October 6, 2026, 1:55 pm
----------- Advertisement -----------
HomeNewsBreaking News4000 ਲੋਕਾਂ ਦੀ ਜਾ ਸਕਦੀ ਹੈ ਨੌਕਰੀ! ਵੱਡੇ ਪੱਧਰ 'ਤੇ ਛਾਂਟੀ ਦੀ...

4000 ਲੋਕਾਂ ਦੀ ਜਾ ਸਕਦੀ ਹੈ ਨੌਕਰੀ! ਵੱਡੇ ਪੱਧਰ ‘ਤੇ ਛਾਂਟੀ ਦੀ ਤਿਆਰੀ ‘ਚ ਇਹ ਕੰਪਨੀ

Published on

----------- Advertisement -----------

ਦੇਸ਼ ਦੀ ਸਭ ਤੋਂ ਵੱਡੀ ਸਿੱਖਿਆ-ਤਕਨਾਲੋਜੀ ਕੰਪਨੀ ਬਾਈਜੂ 4000 ਤੋਂ ਵੱਧ ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢਣ ਦੀ ਯੋਜਨਾ ਬਣਾ ਰਹੀ ਹੈ। ਮਨੀਕੰਟਰੋਲ ਨੇ ਸੂਤਰਾਂ ਦੇ ਹਵਾਲੇ ਤੋਂ ਇਹ ਜਾਣਕਾਰੀ ਦਿੱਤੀ ਹੈ। ਰਿਪੋਰਟ ਮੁਤਾਬਕ ਨਵੇਂ ਸੀਈਓ ਅਰਜੁਨ ਮੋਹਨ ਕੰਪਨੀ ‘ਚ ਵੱਡੇ ਬਦਲਾਅ ਕਰ ਰਹੇ ਹਨ। ਜਿਸ ਕਾਰਨ ਇੱਕ ਵਾਰ ਫਿਰ ਕੰਪਨੀ ਵਿੱਚ ਵੱਡੀ ਛਾਂਟੀ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਕੰਪਨੀ ਨੇ ਸਾਲ ਦੀ ਸ਼ੁਰੂਆਤ ‘ਚ 1,000 ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢ ਦਿੱਤਾ ਸੀ। ਪਿਛਲੇ ਸਾਲ ਦੇ ਅੰਤ ਵਿੱਚ, ਕੰਪਨੀ ਨੇ 2,500 ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢ ਦਿੱਤਾ ਸੀ।
ਜਾਣਕਾਰੀ ਅਨੁਸਾਰ ਬਰਖਾਸਤ ਕੀਤੇ ਜਾਣ ਵਾਲੇ ਕਰਮਚਾਰੀਆਂ ਵਿੱਚ ਕੰਪਨੀ ਦੇ ਸੀਨੀਅਰ ਅਧਿਕਾਰੀ ਵੀ ਸ਼ਾਮਲ ਹੋਣਗੇ। ਇਸ ਰਾਹੀਂ ਸੀਨੀਅਰ ਪ੍ਰਬੰਧਨ ਦੇ ਖਰਚੇ ਘਟਾਏ ਜਾਣਗੇ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਨਵੇਂ ਸੀਈਓ ਨੇ ਕੰਪਨੀ ਦੇ ਇਸ ਫੈਸਲੇ ਬਾਰੇ ਅਧਿਕਾਰੀਆਂ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਹੈ। ਇਸ ਦੇ ਨਾਲ ਹੀ ਕਾਰਗੁਜ਼ਾਰੀ ਸੁਧਾਰ ਯੋਜਨਾ ਵਿੱਚ ਅਸਫਲ ਰਹਿਣ ਵਾਲੇ ਠੇਕਾ ਮੁਲਾਜ਼ਮਾਂ ਨੂੰ ਵੀ ਨੌਕਰੀ ਤੋਂ ਕੱਢ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਸੇਲਜ਼, ਮਾਰਕੀਟਿੰਗ ਸਮੇਤ ਹੋਰ ਟੀਮਾਂ ਦੇ ਕਰਮਚਾਰੀ ਵੀ ਇਸ ਨਾਲ ਪ੍ਰਭਾਵਿਤ ਹੋਣਗੇ। ਹਾਲਾਂਕਿ ਕੰਪਨੀ ਨੇ ਇਸ ਗੱਲ ਦੀ ਜਾਣਕਾਰੀ ਨਹੀਂ ਦਿੱਤੀ ਹੈ ਕਿ ਇਸ ਪੁਨਰਗਠਨ ਨਾਲ ਕੁੱਲ ਕਿੰਨੇ ਕਰਮਚਾਰੀ ਪ੍ਰਭਾਵਿਤ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ ‘ਧਰਮ ਯੁੱਧ ਮੋਰਚੇ’ ਦੇ ਆਗੂਆਂ ਦੀ CM ਨਾਲ ਮੀਟਿੰਗ, ਪੰਥਕ ਮਸਲਿਆਂ ‘ਤੇ ਹੋਈ ਚਰਚਾ

