October 28, 2026, 9:16 am
----------- Advertisement -----------
HomeNewsBreaking Newsਨਵੰਬਰ ਮਹੀਨੇ 'ਚ ਬੈਂਕ ਇੰਨੇ ਦਿਨ ਰਹਿਣਗੇ ਬੰਦ, ਦੇਖੋ ਪੂਰੀ ਲਿਸਟ

ਨਵੰਬਰ ਮਹੀਨੇ ‘ਚ ਬੈਂਕ ਇੰਨੇ ਦਿਨ ਰਹਿਣਗੇ ਬੰਦ, ਦੇਖੋ ਪੂਰੀ ਲਿਸਟ

Published on

----------- Advertisement -----------

ਅਕਤੂਬਰ ਦਾ ਮਹੀਨਾ ਖਤਮ ਹੋਣ ‘ਚ ਕੁਝ ਹੀ ਦਿਨ ਬਾਕੀ ਹਨ, ਜਿਸ ਤੋਂ ਬਾਅਦ ਨਵੰਬਰ ਦਾ ਮਹੀਨਾ ਸ਼ੁਰੂ ਹੋ ਜਾਵੇਗਾ। ਦੁਸਹਿਰੇ ਤੋਂ ਬਾਅਦ ਅਗਲੇ ਮਹੀਨੇ ਦੀਵਾਲੀ ਅਤੇ ਛਠ ਵਰਗੇ ਵੱਡੇ ਤਿਉਹਾਰ ਆਉਣ ਵਾਲੇ ਹਨ। ਨਵਾਂ ਮਹੀਨਾ ਸ਼ੁਰੂ ਹੋਣ ਤੋਂ ਪਹਿਲਾਂ ਭਾਰਤੀ ਰਿਜ਼ਰਵ ਬੈਂਕ ਨੇ ਬੈਂਕ ਛੁੱਟੀਆਂ ਦੀ ਸੂਚੀ ਜਾਰੀ ਕਰ ਦਿੱਤੀ ਹੈ।
ਅਕਤੂਬਰ ਮਹੀਨੇ ਦੀ ਤਰ੍ਹਾਂ ਨਵੰਬਰ ਮਹੀਨੇ ‘ਚ ਤਿਉਹਾਰਾਂ, ਜੈਯੰਤੀ ਅਤੇ ਸ਼ਨੀਵਾਰ-ਐਤਵਾਰ ਸਮੇਤ ਕੁੱਲ 15 ਦਿਨ ਬੈਂਕ ਬੰਦ ਰਹਿਣਗੇ। ਇਸ ‘ਚ ਕੁਝ ਛੁੱਟੀਆਂ ਸਿਰਫ ਕੁਝ ਰਾਜਾਂ ਲਈ ਹੀ ਵੈਧ ਹੋਣਗੀਆਂ। ਜੇਕਰ ਤੁਸੀਂ ਵੀ ਨਵੰਬਰ ਮਹੀਨੇ ਵਿੱਚ ਕਿਸੇ ਜ਼ਰੂਰੀ ਕੰਮ ਲਈ ਬੈਂਕ ਜਾਣਾ ਚਾਹੁੰਦੇ ਹੋ, ਤਾਂ ਛੁੱਟੀਆਂ ਦੀ ਸੂਚੀ ਜ਼ਰੂਰ ਦੇਖ ਲਵੋ।

