September 10, 2026, 4:16 pm
----------- Advertisement -----------
HomeNewsBreaking Newsਮਈ ਮਹੀਨੇ 'ਚ 14 ਦਿਨ ਬੰਦ ਰਹਿਣਗੇ ਬੈਂਕ; ਦੇਖੋ ਛੁੱਟੀਆਂ ਦੀ ਪੂਰੀ...

ਮਈ ਮਹੀਨੇ ‘ਚ 14 ਦਿਨ ਬੰਦ ਰਹਿਣਗੇ ਬੈਂਕ; ਦੇਖੋ ਛੁੱਟੀਆਂ ਦੀ ਪੂਰੀ ਲਿਸਟ

Published on

----------- Advertisement -----------

ਅਪ੍ਰੈਲ ਮਹੀਨਾ ਖਤਮ ਹੋਣ ‘ਚ ਕੁਝ ਹੀ ਦਿਨ ਬਾਕੀ ਹਨ। ਇਸ ਤੋਂ ਬਾਅਦ ਮਈ ਦਾ ਮਹੀਨਾ ਸ਼ੁਰੂ ਹੋ ਜਾਵੇਗਾ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਬੈਂਕ ਛੁੱਟੀਆਂ ਰਹਿਣਗੀਆਂ। ਅਜਿਹੀ ਸਥਿਤੀ ਵਿੱਚ, ਇਹ ਸਪੱਸ਼ਟ ਹੈ ਕਿ ਤੁਹਾਨੂੰ ਬੈਂਕ ਦੀਆਂ ਛੁੱਟੀਆਂ ਦੇ ਹਿਸਾਬ ਨਾਲ ਆਪਣੇ ਬੈਂਕ ਨਾਲ ਸਬੰਧਤ ਕੰਮ ਦੀ ਯੋਜਨਾ ਬਣਾਉਣੀ ਚਾਹੀਦੀ ਹੈ। RBI ਨੇ ਮਈ 2024 ਲਈ ਬੈਂਕ ਛੁੱਟੀਆਂ ਦੀ ਸੂਚੀ ਜਾਰੀ ਕੀਤੀ ਹੈ। ਮਈ ‘ਚ ਬੈਂਕ ਕੁੱਲ 14 ਦਿਨ ਬੰਦ ਰਹਿਣਗੇ।
ਬੈਂਕਾਂ ਵਿੱਚ ਛੁੱਟੀਆਂ ਦੀ ਸੂਚੀ –
1 ਮਈ: ਮਹਾਰਾਸ਼ਟਰ ਦਿਵਸ ਦੇ ਮੌਕੇ ‘ਤੇ ਬੰਦ ਰਹਿਣਗੇ
5 ਮਈ: ਐਤਵਾਰ
7 ਮਈ ਐਤਵਾਰ: ਲੋਕ ਸਭਾ ਚੋਣਾਂ ਕਾਰਨ ਵੱਖ-ਵੱਖ ਰਾਜਾਂ ਵਿੱਚ ਬੰਦ ਰਹਿਣਗੇ ਬੈਂਕ
8 ਮਈ: ਰਬਿੰਦਰਨਾਥ ਟੈਗੋਰ ਦੀ ਜਯੰਤੀ ਦੇ ਕਾਰਨ ਵੱਖ-ਵੱਖ ਰਾਜਾਂ ਵਿੱਚ ਬੈਂਕ ਬੰਦ ਰਹਿਣਗੇ
10 ਮਈ: ਅਕਸ਼ੈ ਤ੍ਰਿਤੀਆ
11 ਮਈ: ਦੂਜਾ ਸ਼ਨੀਵਾਰ
12 ਮਈ: ਐਤਵਾਰ
13 ਮਈ: ਲੋਕ ਸਭਾ ਚੋਣਾਂ ਕਾਰਨ ਵੱਖ-ਵੱਖ ਰਾਜਾਂ ਵਿੱਚ ਬੰਦ ਰਹਿਣਗੇ ਬੈਂਕ
16 ਮਈ: ਰਾਜ ਦਿਵਸ ਦੀ ਛੁੱਟੀ ਕਾਰਨ ਗੰਗਟੋਕ ਦੇ ਸਾਰੇ ਬੈਂਕ ਰਹਿਣਗੇ ਬੰਦ
19 ਮਈ: ਐਤਵਾਰ
20 ਮਈ: ਲੋਕ ਸਭਾ ਆਮ ਚੋਣਾਂ 2024, ਬੇਲਾਪੁਰ ਵਿੱਚ ਅਤੇ ਮੁੰਬਈ ਦੇ ਸਾਰੇ ਬੈਂਕ ਰਹਿਣਗੇ ਬੰਦ
23 ਮਈ : ਬੁੱਧ ਪੂਰਨਿਮਾ ਨੂੰ ਬੈਂਕ ਬੰਦ ਰਹਿਣਗੇ
25 ਮਈ: ਚੌਥਾ ਸ਼ਨੀਵਾਰ
26 ਮਈ: ਐਤਵਾਰ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ...