November 16, 2026, 12:26 am
----------- Advertisement -----------
HomePunjabbusiness7th Pay Commission: 30 ਅਪ੍ਰੈਲ ਨੂੰ ਕੇਂਦਰੀ ਕਰਮਚਾਰੀਆਂ ਦੇ ਖਾਤੇ 'ਚ 1.20...

7th Pay Commission: 30 ਅਪ੍ਰੈਲ ਨੂੰ ਕੇਂਦਰੀ ਕਰਮਚਾਰੀਆਂ ਦੇ ਖਾਤੇ ‘ਚ 1.20 ਲੱਖ ਰੁਪਏ ਹੋਣਗੇ ਜਮ੍ਹਾ

Published on

----------- Advertisement -----------

ਕੇਂਦਰ ਸਰਕਾਰ ਦੇ ਕਰਮਚਾਰੀਆਂ ਲਈ ਵੱਡੀ ਖੁਸ਼ਖਬਰੀ ਹੈ। ਕੇਂਦਰ ਸਰਕਾਰ ਨੇ ਹਾਲ ਹੀ ਵਿੱਚ ਡੀਏ (DA Hike News) ਵਿੱਚ ਵਾਧਾ ਕੀਤਾ ਹੈ। ਹੁਣ 30 ਅਪ੍ਰੈਲ ਨੂੰ ਮੁਲਾਜ਼ਮਾਂ ਦੇ ਖਾਤੇ ‘ਚ ਵੱਡੀ ਰਕਮ ਆਉਣ ਵਾਲੀ ਹੈ। ਜੇਕਰ ਤੁਸੀਂ ਵੀ ਕੇਂਦਰੀ ਕਰਮਚਾਰੀ ਹੋ ਤਾਂ ਅਪ੍ਰੈਲ ਮਹੀਨੇ ‘ਚ ਤੁਹਾਡੇ ਖਾਤੇ ‘ਚ ਪੂਰੇ 1 ਲੱਖ 20 ਹਜ਼ਾਰ ਰੁਪਏ ਆਉਣ ਵਾਲੇ ਹਨ। ਸਰਕਾਰ ਇਸ ਮਹੀਨੇ ਮਹਿੰਗਾਈ ਭੱਤੇ ਦੇ ਨਾਲ ਵਧੀ ਹੋਈ ਤਨਖਾਹ ਦਾ ਭੁਗਤਾਨ ਕਰੇਗੀ। 1 ਕਰੋੜ ਤੋਂ ਵੱਧ ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਇਸਦਾ ਸਿੱਧਾ ਲਾਭ ਮਿਲੇਗਾ। ਇਸ ਦੇ ਨਾਲ ਹੀ ਤੁਹਾਨੂੰ 3 ਮਹੀਨਿਆਂ ਦੇ ਬਕਾਏ ਵਜੋਂ ਪੈਸੇ ਵੀ ਮਿਲਣਗੇ।