1 ਨਵੰਬਰ 2023- ਕੰਨੜ ਰਾਜਯੋਤਸਵ/ਕੁਟ/ਕਰਵਾ ਚੌਥ ਕਾਰਨ ਬੈਂਗਲੁਰੂ, ਇੰਫਾਲ ਅਤੇ ਸ਼ਿਮਲਾ ਵਿੱਚ ਬੈਂਕ ਛੁੱਟੀ ਹੋਵੇਗੀ।
5 ਨਵੰਬਰ, 2023- ਐਤਵਾਰ, ਹਫਤਾਵਾਰੀ ਛੁੱਟੀ, ਦੇਸ਼ ਭਰ ਵਿੱਚ ਬੈਂਕ ਬੰਦ ਰਹਿਣਗੇ।
10 ਨਵੰਬਰ, 2023- ਵਾਂਗਲਾ ਮਹੋਤਸਵ, ਮੇਘਾਲਿਆ ‘ਚ ਬੈਂਕ ਬੰਦ ਰਹਿਣਗੇ।
11 ਨਵੰਬਰ, 2023- ਦੂਜਾ ਸ਼ਨੀਵਾਰ, ਹਫਤਾਵਾਰੀ ਛੁੱਟੀ, ਦੇਸ਼ ਭਰ ਵਿੱਚ ਬੈਂਕ ਬੰਦ ਰਹਿਣਗੇ।
12 ਨਵੰਬਰ, 2023- ਐਤਵਾਰ, ਹਫਤਾਵਾਰੀ ਛੁੱਟੀ, ਦੇਸ਼ ਭਰ ਵਿੱਚ ਬੈਂਕ ਬੰਦ ਰਹਿਣਗੇ।
13 ਨਵੰਬਰ, 2023- ਅਗਰਤਲਾ, ਦੇਹਰਾਦੂਨ, ਗੰਗਟੋਕ, ਇੰਫਾਲ, ਜੈਪੁਰ, ਕਾਨਪੁਰ, ਲਖਨਊ ਵਿੱਚ ਗੋਵਰਧਨ ਪੂਜਾ/ਲਕਸ਼ਮੀ ਪੂਜਾ/ਦੀਵਾਲੀ ਕਾਰਨ ਬੈਂਕ ਬੰਦ ਰਹਿਣਗੇ।
14 ਨਵੰਬਰ, 2023- ਵਿਕਰਮ ਸੰਵਤ ਨਵੇਂ ਸਾਲ / ਲਕਸ਼ਮੀ ਪੂਜਾ ਕਾਰਨ ਅਹਿਮਦਾਬਾਦ, ਬੇਲਾਪੁਰ, ਬੈਂਗਲੁਰੂ, ਗੰਗਟੋਕ, ਮੁੰਬਈ, ਨਾਗਪੁਰ ਵਿੱਚ ਬੈਂਕ ਬੰਦ ਰਹਿਣਗੇ।
15 ਨਵੰਬਰ, 2023- ਗੰਗਟੋਕ, ਇੰਫਾਲ, ਕਾਨਪੁਰ, ਕੋਲਕਾਤਾ, ਲਖਨਊ ਅਤੇ ਸ਼ਿਮਲਾ ਵਿੱਚ ਭਾਈ ਦੂਜ/ਚਿੱਤਰਗੁਪਤ ਜਯੰਤੀ/ਨੰਗਲ ਚੱਕੂਬਾ/ਭਰਾਤਰੀ ਦੁਤੀਆ ਕਾਰਨ ਬੈਂਕ ਬੰਦ ਰਹਿਣਗੇ।
19 ਨਵੰਬਰ, 2023- ਐਤਵਾਰ, ਹਫਤਾਵਾਰੀ ਛੁੱਟੀ, ਦੇਸ਼ ਭਰ ਵਿੱਚ ਬੈਂਕ ਬੰਦ ਰਹਿਣਗੇ।
20 ਨਵੰਬਰ, 2023- ਛਠ ਕਾਰਨ ਪਟਨਾ ਅਤੇ ਰਾਂਚੀ ਵਿੱਚ ਬੈਂਕ ਬੰਦ ਰਹਿਣਗੇ।
23 ਨਵੰਬਰ, 2023- ਸੇਂਗ ਕੁਟ ਸਨੇਮ/ਇਗਾਸ ਬਾਗਵਾਲ ਕਾਰਨ ਦੇਹਰਾਦੂਨ ਅਤੇ ਸ਼ਿਲਾਂਗ ਵਿੱਚ ਬੈਂਕ ਬੰਦ ਰਹਿਣਗੇ।
25 ਨਵੰਬਰ, 2023- ਚੌਥਾ ਸ਼ਨੀਵਾਰ, ਹਫਤਾਵਾਰੀ ਛੁੱਟੀ, ਦੇਸ਼ ਭਰ ਵਿੱਚ ਬੈਂਕ ਬੰਦ ਰਹਿਣਗੇ।
26 ਨਵੰਬਰ, 2023- ਐਤਵਾਰ, ਹਫਤਾਵਾਰੀ ਛੁੱਟੀ, ਦੇਸ਼ ਭਰ ਵਿੱਚ ਬੈਂਕ ਬੰਦ ਰਹਿਣਗੇ।
27 ਨਵੰਬਰ, 2023- ਗੁਰੂ ਨਾਨਕ ਜਯੰਤੀ / ਕਾਰਤਿਕ ਪੂਰਨਿਮਾ ਦੇ ਕਾਰਨ, ਅਹਿਮਦਾਬਾਦ, ਬੈਂਗਲੁਰੂ, ਚੇਨਈ, ਗੰਗਟੋਕ, ਗੁਹਾਟੀ, ਹੈਦਰਾਬਾਦ, ਇੰਫਾਲ, ਕੋਚੀ, ਪਣਜੀ, ਪਟਨਾ, ਤ੍ਰਿਵੇਂਦਰਮ ਅਤੇ ਸ਼ਿਲਾਂਗ ਨੂੰ ਛੱਡ ਕੇ ਪੂਰੇ ਦੇਸ਼ ਵਿੱਚ ਬੈਂਕ ਬੰਦ ਰਹਿਣਗੇ।
30 ਨਵੰਬਰ, 2023- ਕਨਕਦਾਸ ਜਯੰਤੀ ਕਾਰਨ ਕਰਨਾਟਕ ਵਿੱਚ ਬੈਂਕ ਬੰਦ ਰਹਿਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਕ੍ਰਾਈਮ ਸ਼ੋਅ ‘CID’ ਤੇ ‘ਆਹਟ’ ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ, ਹਾਰਟ ਅਟੈਕ ਨਾਲ ਗਈ ਜਾਨ

