June 8, 2026, 5:09 pm
----------- Advertisement -----------
HomeNewsBreaking Newsਬ੍ਰੇਕ ਫੇਲ ਹੋਣ ਕਾਰਨ ਬੱਚਿਆਂ ਨਾਲ ਭਰੀ ਬੱਸ ਪਲਟੀ

ਬ੍ਰੇਕ ਫੇਲ ਹੋਣ ਕਾਰਨ ਬੱਚਿਆਂ ਨਾਲ ਭਰੀ ਬੱਸ ਪਲਟੀ

Published on

----------- Advertisement -----------

ਰੋਪੜ ਜ਼ਿਲ੍ਹੇ ਦੇ ਨੰਗਲ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਥੇ ਕਿ ਇਕ ਬੱਚਿਆਂ ਨਾਲ ਭਰੀ ਹੋਈ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ਦਾ ਕਾਰਨ ਬ੍ਰੇਕ ਫੇਲ ਹੋਣਾ ਦੱਸਿਆ ਜਾ ਰਿਹਾ ਹੈ।
ਮਿਲੀ ਜਾਣਕਾਰੀ ਮੁਤਾਬਕ ਰਾਮਪੁਰਾ ਫੂਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਬੱਚੇ ਬਠਿੰਡਾ ਦੇ ਭਾਖੜਾ ਡੈਮ ਨੂੰ ਦੇਖਣ ਲਈ ਟੂਰ ‘ਤੇ ਆਏ ਸਨ ਜਿਥੇ ਉਨ੍ਹਾਂ ਦੀ ਬੱਸ ਨਾਲ ਹਾਦਸਾ ਵਾਪਰ ਗਿਆ ਤੇ ਬ੍ਰੇਕ ਫੇਲ ਹੋਣ ਦੀ ਵਜ੍ਹਾ ਨਾਲ ਬੱਸ ਪਲਟ ਗਈ।
ਮੁਢਲੀ ਜਾਣਕਾਰੀ ਅਨੁਸਾਰ ਬੱਸ ਦੇ ਵਿੱਚ ਸਵਾਰ ਕੁਝ ਬੱਚਿਆਂ ਨੂੰ ਮਾਮੂਲੀ ਸੱਟਾ ਲੱਗੀਆਂ ਜਿਨਾਂ ਨੂੰ ਜੀਰੇ ਇਲਾਜ ਬੀਬੀਐਮਬੀ ਦੇ ਹਸਪਤਾਲ ਵਿੱਚ ਲਿਆਂਦਾ ਗਿਆ। ਜਿੱਥੇ ਡਾਕਟਰਾਂ ਦੀ ਪੂਰੀ ਟੀਮ ਨੇ ਇਹਨਾਂ ਬੱਚਿਆਂ ਦਾ ਇਲਾਜ ਕੀਤਾ ਜਿਨਾਂ ਵਿੱਚੋਂ ਦੱਸਿਆ ਜਾ ਰਿਹਾ ਹੈ ਕਿ ਦੋ ਤਿੰਨ ਬੱਚਿਆਂ ਨੂੰ ਸੱਟਾ ਲੱਗੀਆਂ ਬਾਕੀ ਸਾਰੇ ਬੱਚੇ ਠੀਕ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...