June 18, 2026, 1:52 pm
----------- Advertisement -----------
HomeNewsBreaking Newsਮੁੰਬਈ ਤੋਂ ਬਾਅਦ ਦਿੱਲੀ 'ਚ ਵੀ ਖੁੱਲਿਆ ਐਪਲ ਦਾ ਸਟੋਰ, ਮਿਲਣਗੀਆਂ ਇਹ...

ਮੁੰਬਈ ਤੋਂ ਬਾਅਦ ਦਿੱਲੀ ‘ਚ ਵੀ ਖੁੱਲਿਆ ਐਪਲ ਦਾ ਸਟੋਰ, ਮਿਲਣਗੀਆਂ ਇਹ ਸਭ ਸਹੂਲਤਾਂ

Published on

----------- Advertisement -----------

ਮੁੰਬਈ ਤੋਂ ਬਾਅਦ ਹੁਣ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਐਪਲ ਦਾ ਸਟੋਰ ਖੁੱਲ੍ਹ ਗਿਆ ਹੈ।ਸੀਈਓ ਟਿਮ ਕੁੱਕ ਨੇ ਸਵੇਰੇ 10 ਵਜੇ ਕੰਪਨੀ ਦਾ ਦੂਜਾ ਸਟੋਰ ਖੋਲ੍ਹਿਆ। ਇਸ ਸਟੋਰ ਦੇ ਖੁੱਲ੍ਹਣ ਤੋਂ ਬਾਅਦ 25 ਦੇਸ਼ਾਂ ਵਿੱਚ ਐਪਲ ਸਟੋਰਾਂ ਦੀ ਕੁੱਲ ਗਿਣਤੀ 552 ਹੋ ਗਈ ਹੈ। ਦਿੱਲੀ ਵਿੱਚ ਐਪਲ ਸਟੋਰ ਸਿਲੈਕਟ ਸਿਟੀ ਮਾਲ, ਸਾਕੇਤ ਦੀ ਪਹਿਲੀ ਮੰਜ਼ਿਲ ‘ਤੇ ਹੈ। ਐਪਲ ਸਾਕੇਤ ਸਟੋਰ ਅੱਜ ਸਵੇਰੇ 10 ਵਜੇ ਤੋਂ ਰਾਤ 11 ਵਜੇ ਤੱਕ ਖੁੱਲ੍ਹਾ ਰਹੇਗਾ। ਹੁਣ ਕੋਈ ਵੀ ਆਮ ਲੋਕ ਇਸ ਸਟੋਰ ਤੋਂ ਐਪਲ ਦੇ ਸਾਰੇ ਉਤਪਾਦ ਖਰੀਦ ਅਤੇ ਅਨੁਭਵ ਕਰ ਸਕਣਗੇ।
ਦੱਸ ਦਈਏ ਕਿ ਐਪਲ ਦੇ ਦੂਜੇ ਸਟੋਰਾਂ ਦੀ ਤਰ੍ਹਾਂ ਐਪਲ ਦੇ ਦਿੱਲੀ ਸਟੋਰ ‘ਤੇ ਵੀ ਹਰ ਤਰ੍ਹਾਂ ਦੇ ਉਤਪਾਦ ਉਪਲਬਧ ਹੋਣਗੇ। ਤੁਸੀਂ ਇਸ ਸਟੋਰ ਤੋਂ ਐਪਲ ਦੇ ਆਈਫੋਨ, ਮੈਕਬੁੱਕ, ਐਪਲ ਵਾਚ, ਚਾਰਜਰ, ਚਾਰਜਿੰਗ ਪੈਡ, ਮਾਊਸ, ਏਅਰਪੌਡ, ਐਪਲ ਟੀਵੀ ਸਮੇਤ ਹਰ ਤਰ੍ਹਾਂ ਦੇ ਉਤਪਾਦ ਖਰੀਦ ਸਕਦੇ ਹੋ। ਇਸ ਤੋਂ ਇਲਾਵਾ ਤੁਹਾਨੂੰ ਐਪਲ ਸਟੋਰ ‘ਚ ਸੇਲ ਅਤੇ ਸਰਵਿਸ ਦੀ ਸੁਵਿਧਾ ਵੀ ਮਿਲੇਗੀ, ਯਾਨੀ ਤੁਸੀਂ ਇਸ ਸਟੋਰ ‘ਚ ਆਪਣੇ ਕਿਸੇ ਵੀ ਪ੍ਰੋਡਕਟ ਦੀ ਰਿਪੇਅਰ ਵੀ ਕਰਵਾ ਸਕਦੇ ਹੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

1191 ਐਂਗਲ ਤੋਂ ਜਾਂਚ ਕਰਵਾਈ…ਨਹੀਂ ਮਿਲਦੀ ਕਦ-ਕਾਠੀ… ਸੀਐਮ ਮਾਨ ਦੀ ਕਥਿਤ ਵਾਇਰਲ ਵੀਡੀਓ ‘ਤੇ AAP ਦਾ SAD ‘ਤੇ ਨਿਸ਼ਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਸ੍ਰੀ...

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਚੰਡੀਗੜ੍ਹ; 17 ਜੂਨ:‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ...

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਚੰਡੀਗੜ੍ਹ , 17 ਜੂਨ:ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ...

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ...

ਚੰਡੀਗੜ੍ਹ, 17 ਜੂਨ:’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ...

ਪੰਜਾਬ ਹਿਤੈਸ਼ੀ ਫੈਸਲੇ ਲੈਣ ਕਾਰਨ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਆੜ ਵਿੱਚ ਸਾਜ਼ਿਸ਼ ਰਚੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੱਬੇਵਾਲ (ਹੁਸ਼ਿਆਰਪੁਰ); 17 ਜੂਨ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ...

“Telegram ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, NEET ਤੋਂ ਪਹਿਲਾਂ ਲੱਗੀ ਪਾਬੰਦੀ ਨੂੰ ਦਿੱਤੀ ਚੁਣੌਤੀ”

NEET-UG 2026 ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ Telegram ਐਪ ‘ਤੇ ਲਗਾਈ ਗਈ ਅਸਥਾਈ...

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...