ਮਸ਼ਹੂਰ ਕ੍ਰਾਈਮ ਸ਼ੋਅ “ਸੀਆਈਡੀ” ਦੇ ਨਿਰਮਾਤਾ, ਬ੍ਰਿਜੇਂਦਰ ਪਾਲ ਸਿੰਘ, ਜਿਨ੍ਹਾਂ ਨੂੰ ਬੀਪੀ ਸਿੰਘ ਵਜੋਂ...

ਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ

 ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ...

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼: CM ਮਾਨ ਨੇ ਸਾਰੇ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਇਤਿਹਾਸਕ “ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ 2026” ਅੱਜ ਪੰਜਾਬ ਦੇ ਹਾਕੀ ਹੱਬ ਜਲੰਧਰ...

ਲਖਨਊ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਪਿਤਾ, ਪੁੱਤ ਅਤੇ ਚਾਚੇ ਦਾ ਕਤਲ

ਲਖਨਊ ਵਿੱਚ ਦਿਨ-ਦਿਹਾੜੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ...

ਰਾਜਬੀਰ ਘੁੰਮਣ ਵੱਲੋਂ ਮਜੀਠੀਆ ਨੂੰ ਕਾਨੂੰਨੀ ਨੋਟਿਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਵੱਲੋਂ ਸ਼੍ਰੋਮਣੀ ਅਕਾਲੀ...

ਲੰਡਨ ਵਿਚ ਪ੍ਰੇਮਿਕਾ ਦੇ ਕਤਲ ਦੇ ਦੋਸ਼ ਵਿਚ ਪੰਜਾਬੀ ਨੂੰ ਉਮਰ ਕੈਦ

ਲੰਡਨ ਦੀ ਓਲਡ ਬੇਲੀ ਅਦਾਲਤ ਨੇ ਪੰਜਾਬੀ ਮੂਲ ਦੇ 24 ਸਾਲਾ ਦੀਪਕ ਸੰਧੂ ਨੂੰ...

ਅੰਮ੍ਰਿਤਸਰ ਦੇ ਚੀਤੇ ਕਲਾਂ ‘ਚ ਤਾਬੜਤੋੜ ਫਾਇਰਿੰਗ, AAP ਸਰਪੰਚ ਦੇ ਪੁੱਤਰ ਦੀ ਮੌਤ, ਦੋਸਤ ਜ਼ਖ਼ਮੀ!

ਅੰਮ੍ਰਿਤਸਰ ਵਿੱਚ ਸੋਮਵਾਰ ਰਾਤ ਨੂੰ ਆਮ ਆਦਮੀ ਪਾਰਟੀ (ਆਪ) ਦੇ ਇੱਕ ਸਰਪੰਚ ਦੇ ਪੁੱਤਰ...

ਨਿਵੇਸ਼ਕਾਂ ਨੂੰ ਵੱਡਾ ਝਟਕਾ! ਸੋਨਾ-ਚਾਂਦੀ ਤੇ ਸ਼ੇਅਰ ਬਾਜ਼ਾਰ ’ਚ ਭਾਰੀ ਗਿਰਾਵਟ

ਦੀਵਾਲੀ ਤੋਂ ਪਹਿਲਾਂ ਭਾਰਤੀ ਸ਼ੇਅਰ ਬਾਜ਼ਾਰ ਅਤੇ ਸੋਨਾ-ਚਾਂਦੀ ਵਿੱਚ ਵੱਡੀ ਗਿਰਾਵਟ ਆਈ ਹੈ। ਸ਼ੇਅਰ...

ਪੰਜਾਬ ਵਿਧਾਨ ਸਭਾ ਵਿੱਚ ਅੱਜ ਦਰਿਆਈ ਪਾਣੀਆਂ ਦੀ ਗੱਲ, ਅਖੀਰਲੇ ਦਿਨ ਪੇਸ਼ 5 ਸਰਕਾਰੀ ਮਤੇ

 (ਮੰਗਲਵਾਰ) ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ ਹੈ। ਇਹ 'ਆਪ' ਸਰਕਾਰ ਦੇ...