September 10, 2026, 7:54 pm
----------- Advertisement -----------
HomeNewsBreaking NewsBSF ਜਵਾਨ ਨੇ ਕੀਤੀ ਖ਼ੁ+ਦਕੁ+ਸ਼ੀ: ਪਤਨੀ ਕਰਦੀ ਸੀ ਮਾਨਸਿਕ ਤੌਰ 'ਤੇ ਪ੍ਰੇਸ਼ਾਨ

BSF ਜਵਾਨ ਨੇ ਕੀਤੀ ਖ਼ੁ+ਦਕੁ+ਸ਼ੀ: ਪਤਨੀ ਕਰਦੀ ਸੀ ਮਾਨਸਿਕ ਤੌਰ ‘ਤੇ ਪ੍ਰੇਸ਼ਾਨ

Published on

----------- Advertisement -----------
  • ਅਦਾਲਤ ਵਿੱਚ ਖਰਚ ਦੇਣ ਦਾ ਚੱਲ ਰਿਹਾ ਸੀ ਕੇਸ

ਫਾਜ਼ਿਲਕਾ, 26 ਅਪ੍ਰੈਲ 2023 – ਫਾਜ਼ਿਲਕਾ ਦੇ ਪਿੰਡ ਅਮਰਪੁਰਾ ਵਿੱਚ ਬੀਐਸਐਫ ਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਤਨੀ ‘ਤੇ ਦੋਸ਼ ਹਨ ਕੇ ਉਹ ਆਪਣੇ ਪਤੀ ਨੂੰ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕਰਦੀ ਸੀ। ਝਗੜੇ ਕਾਰਨ ਦੋਵਾਂ ਦਾ ਖਰਚੇ ਲਈ ਅਦਾਲਤ ਵਿੱਚ ਕੇਸ ਚੱਲ ਰਿਹਾ ਸੀ। ਮ੍ਰਿਤਕ ਜਵਾਨ ਦੇ ਪਿਤਾ ਦੀ ਸ਼ਿਕਾਇਤ ‘ਤੇ ਥਾਣਾ ਸਦਰ ਫਾਜ਼ਿਲਕਾ ਦੀ ਪੁਲਸ ਨੇ ਪਤਨੀ ਖਿਲਾਫ ਧਾਰਾ 306 ਤਹਿਤ ਮਾਮਲਾ ਦਰਜ ਕਰ ਲਿਆ ਹੈ।

ਪੁਲੀਸ ਨੂੰ ਦਿੱਤੇ ਬਿਆਨਾਂ ਵਿੱਚ ਕਸ਼ਮੀਰ ਸਿੰਘ ਪੁੱਤਰ ਜੱਗਾ ਸਿੰਘ ਵਾਸੀ ਪਿੰਡ ਅਮਰਪੁਰਾ ਨੇ ਦੱਸਿਆ ਕਿ ਉਸ ਦਾ ਲੜਕਾ ਸੁਖਚੈਨ ਸਿੰਘ ਬੀਐਸਐਫ ਵਿੱਚ ਨੌਕਰੀ ਕਰਦਾ ਸੀ। ਉਸ ਦਾ ਵਿਆਹ ਕਰੀਬ ਦੋ ਸਾਲ ਪਹਿਲਾਂ ਪਿੰਡ ਕਾਸ਼ੀਰਾਮ ਦੀ ਰਹਿਣ ਵਾਲੀ ਉਜਾਲਾ ਰਾਣੀ ਨਾਲ ਹੋਇਆ ਸੀ। ਇਨ੍ਹਾਂ ਦਾ ਆਪਸੀ ਝਗੜਾ ਹੋਣ ਕਾਰਨ ਅਦਾਲਤ ਵਿੱਚ ਖਰਚੇ ਦਾ ਕੇਸ ਚੱਲ ਰਿਹਾ ਸੀ।

ਕਸ਼ਮੀਰ ਸਿੰਘ ਨੇ ਦੋਸ਼ ਲਾਇਆ ਕਿ ਸੁਖਚੈਨ ਸਿੰਘ ਆਪਣੀ ਨੂੰਹ ਕਾਰਨ ਬਹੁਤ ਪ੍ਰੇਸ਼ਾਨ ਰਹਿੰਦਾ ਸੀ। ਉਜਾਲਾ ਰਾਣੀ ਉਸ ਨੂੰ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕਰਦੀ ਸੀ। ਜਿਸ ਕਾਰਨ ਸੁਖਚੈਨ ਸਿੰਘ ਨੇ 25 ਅਪ੍ਰੈਲ ਨੂੰ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲੀਸ ਨੇ ਕਸ਼ਮੀਰ ਸਿੰਘ ਦੇ ਬਿਆਨਾਂ ’ਤੇ ਉਜਾਲਾ ਰਾਣੀ ਖ਼ਿਲਾਫ਼ ਧਾਰਾ 306 ਤਹਿਤ ਕੇਸ ਦਰਜ ਕਰ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...