June 8, 2026, 6:36 pm
----------- Advertisement -----------
HomePunjabbusinessਅਮੂਲ ਨੇ ਇਕ ਵਾਰ ਫਿਰ ਵਧਾਏ ਦੁੱਧ ਦੇ ਭਾਅ, ਸਿਰਫ ਇਨ੍ਹਾਂ ਸੂਬਿਆਂ...

ਅਮੂਲ ਨੇ ਇਕ ਵਾਰ ਫਿਰ ਵਧਾਏ ਦੁੱਧ ਦੇ ਭਾਅ, ਸਿਰਫ ਇਨ੍ਹਾਂ ਸੂਬਿਆਂ ਵਿੱਚ ਹੀ ਵਧੀਆਂ ਕੀਮਤਾਂ

Published on

----------- Advertisement -----------

ਅਮੂਲ ਨੇ ਇਕ ਵਾਰ ਫਿਰ ਦੁੱਧ ਦੀ ਕੀਮਤ ਵਧਾ ਦਿੱਤੀ ਹੈ। ਇਸ ਵਾਰ ਦੁੱਧ ਦੀ ਕੀਮਤ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਹਾਲਾਂਕਿ ਇਹ ਵਾਧਾ ਸਿਰਫ ਗੁਜਰਾਤ ਲਈ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਜਦੋਂ ਅਮੂਲ ਦੁੱਧ ਦੀਆਂ ਕੀਮਤਾਂ ਵਧਾਈਆਂ ਗਈਆਂ ਸਨ ਤਾਂ ਗੁਜਰਾਤ ਵਿੱਚ ਇਸ ਨੂੰ ਲਾਗੂ ਨਹੀਂ ਕੀਤਾ ਗਿਆ ਸੀ।
ਜਾਣਕਾਰੀ ਮੁਤਾਬਕ 1 ਅਪ੍ਰੈਲ 2023 ਤੋਂ ਅਹਿਮਦਾਬਾਦ ਅਤੇ ਸੌਰਾਸ਼ਟਰ-ਕੱਛ ‘ਚ ਦੁੱਧ ਦੀਆਂ ਕੀਮਤਾਂ ‘ਚ ਦੋ ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਕੀਮਤਾਂ ਵਿੱਚ ਵਾਧੇ ਤੋਂ ਬਾਅਦ ਅਮੂਲ ਮੱਝ ਦੇ ਦੁੱਧ ਦੀ ਕੀਮਤ ਹੁਣ 68 ਰੁਪਏ ਪ੍ਰਤੀ ਲੀਟਰ, ਅਮੂਲ ਗੋਲਡ ਦੀ ਕੀਮਤ 64 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
ਇਸ ਤੋਂ ਇਲਾਵਾ ਅਮੂਲ ਸ਼ਕਤੀ ਦੀ ਕੀਮਤ 58 ਰੁਪਏ, ਅਮੂਲ ਗਾਂ ਦੇ ਦੁੱਧ ਦੀ ਕੀਮਤ 54 ਰੁਪਏ, ਅਮੂਲ ਤਾਜ਼ਾ 52 ਰੁਪਏ ਅਤੇ ਅਮੂਲ ਟੀ-ਸਪੈਸ਼ਲ ਦੀ ਕੀਮਤ 60 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਹੁਣ 500 ਮਿਲੀਲੀਟਰ ਅਮੂਲ ਗੋਲਡ ਦੀ ਕੀਮਤ 32 ਰੁਪਏ, ਅਮੂਲ ਤਾਜ਼ਾ 26 ਰੁਪਏ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...