July 24, 2026, 10:01 pm
----------- Advertisement -----------
HomeNewsAutomobilesਕਾਰਾਂ, ਬਾਈਕ, ਸਕੂਟਰ ਹੋਣਗੇ ਸਸਤੇ! ਕੇਂਦਰੀ ਵਿੱਤ ਮੰਤਰੀ ਨੇ ਕੀਤਾ ਐਲਾਨ

ਕਾਰਾਂ, ਬਾਈਕ, ਸਕੂਟਰ ਹੋਣਗੇ ਸਸਤੇ! ਕੇਂਦਰੀ ਵਿੱਤ ਮੰਤਰੀ ਨੇ ਕੀਤਾ ਐਲਾਨ

Published on

----------- Advertisement -----------

ਹਾਲਾਂਕਿ, ਪਿਛਲੇ ਕੁਝ ਸਮੇਂ ਦੌਰਾਨ ਵੱਖ-ਵੱਖ ਕਾਰਨਾਂ ਕਰਕੇ ਵਾਹਨਾਂ ਦੀਆਂ ਕੀਮਤਾਂ ਵਧੀਆਂ ਹਨ। ਇਸ ਸਾਲ ਦੀ ਸ਼ੁਰੂਆਤ ‘ਚ ਲਗਭਗ ਸਾਰੇ ਵਾਹਨ ਨਿਰਮਾਤਾਵਾਂ ਨੇ ਵੀ ਆਪਣੇ ਵਾਹਨਾਂ ਦੀਆਂ ਕੀਮਤਾਂ ਵਧਾਉਣ ਦਾ ਐਲਾਨ ਕੀਤਾ ਹੈ। ਪਰ, ਹੁਣ ਵਾਹਨਾਂ ਦੀ ਕੀਮਤ ਘਟਣ ਦੀ ਉਮੀਦ ਹੈ। ਬਜਟ 2023-24 ਵਿੱਚ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਟੋਮੋਬਾਈਲ ਸਮਾਨ ‘ਤੇ ਬੇਸਿਕ ਕਸਟਮ ਡਿਊਟੀ ਦਰਾਂ ਵਿੱਚ ਕਟੌਤੀ ਦਾ ਐਲਾਨ ਕੀਤਾ ਹੈ।
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਭਾਸ਼ਣ ਦੌਰਾਨ ਕਿਹਾ, “ਮੈਂ ਟੈਕਸਟਾਈਲ ਅਤੇ ਖੇਤੀਬਾੜੀ ਤੋਂ ਇਲਾਵਾ ਹੋਰ ਵਸਤਾਂ ‘ਤੇ ਮੂਲ ਕਸਟਮ ਡਿਊਟੀ ਦਰਾਂ ਦੀ ਗਿਣਤੀ 21 ਤੋਂ ਘਟਾ ਕੇ 13 ਕਰਨ ਦਾ ਪ੍ਰਸਤਾਵ ਕਰਦੀ ਹਾਂ। ਨਤੀਜੇ ਵਜੋਂ – ਖਿਡੌਣਿਆਂ, ਸਾਈਕਲਾਂ, ਆਟੋਮੋਬਾਈਲਜ਼ ਸਮੇਤ ਕੁਝ ਚੀਜ਼ਾਂ ‘ਤੇ ਬੁਨਿਆਦੀ ਕਸਟਮ ਡਿਊਟੀ, ਡਿਊਟੀ, ਸੈੱਸ ਅਤੇ ਸਰਚਾਰਜ ਵਿੱਚ ਮਾਮੂਲੀ ਬਦਲਾਅ ਹੋਣਗੇ।
ਦੱਸ ਦਈਏ ਕਿ 1 ਘੰਟਾ 27 ਮਿੰਟ ਦੇ ਭਾਸ਼ਣ ‘ਚ ਸੀਤਾਰਮਨ ਨੇ ਕਾਫੀ ਐਲਾਨ ਕੀਤੇ। ਉਨ੍ਹਾਂ ਕਿਹਾ ਕਿ ਗਰੀਬਾਂ ਨੂੰ ਮੁਫਤ ਅਨਾਜ ਦੇਣ ਦੀ ਯੋਜਨਾ ਇਕ ਸਾਲ ਹੋਰ ਜਾਰੀ ਰਹੇਗੀ। 50 ਨਵੇਂ ਹਵਾਈ ਅੱਡੇ ਅਤੇ ਹੈਲੀਪੈਡ ਵੀ ਬਣਾਏ ਜਾਣਗੇ। ਨੌਜਵਾਨਾਂ ਲਈ 30 ਅੰਤਰਰਾਸ਼ਟਰੀ ਹੁਨਰ ਕੇਂਦਰ ਸਥਾਪਿਤ ਕੀਤੇ ਜਾਣਗੇ। ਰੇਲਵੇ ਦੇ ਖਰਚੇ ਲਈ 2.40 ਲੱਖ ਕਰੋੜ ਰੁਪਏ ਦਿੱਤੇ ਗਏ ਹਨ। ਐਮਐਸਐਮਈ ਨੂੰ 9 ਹਜ਼ਾਰ ਕਰੋੜ ਰੁਪਏ ਦੀ ਕ੍ਰੈਡਿਟ ਗਾਰੰਟੀ ਅਤੇ ਊਰਜਾ ਸੁਰੱਖਿਆ ਲਈ 35 ਹਜ਼ਾਰ ਕਰੋੜ ਰੁਪਏ ਵਰਗੇ ਵੱਡੇ ਐਲਾਨ ਕੀਤੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...