October 4, 2026, 6:34 am
----------- Advertisement -----------
HomeNewsLatest Newsਦਿੱਲੀ ਵਾਲਿਆਂ ਦੇ ਇਸ਼ਾਰੇ ਉਤੇ ਮੁੱਖ ਮੰਤਰੀ ਨੇ ਪੰਜਾਬ ਨੂੰ ਛੱਡਿਆ ਲਾਵਾਰਿਸ:...

ਦਿੱਲੀ ਵਾਲਿਆਂ ਦੇ ਇਸ਼ਾਰੇ ਉਤੇ ਮੁੱਖ ਮੰਤਰੀ ਨੇ ਪੰਜਾਬ ਨੂੰ ਛੱਡਿਆ ਲਾਵਾਰਿਸ: ਬਸਪਾ

Published on

----------- Advertisement -----------

ਚੰਡੀਗੜ੍ਹ, 2 ਅਕਤੂਬਰ, ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਵਿੱਚ ਦਿਨੋਂ ਦਿਨ ਖਰਾਬ ਹੋ ਰਹੀ ਕਾਨੂੰਨ ਵਿਵਸਥਾ ਉਤੇ ਚਿੰਤਾ ਪ੍ਰਗਟਾਈ ਤੰਜ ਕਸਿਆ ਕਿ ਰੋਮ ਸੜਨ ਉਤੇ ਜੇਕਰ ਬਾਦਸ਼ਾਹ ਨੀਰੋ ਬਾਂਸੁਰੀ ਵਜਾਉਂਦਾ ਸੀ, ਤਾਂ ਪੰਜਾਬ ਦੇ ਸੜਨ ਉਤੇ ਮੁੱਖ ਮੰਤਰੀ ਭਗਵੰਤ ਮਾਨ ਨਾਚ ਨਚਾਈਆਂ ਕਰ ਰਿਹਾ। ਜਾਰੀ ਪ੍ਰੈਸ ਬਿਆਨ ਵਿੱਚ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਸੂਬੇ ਵਿੱਚ ਦਿਨੋਂ ਦਿਨ ਕਾਨੂੰਨ ਵਿਵਸਥਾ ਖਰਾਬ ਹੁੰਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੀਆਈਏ ਸਟਾਫ ਦੀ ਹਿਰਾਸਤ ਵਿਚੋਂ ਇਕ ਨਾਮੀ ਗੈਂਗਸਟਰ ਦਾ ਭਜ ਜਾਣਾ ਭਗਵੰਤ ਮਾਨ ਸਰਕਾਰ ਦੇ ਫੇਲ੍ਹ ਹੋਣ ਦਾ ਸਿੱਟਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਿਨ੍ਹਾਂ ਕੋਲ ਗ੍ਰਹਿ ਮੰਤਰਾਲਾ ਵੀ ਹੈ ਪੰਜਾਬ ਨੂੰ ਰੱਬ ਆਸਰੇ ਛੱਡ ਗੁਜਰਾਤ ਵਿੱਚ ਸਟੇਜ ਉਤੇ ਨੱਚ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਦੇ ਇਸ਼ਰਿਆਂ ਉਤੇ ਨੱਚਦੇ ਹੋਏ ਪੰਜਾਬ ਨੂੰ ਲਾਵਰਿਸ਼ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੂਜੇ ਸੂਬਿਆਂ ਵਿੱਚ ਪ੍ਰਚਾਰ ਕਰਨ ਦੀ ਬਜਾਏ ਪੰਜਾਬ ਵੱਲ ਧਿਆਨ ਦੇਣ। ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ‘ਆਪ’ ਸਰਕਾਰ ਤੋਂ ਆਸ ਛੱਡ ਖੁਦ ਲਾਮਬੰਦ ਹੋਣ ਅਤੇ ਪੰਜਾਬ ਦੇ ਖਰਾਬ ਹੋ ਰਹੇ ਮਾਹੌਲ ਨੂੰ ਠੀਕ ਕਰਨ ਲਈ ਅੱਗੇ ਆਉਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ...

