September 13, 2026, 1:48 am
----------- Advertisement -----------
HomeNewsLatest Newsਪੰਜਾਬ 'ਚ ਲੋਕ ਸਭਾ ਚੋਣਾਂ ਨੂੰ ਲੈ ਕੇ ਬਸਪਾ ਦੀ ਮੀਟਿੰਗ 22...

ਪੰਜਾਬ ‘ਚ ਲੋਕ ਸਭਾ ਚੋਣਾਂ ਨੂੰ ਲੈ ਕੇ ਬਸਪਾ ਦੀ ਮੀਟਿੰਗ 22 ਮਾਰਚ ਨੂੰ

Published on

----------- Advertisement -----------

ਲੋਕ ਸਭਾ ਚੋਣਾਂ ਨੂੰ ਲੈ ਕੇ 22 ਮਾਰਚ ਨੂੰ ਜਲੰਧਰ ਵਿੱਚ ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਮੀਟਿੰਗ ਸੱਦੀ ਗਈ ਹੈ। ਮੀਟਿੰਗ ਵਿੱਚ ਸੂਬਾ ਪੱਧਰੀ ਮੈਂਬਰ ਅਤੇ ਹਲਕਾ ਇੰਚਾਰਜ ਸ਼ਾਮਿਲ ਹੋਣਗੇ। ਮੀਟਿੰਗ ਨੂੰ ਸੰਸਦੀ ਹਲਕਾ ਵਾਈਜ਼ ਸੱਦਿਆ ਗਿਆ ਹੈ।
ਬਸਪਾ ਦੇ ਸੂਬਾ ਦਫ਼ਤਰ ਸਕੱਤਰ ਜਸਵੰਤ ਰਾਏ ਨੇ ਦੱਸਿਆ ਕਿ ਮੀਟਿੰਗ ਵਿੱਚ ਹਲਕੇ ਦੇ ਉਮੀਦਵਾਰਾਂ ਦੇ ਨਾਵਾਂ ’ਤੇ ਵਿਚਾਰ ਚਰਚਾ ਹੋਵੇਗੀ। ਨਾਲ ਹੀ ਚੋਣ ਰਣਨੀਤੀ ਬਣਾਈ ਜਾਵੇਗੀ।
ਦੱਸ ਦਈਏ ਕਿ ਹੁਸ਼ਿਆਰਪੁਰ, ਜਲੰਧਰ ਅਤੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕਿਆਂ ਦੇ ਆਗੂਆਂ ਦੀ ਮੀਟਿੰਗ 22 ਮਾਰਚ ਨੂੰ ਸਵੇਰੇ 10 ਵਜੇ ਹੋਵੇਗੀ। ਗੁਰਦਾਸਪੁਰ, ਅੰਮ੍ਰਿਤਸਰ ਅਤੇ ਖਡੂਰ ਸਾਹਿਬ ਦੀ ਮੀਟਿੰਗ 12 ਵਜੇ ਰੱਖੀ ਗਈ। ਜਦੋਂਕਿ ਫਿਰੋਜ਼ਪੁਰ, ਫਰੀਦਕੋਟ ਅਤੇ ਬਠਿੰਡਾ ਦੀ ਮੀਟਿੰਗ 1 ਵਜੇ ਹੋਵੇਗੀ। ਲੁਧਿਆਣਾ ਅਤੇ ਸੰਗਰੂਰ ਦੀ ਮੀਟਿੰਗ ਦੁਪਹਿਰ 2 ਵਜੇ ਹੋਵੇਗੀ। ਜਦਕਿ ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਦੀ ਮੀਟਿੰਗ 3 ਵਜੇ ਤੈਅ ਕੀਤੀ ਗਈ ਹੈ।
ਬਸਪਾ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ਕਿਹਾ ਕਿ ਮੀਟਿੰਗ ਵਿੱਚ ਸਾਰੇ ਲੋਕ ਸਭਾ ਹਲਕਿਆਂ ਦੀਆਂ ਰਿਪੋਰਟਾਂ ਲਈਆਂ ਜਾਣਗੀਆਂ। ਉਮੀਦਵਾਰਾਂ ਦੀ ਚੋਣ ‘ਤੇ ਚਰਚਾ ਕੀਤੀ ਜਾਵੇਗੀ। ਚੋਣ ਪ੍ਰਚਾਰ ਕਮੇਟੀਆਂ, ਲੋਕ ਸਭਾ ਪੱਧਰੀ ਪ੍ਰੋਗਰਾਮਾਂ ਆਦਿ ਦੀਆਂ ਗਤੀਵਿਧੀਆਂ ‘ਤੇ ਚਰਚਾ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...