September 10, 2026, 7:34 pm
----------- Advertisement -----------
HomeNewsBreaking Newsਬੀਐਸਐਫ ਨੇ ਫਿਰੋਜ਼ਪੁਰ ਭਾਰਤ-ਪਾਕਿਸਤਾਨ ਸਰਹੱਦ ਤੋਂ ਬਰਾਮਦ ਕੀਤੀ ਹੈਰੋਇਨ

ਬੀਐਸਐਫ ਨੇ ਫਿਰੋਜ਼ਪੁਰ ਭਾਰਤ-ਪਾਕਿਸਤਾਨ ਸਰਹੱਦ ਤੋਂ ਬਰਾਮਦ ਕੀਤੀ ਹੈਰੋਇਨ

Published on

----------- Advertisement -----------

ਬੀਐਸਐਫ ਨੇ ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ‘ਤੇ ਹੈਰੋਇਨ ਬਰਾਮਦ ਕੀਤੀ ਹੈ। ਹੈਰੋਇਨ ਦੇ 03 ਪੈਕਟਾਂ ਦਾ ਕੁੱਲ ਵਜ਼ਨ ਲਗਭਗ – 2.5 ਕਿਲੋਗ੍ਰਾਮ ਦੱਸਿਆ ਜਾ ਰਿਹਾ ਹੈ।

ਪੰਜਾਬ ਦੇ ਫ਼ਿਰੋਜ਼ਪੁਰ ਦੇ ਸੇਠਾਂ ਵਾਲਾ ਇਲਾਕੇ ਵਿੱਚ ਬੀ.ਐਸ.ਐਫ ਨੇ ਰਾਤ ਵੇਲੇ ਡਰੋਨ ਗਤੀਵਿਧੀ ਦੇਖੀ। ਸੋਮਵਾਰ ਸਵੇਰੇ ਬੀਐਸਐਫ ਦੀ 182 ਬਟਾਲੀਅਨ ਨੇ ਸ਼ੱਕੀ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਇੱਥੋਂ ਉਨ੍ਹਾਂ ਨੂੰ ਇੱਕ ਬੈਗ ਮਿਲਿਆ। ਬੈਗ ‘ਚੋਂ ਢਾਈ ਕਿਲੋ ਹੈਰੋਇਨ ਬਰਾਮਦ ਹੋਈ ਹੈ। ਬੈਗ ਨਾਲ ਇੱਕ ਹੁੱਕ ਅਤੇ ਇਸਦੇ ਨਾਲ ਸੰਕੇਤਕ ਲੱਗਿਆ ਹੋਇਆ ਸੀ। ਤਾਂ ਜੋ ਭਾਰਤੀ ਸਮੱਗਲਰਾਂ ਨੂੰ ਪਤਾ ਲੱਗ ਸਕੇ ਕਿ ਇਹ ਪੈਕਟ ਕਿੱਥੇ ਪਿਆ ਹੈ। ਬੀਐਸਐਫ ਦੇ ਜਵਾਨਾਂ ਨੇ ਪੀਲੀ ਟੇਪ ਨਾਲ ਲਪੇਟਿਆ ਇੱਕ ਵੱਡਾ ਪੈਕੇਟ ਬਰਾਮਦ ਕੀਤਾ ਜਿਸ ਵਿੱਚ 03 ਪੈਕਟ ਹੈਰੋਇਨ ਸਨ। ਇਸ ਦੇ ਨਾਲ ਹੀ 02 ਚਮਕਦੀਆਂ ਗੇਂਦਾਂ ਅਤੇ ਬੈਟਰੀ ਵਾਲਾ ਇੱਕ ਚਮਕਦਾਰ ਨੀਲਾ LED ਬੱਲਬ ਵੀ ਮਿਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ...