May 9, 2026, 7:34 pm
----------- Advertisement -----------
HomePunjabbusinessCNG ਹੋਈ ਸਸਤੀ, 2.5 ਰੁਪਏ ਪ੍ਰਤੀ ਕਿਲੋ ਘਟੀ ਕੀਮਤ

CNG ਹੋਈ ਸਸਤੀ, 2.5 ਰੁਪਏ ਪ੍ਰਤੀ ਕਿਲੋ ਘਟੀ ਕੀਮਤ

Published on

----------- Advertisement -----------

ਆਮ ਲੋਕਾਂ ਲਈ ਇਕ ਰਾਹਤ ਦੀ ਖਬਰ ਸਾਹਮਣੇ ਆਈ ਹੈ, ਉਹ ਹੈ CNG ਦੀ ਕੀਮਤ ‘ਚ 2.5 ਰੁਪਏ ਪ੍ਰਤੀ ਕਿਲੋ ਤੱਕ ਦੀ ਕਟੌਤੀ। ਮਹਿੰਗਾਈ ਦੇ ਦੌਰ ਵਿੱਚ ਸੀਐਨਜੀ ਦੀਆਂ ਕੀਮਤਾਂ ਵਿੱਚ ਆਈ ਇਸ ਕਟੌਤੀ ਨਾਲ ਲੋਕਾਂ ਨੂੰ ਪੂਰੇ ਮਹੀਨੇ ਵਿੱਚ ਵੱਡੀ ਰਾਹਤ ਮਿਲਣ ਦੀ ਉਮੀਦ ਹੈ। ਦੱਸ ਦਈਏ ਕਿ ਸਰਕਾਰੀ ਕੰਪਨੀ ਮਹਾਂਨਗਰ ਗੈਸ ਲਿਮਟਿਡ (ਐਮਜੀਐਲ) ਨੇ ਸੀਐਨਜੀ ਦੀ ਕੀਮਤ ਵਿੱਚ 2.5 ਰੁਪਏ ਪ੍ਰਤੀ ਕਿਲੋ ਦੀ ਕਟੌਤੀ ਕੀਤੀ ਹੈ। ਇਸ ਤੋਂ ਬਾਅਦ ਸੀਐਨਜੀ ਦੀ ਕੀਮਤ 73.50 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਆ ਗਈ ਹੈ। MGL ਮੁੱਖ ਤੌਰ ‘ਤੇ ਦੇਸ਼ ਦੀ ਵਿੱਤੀ ਰਾਜਧਾਨੀ ਵਿੱਚ CNG ਦੀ ਸਪਲਾਈ ਅਤੇ ਵਿਕਰੀ ਕਰਦਾ ਹੈ।
MGL ਨੇ ਮੰਗਲਵਾਰ ਦੇਰ ਸ਼ਾਮ ਇੱਕ ਬਿਆਨ ਜਾਰੀ ਕਰਕੇ CNG ਦੀਆਂ ਕੀਮਤਾਂ ਵਿੱਚ ਕਟੌਤੀ ਦੀ ਜਾਣਕਾਰੀ ਦਿੱਤੀ। ਇਹ ਵੀ ਦੱਸਿਆ ਕਿ ਗੈਸ ਦੀ ਉਤਪਾਦਨ ਲਾਗਤ ਘਟੀ ਹੈ, ਜਿਸ ਕਾਰਨ ਸੀਐਨਜੀ ਦੀ ਕੀਮਤ ਘਟਾਈ ਗਈ ਹੈ। ਨਵੀਆਂ ਕੀਮਤਾਂ 5 ਮਾਰਚ ਦੀ ਅੱਧੀ ਰਾਤ ਤੋਂ ਲਾਗੂ ਹੋ ਗਈਆਂ ਹਨ। ਉਤਪਾਦਨ ਲਾਗਤ ਵਿੱਚ ਕਮੀ ਕਾਰਨ ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਹੋਰ ਹਿੱਸਿਆਂ ਵਿੱਚ ਸੀਐਨਜੀ ਦੀਆਂ ਕੀਮਤਾਂ ਵਿੱਚ ਕਟੌਤੀ ਦੀਆਂ ਉਮੀਦਾਂ ਵਧ ਗਈਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀ ਸਿਆਸਤ ਦਾ ਨਵਾਂ ਚਿਹਰਾ ਬਣਨਗੇ ਦਿਲਜੀਤ ਦੋਸਾਂਝ? ਸਿੰਗਰ ਨੇ ਦਿੱਤਾ ਜਵਾਬ

ਅਦਾਕਾਰ-ਗਾਇਕ ਦਿਲਜੀਤ ਦੋਸਾਂਝ ਜਿੱਥੇ ਵੀ ਜਾਂਦੇ ਹਨ, ਪੰਜਾਬ ਬਾਰੇ ਗੱਲ ਕਰਦੇ ਹਨ, ਪਰ ਉਨ੍ਹਾਂ...