ਬਟਾਲਾ ‘ਚ ਚੱਲ ਰਹੇ ‘ਧਰਮ ਯੁੱਧ ਮੋਰਚੇ’ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ...

‘ਜੋ ਕੱਲ੍ਹ ਤੱਕ ਨਾਲ ਘੁੰਮਦੇ ਸੀ…’, Mad Sandhu ਦੇ ਭਰਾ ਨੇ ਰੋਂਦਿਆਂ ਦੱਸੀ ਹਕੀਕਤ

ਅੰਮ੍ਰਿਤਸਰ ਦੇ ਲੋਹਾਰਕਾ ਰੋਡ ’ਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਬਣੇ ਮਸ਼ਹੂਰ...

2000 ਨੌਜਵਾਨਾਂ ਨੂੰ ਲੈ ਕੇ ਪੱਗੜੀ ਸੰਭਾਲ ਯਾਤਰਾ ਕੱਢਣਗੇ ਚਰਨਜੀਤ ਚੰਨੀ!

ਸਾਬਕਾ ਮੁੱਖ ਮੰਤਰੀ ਤੇ ਸਾਂਸਦ ਚਰਨਜੀਤ ਚੰਨੀ 2000 ਨੌਜਵਾਨਾਂ ਨੂੰ ਲੈ ਕੇ ਪੰਜਾਬ ਵਿਚ...

ਹਾਈਕੋਰਟ ਦੇ CBI ਜਾਂਚ ਹੁਕਮਾਂ ਖ਼ਿਲਾਫ਼ SC ਪਹੁੰਚੀ ਮਾਨ ਸਰਕਾਰ

ਪੰਜਾਬ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਡੀਜੀਪੀ ਨੂੰ ਲਿਖੇ ਪੱਤਰ ਸਬੰਧੀ ਪੰਜਾਬ...

ਬੇਅਦਬੀ ਕਾਨੂੰਨ ਨੂੰ ਲੈ ਕੇ ਅਹਿਮ ਮੀਟਿੰਗ ਅੱਜ, ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਕਰੇਗੀ ਵਿਚਾਰ

ਪੰਜਾਬ ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਅੱਜ ਬੇਅਦਬੀ ਸੋਧ ਕਾਨੂੰਨ ਨੂੰ ਲੈ ਕੇ...

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਵੱਡੇ ਐਲਾਨ, RDA ਬਿੱਲ ਪਾਸ ਤੇ ਮੁਲਾਜ਼ਮਾਂ ਲਈ ਖੁਸ਼ਖਬਰੀ

ਚੰਡੀਗੜ੍ਹ, 5 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

ਪ੍ਰੇਮ ਵਿਆਹ ਕਰਾਉਣ ਵਾਲੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਿਤਾ ਵੀ ਜ਼ਖਮੀ; ਘਰ ਆ ਕੇ ਕੀਤੀ ਫਾਇਰਿੰਗ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਝਬਾਲ ਦੇ ਪਿੰਡ ਪੰਜਵੜ ਵਿੱਚ ਪ੍ਰੇਮ ਵਿਆਹ...

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀ ਸਮਾਪਤੀ ਦੇ 5 ਦਿਨ ਬਾਕੀ; 10 ਅਕਤੂਬਰ ਨੂੰ ਬੰਦ ਹੋਣਗੇ ਕਪਾਟ

ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸਮਾਪਤੀ ਲਈ ਸਿਰਫ਼ ਪੰਜ...