September 15, 2026, 2:15 am
----------- Advertisement -----------
HomeNewsLatest Newsਬੱਸ ਮੁਲਾਜ਼ਮਾਂ ਦੀ ਸਰਕਾਰ ਨਾਲ ਹੋਈ ਮੀਟਿੰਗ

ਬੱਸ ਮੁਲਾਜ਼ਮਾਂ ਦੀ ਸਰਕਾਰ ਨਾਲ ਹੋਈ ਮੀਟਿੰਗ

Published on

----------- Advertisement -----------

ਪੰਜਾਬ ‘ਚ ਚੱਲ ਰਹੀ ਪੰਜਾਬ ਰੋਡਵੇਜ਼ ਕੰਟਰੈਕਟ ਕਾਮਿਆਂ ਦੀ ਹੜਤਾਲ ਨੂੰ ਲੈ ਕੇ ਅਜੇ ਸਥਿਤੀ ਸਪੱਸ਼ਟ ਨਹੀਂ ਹੈ। ਹਾਲਾਂਕਿ ਉਨ੍ਹਾਂ ਦੀ ਸਰਕਾਰ ਨਾਲ ਮੀਟਿੰਗ ਹੋ ਚੁੱਕੀ ਹੈ। ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਮੁਲਾਜ਼ਮਾਂ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਬੇਨਤੀਜਾ ਰਹੀ। ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਮੀਟਿੰਗ ਸਫ਼ਲ ਨਹੀਂ ਹੋ ਸਕੀ।
ਪੰਜਾਬ ਰੋਡਵੇਜ਼ ਯੂਨੀਅਨ ਦੇ ਆਗੂ ਰੇਸ਼ਮ ਸਿੰਘ ਨੇ ਸਪੱਸ਼ਟ ਕੀਤਾ ਕਿ ਅਧਿਕਾਰੀਆਂ ਦਾ ਵਤੀਰਾ ਚੰਗਾ ਨਹੀਂ ਰਿਹਾ। ਸਰਕਾਰ ਦੇ ਲੋਕਾਂ ਨੇ ਸਪੱਸ਼ਟ ਕੀਤਾ ਹੈ ਕਿ ਗੁਜਰਾਤ ਚੋਣਾਂ ਤੋਂ ਬਾਅਦ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਈ ਜਾਵੇਗੀ, ਭਲਕੇ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ, ਉਨ੍ਹਾਂ ਕਿਹਾ ਕਿ ਅਸੀਂ ਵੀ ਨਹੀਂ ਚਾਹੁੰਦੇ ਕਿ ਹੜਤਾਲ ਕਰਕੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇ, ਪਰ ਜਦੋਂ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨ ਰਹੀ ਤਾਂ ਰੋਸ- ਧਰਨਾ ਜਾਰੀ ਰਹੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...