September 4, 2026, 7:49 am
----------- Advertisement -----------
HomeNewsBreaking Newsਫਿਰ ਵਧੀ ਆਧਾਰ ਅਪਡੇਟ ਕਰਨ ਦੀ ਸਮਾਂ ਸੀਮਾ; ਹੁਣ 14 ਸਤੰਬਰ ਤੱਕ...

ਫਿਰ ਵਧੀ ਆਧਾਰ ਅਪਡੇਟ ਕਰਨ ਦੀ ਸਮਾਂ ਸੀਮਾ; ਹੁਣ 14 ਸਤੰਬਰ ਤੱਕ ਨਹੀਂ ਭਰਨੀ ਪਵੇਗੀ ਫੀਸ

Published on

----------- Advertisement -----------

ਯੂਨੀਕ ਆਈਡੈਂਟੀਫਿਕੇਸ਼ਨ ਅਥਾਰਟੀ ਆਫ ਇੰਡੀਆ (UIDAI) ਨੇ ਆਧਾਰ ਨੂੰ ਮੁਫਤ ਅਪਡੇਟ ਕਰਨ ਦੀ ਸਮਾਂ ਸੀਮਾ ਫਿਰ 3 ਮਹੀਨਿਆਂ ਤੱਕ ਵਧਾ ਦਿੱਤੀ ਹੈ। ਹੁਣ ਤੁਸੀਂ 14 ਸਤੰਬਰ ਤੱਕ ਆਪਣਾ ਆਧਾਰ ਮੁਫਤ ‘ਚ ਅਪਡੇਟ ਕਰ ਸਕੋਗੇ ਅਤੇ ਇਸ ਲਈ ਤੁਹਾਨੂੰ ਕੋਈ ਖਰਚਾ/ਚਾਰਜ ਨਹੀਂ ਦੇਣਾ ਪਵੇਗਾ। ਇਸ ਤੋਂ ਬਾਅਦ ਆਧਾਰ ਅਪਡੇਟ ਕਰਨ ਲਈ ਚਾਰਜ ਦੇਣਾ ਹੋਵੇਗਾ।
ਇਸ ਤੋਂ ਪਹਿਲਾਂ ਇਹ ਸਮਾਂ ਸੀਮਾ 14 ਦਸੰਬਰ 2023 ਤੱਕ ਸੀ ਪਰ ਇਸ ਨੂੰ ਵਧਾ ਦਿੱਤਾ ਗਿਆ। UIDAI ਵੱਲੋਂ 6 ਸਤੰਬਰ, 2023 ਨੂੰ ਜਾਰੀ ਕੀਤੇ ਗਏ ਸਰਕੂਲਰ ਦੇ ਮੁਤਾਬਕ, ਇਹ ਪਹਿਲ ਖਾਸ ਤੌਰ ‘ਤੇ ਉਨ੍ਹਾਂ ਲੋਕਾਂ ਲਈ ਸ਼ੁਰੂ ਕੀਤੀ ਗਈ ਹੈ, ਜਿਨ੍ਹਾਂ ਨੇ 10 ਸਾਲ ਪਹਿਲਾਂ ਆਧਾਰ ਕਾਰਡ ਬਣਵਾਇਆ ਸੀ ਅਤੇ ਇੱਕ ਵਾਰ ਵੀ ਇਸ ਨੂੰ ਅਪਡੇਟ ਨਹੀਂ ਕੀਤਾ ਸੀ।
ਜਾਣਕਾਰੀ ਲਈ ਦੱਸ ਦਈਏ ਕਿ ਆਧਾਰ ਨੂੰ ਅਪਡੇਟ ਕਰਨ ਲਈ, ਉਪਭੋਗਤਾ UIDAI, myAadhaar ਦੀ ਅਧਿਕਾਰਤ ਵੈੱਬਸਾਈਟ ‘ਤੇ ਜਾ ਕੇ ਆਪਣੇ ਵੇਰਵਿਆਂ ਨੂੰ ਖੁਦ ਅਪਡੇਟ ਕਰ ਸਕਦੇ ਹਨ। ਇਸ ਵਿੱਚ ਸਿਰਫ ਜਨਸੰਖਿਆ ਡੇਟਾ ਨੂੰ ਆਨਲਾਈਨ ਅਪਡੇਟ ਕੀਤਾ ਜਾ ਸਕਦਾ ਹੈ। ਜੇਕਰ ਤੁਸੀਂ ਖੁਦ ਆਧਾਰ ਨੂੰ ਅਪਡੇਟ ਨਹੀਂ ਕਰ ਸਕਦੇ ਹੋ, ਤਾਂ ਤੁਸੀਂ ਨੇੜਲੇ ਆਧਾਰ ਕੇਂਦਰ ‘ਤੇ ਜਾ ਕੇ ਇਹ ਕੰਮ ਕਰਵਾ ਸਕਦੇ ਹੋ, ਪਰ ਇੱਥੇ ਤੁਹਾਨੂੰ ਹਰੇਕ ਵੇਰਵੇ (ਜਨਸੰਖਿਆ ਅਤੇ ਬਾਇਓਮੈਟ੍ਰਿਕ ਡੇਟਾ) ਨੂੰ ਅਪਡੇਟ ਕਰਨ ਲਈ 50 ਰੁਪਏ ਦੀ ਫੀਸ ਦੇਣੀ ਪਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...