‘ਈਡੀ, ਸੀਬੀਆਈ, ਇਨਕਮ ਟੈਕਸ ਤੇ ਚੋਣ ਕਮਿਸ਼ਨ ਬੀਜੇਪੀ ਦੇ ਹਥਿਆਰ:ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ  ਮੰਤਰੀ ਸੰਜੀਵ ਅਰੋੜਾ ਦੇ ਘਰ ਈ.ਡੀ. ਦੀ ਰੇਡ ਦੀ...

*ਬੇਅਦਬੀ ਦੇ ਮਾਮਲਿਆਂ ਵਿੱਚ ਹੁਣ ਮਾਨਸਿਕ ਰੋਗੀ ਹੋਣ ਦਾ ਬਹਾਨਾ ਨਹੀਂ ਚੱਲੇਗਾ:ਰੀ ਭਗਵੰਤ ਸਿੰਘ ਮਾਨ

* *ਬਠਿੰਡਾ, 8 ਮਈ , 2026*:ਚਾਰ ਰੋਜ਼ਾ ‘ਸ਼ੁਕਰਾਨਾ ਯਾਤਰਾ’ ਦੇ ਅੱਜ ਤੀਜੇ ਦਿਨ ਮਾਲਵਾ...

AAP MP ਨੂੰ ‘ਅਮਿਤ ਸ਼ਾਹ’ ਦੇ ਨਾਂ ਤੋਂ ਆਇਆ ਫੋਨ,  ਕਿਹਾ, “ਜਨਮਦਿਨ ਮੁਬਾਰਕ! ਦਿੱਲੀ ਆਕੇ ਮੈਨੂੰ ਮਿਲੋ।

ਹੁਸ਼ਿਆਰਪੁਰ ਤੋਂ ‘ਆਪ’ ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਸ਼ੁੱਕਰਵਾਰ (8 ਮਈ) ਨੂੰ ਕਿਸਨੇ ਨੇ...

ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਸਪੀਕਰ ਕੁਲਤਾਰ ਸਿੰਘ ਸੰਧਵਾਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ (ਸ਼ੁੱਕਰਵਾਰ) ਸ੍ਰੀ ਅਕਾਲ ਤਖ਼ਤ ਸਾਹਿਬ...

ਪੰਜਾਬ ਬੋਰਡ ਦੇ 10ਵੀਂ ਅਤੇ 12ਵੀਂ ਦੇ ਨਤੀਜਿਆਂ ਦੀਆਂ ਤਾਰੀਖਾਂ ਦਾ ਐਲਾਨ! ਹੈਲਪਲਾਈਨ ਨੰਬਰ ਜਾਰੀ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਅਤੇ 12ਵੀਂ ਜਮਾਤ ਦੇ ਸਾਲਾਨਾ ਨਤੀਜਿਆਂ ਦਾ ਸ਼ਡਿਊਲ...

ਹੁਣ Visa ਖਤਮ ਹੋਣ ‘ਤੇ ਵੀ ਕੈਨੇਡਾ ‘ਚ ਰੁਕ ਸਕਣਗੇ ਪੰਜਾਬੀ, ਇਮੀਗ੍ਰੇਸ਼ਨ ਨੇ ਬਦਲੇ ਨਿਯਮ

ਕੈਨੇਡਾ ਵਿੱਚ ਰਹਿਣ ਵਾਲੇ ਪੰਜਾਬੀਆਂ ਲਈ ਖੁਸ਼ਖਬਰੀ ਸਾਹਮਣੇ ਆਈ ਹੈ। ਰਿਪੋਰਟਾਂ ਮੁਤਾਬਕ ਕੈਨੇਡਾ ਵਿੱਚ...