AAP ਵਿਧਾਇਕ ਮਾਇਸਰਖਾਨਾ ਦੀ ਪਾਰਟੀ ‘ਚੋਂ ਛੁੱਟੀ, ਪਾਰਟੀ ਵਿਰੋਧੀ ਗਤੀਵਿਧੀਆਂ ਦੇ ਲੱਗੇ ਇਲਜ਼ਾਮ

ਪੰਜਾਬ ਦੇ ਬਠਿੰਡਾ ਦੇ ਮੌੜ ਮੰਡੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ...

ਪੰਜਾਬੀ ਗੀਤਕਾਰ ਗਿੱਲ ਰੌਂਤਾ ‘ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ)’ ਵਿੱਚ ਸ਼ਾਮਲ

ਅੱਜ ਬਕਾਇਦਾ ਤੌਰ ’ਤੇ ਗੀਤਕਾਰ ਰੌਂਤਾ ਨੂੰ ਪਾਰਟੀ ਦੀ ਅਗਵਾਈ ਕਰ ਰਹੇ ਐੱਮ.ਪੀ. ਅੰਮ੍ਰਿਤਪਾਲ...

ਏਸ਼ੀਆਈ ਖੇਡਾਂ 2026 ‘ਚ ਭਾਰਤ ਕ੍ਰਿਕਟ ਟੀਮ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਗੋਲਡ, ਫਾਈਨਲ ‘ਚ ਪਾਕਿਸਤਾਨ ਨੂੰ ਹਰਾਇਆ

ਭਾਰਤ ਨੇ ਫਾਈਨਲ ਮੁਕਾਬਲੇ ਵਿਚ ਪਾਕਿਸਤਾਨ ਨੂੰ 19 ਦੌੜਾਂ ਤੋਂ ਹਰਾ ਕੇ ਲਗਾਤਾਰ ਦੂਜੀ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਮਗਰੋਂ ਰਾਜਾ ਵੜਿੰਗ ਨੂੰ ਲੈ ਕੇ ਬੋਲੇ ਪ੍ਰਗਟ ਸਿੰਘ, ਦਿੱਤਾ ਵੱਡਾ ਬਿਆਨ

ਪ੍ਰਗਟ ਸਿੰਘ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਵਜੋਂ ਕਮਾਨ ਸੰਭਾਲ ਲਈ। ਪ੍ਰਧਾਨ ਬਣਨ...

ਬਾਬਾ ਲੱਖਾ ਸਿੰਘ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਨੂੰ ਮੰਨਿਆ ਭੁੱਲ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪਸ਼ਟੀਕਰਨ ਸੌਂਪਿਆ

ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ...

ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਫਿਰ ਰਚਿਆ ਇਤਿਹਾਸ, 6512 ਮੀਟਰ ਉੱਚੀ ਮਾਊਂਟ ਭਾਗੀਰਥੀ-2 ਕੀਤੀ ਸਰ

ਪਿੰਡ ਹਰਚੋਵਾਲ ਦੇ ਵਸਨੀਕ ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਪਹਾੜ ਚੜ੍ਹਾਈ ਦੇ ਖੇਤਰ ਵਿਚ...

ਖਡੂਰ ਸਾਹਿਬ ਦੇ ਸਰਕਾਰੀ ਗੈਸਟ ਹਾਊਸ ਕੋਲੋਂ ਨੌਜਵਾਨ ਦੀ ਲਾਸ਼ ਬਰਾਮਦ, ਪਰਿਵਾਰ ਵੱਲੋਂ ਕਤਲ ਦਾ ਦੋਸ਼

ਖਡੂਰ ਸਾਹਿਬ ਦੇ ਖਾਲੀ ਪਏ ਸਰਕਾਰੀ ਗੈਸਟ ਹਾਊਸ ਨਜ਼ਦੀਕ ਸ਼ੱਕੀ ਹਾਲਤ ਵਿੱਚ ਇੱਕ ਨੌਜਵਾਨ...

ਏਸ਼ੀਆਈ ਖੇਡਾਂ ‘ਚ Gold ਜਿੱਤਣ ‘ਤੇ CM ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਏਸ਼ੀਆਈ ਖੇਡਾਂ...