September 11, 2026, 11:07 am
----------- Advertisement -----------
HomePunjabbusinessਚੀਨੀ ਤਕਨੀਕੀ ਕੰਪਨੀ Poco ਨੇ POCO C65 ਸਮਾਰਟਫੋਨ ਕੀਤਾ ਲਾਂਚ

ਚੀਨੀ ਤਕਨੀਕੀ ਕੰਪਨੀ Poco ਨੇ POCO C65 ਸਮਾਰਟਫੋਨ ਕੀਤਾ ਲਾਂਚ

Published on

----------- Advertisement -----------

ਚੀਨੀ ਤਕਨੀਕੀ ਕੰਪਨੀ Poco ਨੇ ਭਾਰਤੀ ਬਾਜ਼ਾਰ ‘ਚ ਬਜਟ ਸਮਾਰਟਫੋਨ ‘POCO C65’ ਲਾਂਚ ਕਰ ਦਿੱਤਾ ਹੈ। ਸਮਾਰਟਫੋਨ ‘ਚ 90Hz ਰਿਫਰੈਸ਼ ਰੇਟ ਦੇ ਨਾਲ 6.74 ਇੰਚ ਦੀ HD ਡਿਸਪਲੇ ਹੈ। Poco C65 ‘ਚ MediaTek Helio G85 ਪ੍ਰੋਸੈਸਰ ਉਪਲਬਧ ਹੈ। ਇਸ ਸਮਾਰਟਫੋਨ ਨੂੰ ਤਿੰਨ ਸਟੋਰੇਜ ਵੇਰੀਐਂਟ ‘ਚ ਲਾਂਚ ਕੀਤਾ ਗਿਆ ਹੈ।

ਇਸ ਦੇ 4GB + 128GB ਵੇਰੀਐਂਟ ਦੀ ਕੀਮਤ 8,499, 6GB + 128GB ਵੇਰੀਐਂਟ ਦੀ ਕੀਮਤ 9,499 ਅਤੇ 8GB + 256GB ਵੇਰੀਐਂਟ ਦੀ ਕੀਮਤ 10,999 ਹੈ। 

ਖਰੀਦਦਾਰ ਇਸ ਨੂੰ 18 ਦਸੰਬਰ ਨੂੰ ਦੁਪਹਿਰ 12 ਵਜੇ ਤੋਂ ਈ-ਕਾਮਰਸ ਵੈੱਬਸਾਈਟ ਫਲਿੱਪਕਾਰਟ ਤੋਂ ਖਰੀਦ ਸਕਣਗੇ। ਕੰਪਨੀ ਨੇ ਇਸ ਸਮਾਰਟਫੋਨ ਨੂੰ ਭਾਰਤੀ ਬਾਜ਼ਾਰ ‘ਚ ਦੋ ਰੰਗਾਂ ਦੇ ਵਿਕਲਪਾਂ – ਪੇਸਟਲ ਬਲੂ ਅਤੇ ਮੈਟ ਗ੍ਰੀਨ ‘ਚ ਲਾਂਚ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲੋਕਾਂ ਨੇ ਗੁਲਜ਼ਾਰ ਸਿੰਘ ਦੀ ਮੌਤ ‘ਤੇ ਭਾਜਪਾ ਦੀ ਮੌਕਾਪ੍ਰਸਤ ਰਾਜਨੀਤੀ ਦਾ ਕੀਤਾ ਪਰਦਾਫਾਸ਼: ਡਾ. ਬਲਬੀਰ ਸਿੰਘ

ਚੰਡੀਗੜ੍ਹ 10 ਸਤੰਬਰ:ਸੰਗਰੂਰ ਦੇ ਤੂਰ ਬੰਜਾਰਾ ਵਿਖੇ ਗੁਲਜ਼ਾਰ ਸਿੰਘ ਦੀ ਮੌਤ 'ਤੇ ਪਹੁੰਚੇ ਭਾਜਪਾ...

ਭਾਜਪਾ ਆਗੂਆਂ ਨੂੰ ਲੋਕਾਂ ਦੇ ਗੁੱਸੇ ਦਾ ਕਰਨਾ ਪਿਆ ਸਾਹਮਣਾ, ਕਾਲੇ ਝੰਡੇ ਦਿਖਾ ਕੇ ਪਿੰਡ ਤੋਂ ਭਜਾਇਆ:ਧਾਲੀਵਾਲ

ਚੰਡੀਗੜ੍ਹ 10 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...