September 12, 2026, 10:41 am
----------- Advertisement -----------
HomePunjabbusinessਅੱਜ ਤੋਂ ਦੁੱਧ ਤੇ ਦਹੀਂ 2 ਰੁਪਏ ਮਹਿੰਗਾ, ਮਦਰ ਡੇਅਰੀ ਤੋਂ ਬਾਅਦ...

ਅੱਜ ਤੋਂ ਦੁੱਧ ਤੇ ਦਹੀਂ 2 ਰੁਪਏ ਮਹਿੰਗਾ, ਮਦਰ ਡੇਅਰੀ ਤੋਂ ਬਾਅਦ ਇਸ ਕੰਪਨੀ ਨੇ ਵੀ ਵਧਾਏ ਭਾਅ

Published on

----------- Advertisement -----------

ਮਦਰ ਡੇਅਰੀ ਵੱਲੋਂ ਦੁੱਧ ਦੀਆਂ ਕੀਮਤਾਂ ਵਧਾਉਣ ਤੋਂ ਬਾਅਦ ਹੁਣ ਕਰਨਾਟਕ ਮਿਲਕ ਫੈਡਰੇਸ਼ਨ (ਕੇ. ਐੱਮ. ਐੱਫ.) ਨੇ ਨੰਦਿਨੀ ਬ੍ਰਾਂਡ ਦੇ ਦੁੱਧ (ਪ੍ਰਤੀ ਲੀਟਰ) ਅਤੇ ਦਹੀ (ਪ੍ਰਤੀ ਕਿਲੋ) ਦੀਆਂ ਕੀਮਤਾਂ ਵਿੱਚ 2 ਰੁਪਏ ਦੇ ਵਾਧੇ ਦਾ ਐਲਾਨ ਕੀਤਾ ਹੈ। ਨਵੀਂਆਂ ਕੀਮਤਾਂ ਵੀਰਵਾਰ ਤੋਂ ਲਾਗੂ ਹੋ ਗਈਆਂ ਹਨ। ਕੇਐਮਐਫ ਦੇ ਮੈਨੇਜਿੰਗ ਡਾਇਰੈਕਟਰ ਵੱਲੋਂ ਜਾਰੀ ਬਿਆਨ ਵਿੱਚ ਦੱਸਿਆ ਗਿਆ ਕਿ ਦੁੱਧ ਦੀਆਂ 9 ਕਿਸਮਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ, ਜਿਸ ਵਿੱਚ ਸਪੈਸ਼ਲ ਮਿਲਕ, ਸ਼ੁਭਮ, ਸਮ੍ਰਿਧੀ ਅਤੇ ਸੰਤ੍ਰਿਪਤ ਅਤੇ ਦਹੀ ਸ਼ਾਮਲ ਹਨ।
ਮੈਨੇਜਿੰਗ ਡਾਇਰੈਕਟਰ ਨੇ ਦੱਸਿਆ ਕਿ ਡਬਲ ਟੌਨ ਦੁੱਧ ਦੀ ਕੀਮਤ ਹੁਣ 38 ਰੁਪਏ, ਹੋਮੋਜੀਨਾਈਜ਼ਡ ਟੋਂਡ ਦੁੱਧ 40 ਰੁਪਏ, ਹੋਮੋਜੀਨਾਈਜ਼ਡ ਗਾਂ ਦਾ ਦੁੱਧ 44 ਰੁਪਏ, ਸਪੈਸ਼ਲ ਦੁੱਧ 45 ਰੁਪਏ, ਸ਼ੁਭਮ ਦੁੱਧ 45 ਰੁਪਏ, ਸਮ੍ਰਿਧੀ ਦੁੱਧ 50 ਰੁਪਏ ਅਤੇ ਸੰਤ੍ਰਿਪਤ ਦੁੱਧ 52 ਰੁਪਏ ਪ੍ਰਤੀ ਲੀਟਰ ਹੋਵੇਗੀ। ਨੰਦਿਨੀ ਦਹੀਂ ਦੀ ਕੀਮਤ 47 ਰੁਪਏ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...