ਕਿਰਤ ਮੰਤਰਾਲੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਦਸੰਬਰ 2022 ‘ਚ AI CPI-IW ਦਾ ਅੰਕੜਾ 132.3 ਦੇ ਕਰੀਬ ਪਹੁੰਚ ਗਿਆ ਸੀ, ਜਿਸ ਤੋਂ ਬਾਅਦ ਸਰਕਾਰ ਨੇ ਮਹਿੰਗਾਈ ਭੱਤੇ ‘ਚ 4 ਫੀਸਦੀ ਦਾ ਵਾਧਾ ਕੀਤਾ ਹੈ। ਸਰਕਾਰ ਨੇ 24 ਮਾਰਚ ਨੂੰ ਮਹਿੰਗਾਈ ਭੱਤੇ ਨੂੰ 38 ਫੀਸਦੀ ਤੋਂ ਵਧਾ ਕੇ 42 ਫੀਸਦੀ ਕਰ ਦਿੱਤਾ ਸੀ। ਦੱਸ ਦਈਏ ਕਿ ਵਧੀ ਹੋਈ ਤਨਖ਼ਾਹ ਦੇ ਨਾਲ ਹੀ ਇਨ੍ਹਾਂ ਮੁਲਾਜ਼ਮਾਂ ਨੂੰ 3 ਮਹੀਨਿਆਂ ਦੇ ਬਕਾਏ ਵਜੋਂ ਪੈਸੇ ਮਿਲਣਗੇ। ਉਦਾਹਰਣ ਲਈ, ਮੰਨ ਲਓ ਜੇਕਰ ਕਿਸੇ ਕੇਂਦਰੀ ਕਰਮਚਾਰੀ ਦੀ ਮੂਲ ਤਨਖਾਹ 30,000 ਰੁਪਏ ਹੈ, ਤਾਂ ਉਸਦੀ ਤਨਖਾਹ 1200 ਰੁਪਏ ਵਧ ਜਾਵੇਗੀ। ਇਸ ਦੇ ਨਾਲ ਹੀ ਜੇਕਰ ਸਾਲਾਨਾ ਆਧਾਰ ‘ਤੇ ਦੇਖਿਆ ਜਾਵੇ ਤਾਂ ਉਨ੍ਹਾਂ ਦੀ ਕੁੱਲ ਤਨਖਾਹ ‘ਚ 14,400 ਰੁਪਏ ਦਾ ਵਾਧਾ ਹੋਵੇਗਾ।

ਇਸ ਤੋਂ ਇਲਾਵਾ ਜੇਕਰ ਕੈਬਨਿਟ ਸਕੱਤਰ ਅਧਿਕਾਰੀਆਂ ਦੀ ਗੱਲ ਕਰੀਏ ਤਾਂ ਉਨ੍ਹਾਂ ਦੀ ਤਨਖਾਹ ‘ਚ 10,000 ਰੁਪਏ ਪ੍ਰਤੀ ਮਹੀਨਾ ਵਾਧਾ ਹੋਵੇਗਾ। ਦੱਸ ਦੇਈਏ ਕਿ ਕੈਬਨਿਟ ਸਕੱਤਰ ਦੀ ਮੂਲ ਤਨਖਾਹ 2.50 ਲੱਖ ਰੁਪਏ ਪ੍ਰਤੀ ਮਹੀਨਾ ਹੈ। ਜੇਕਰ ਇਸ ਨਜ਼ਰੀਏ ਤੋਂ ਹਿਸਾਬ ਲਗਾਇਆ ਜਾਵੇ ਤਾਂ ਸਾਲਾਨਾ ਆਧਾਰ ‘ਤੇ ਉਨ੍ਹਾਂ ਦੀ ਤਨਖਾਹ ‘ਚ ਕਰੀਬ 1.20 ਲੱਖ ਦਾ ਵਾਧਾ ਹੋਵੇਗਾ। ਕੇਂਦਰ ਸਰਕਾਰ ਦੇਸ਼ ਭਰ ਵਿੱਚ ਮਹਿੰਗਾਈ ਵਧਣ ਦੇ ਹਿਸਾਬ ਨਾਲ ਮੁਲਾਜ਼ਮਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਕਰਦੀ ਹੈ। ਇਸ ਦੇ ਨਾਲ ਹੀ ਕਰਮਚਾਰੀਆਂ ਦੀ ਤਨਖਾਹ ਵੀ ਉਸੇ ਹਿਸਾਬ ਨਾਲ ਵਧਾਈ ਜਾਂਦੀ ਹੈ। ਸਰਕਾਰ ਸਾਲ ਵਿੱਚ ਦੋ ਵਾਰ ਮਹਿੰਗਾਈ ਭੱਤੇ ਵਿੱਚ ਵਾਧਾ ਕਰਦੀ ਹੈ। ਇਹ ਪੈਸਾ ਸਰਕਾਰੀ ਕਰਮਚਾਰੀਆਂ, ਜਨਤਕ ਖੇਤਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਦਿੱਤਾ ਜਾਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...