਿੱਤੀ ਸੀ। ਜਿਸ ਤੋਂ ਬਾਅਦ 17 ਰੋਂਦ ਬੀਐਸਐਫ ਵੱਲੋਂ ਫਾਇਰ ਕੀਤੇ ਗਏ ਅਤੇ ਅੱਜ ਸਵੇਰੇ ਸਰਚ ਅਪ੍ਰੇਸ਼ਨ ਦੌਰਾਨ ਡਰੋਨ ਗੁਰਬਚਨ ਸਿੰਘ ਪੁੱਤਰ ਮਹਿੰਦਰ ਸਿੰਘ ਦੇ ਖੇਤਾਂ ਵਿੱਚੋਂ ਬਰਾਮਦ ਕੀਤਾ ਗਿਆ ਹੈ। ਇਸ ਉਪਰੰਤ ਡੀਐਸਪੀ ਨੇ ਦੱਸਿਆ ਕਿ ਬੀਤੇ ਕੁਝ ਦਿਨ ਪਹਿਲਾਂ ਵੀ ਇੱਕ ਡਰੋਨ ਹਰਕਤ ਦਿਖਾਈ ਦਿੱਤੀ ਸੀ ਜੋ ਬਰਾਮਦ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...