October 16, 2026, 7:44 am
----------- Advertisement -----------
HomeNewsBreaking Newsਕਮਰਸ਼ੀਅਲ ਗੈਸ ਸਿਲੰਡਰ ਹੋਇਆ ਮਹਿੰਗਾ, ਜਾਣੋ ਨਵੀਆਂ ਕੀਮਤਾਂ

ਕਮਰਸ਼ੀਅਲ ਗੈਸ ਸਿਲੰਡਰ ਹੋਇਆ ਮਹਿੰਗਾ, ਜਾਣੋ ਨਵੀਆਂ ਕੀਮਤਾਂ

Published on

----------- Advertisement -----------

ਅੱਜ ਤੋਂ ਭਾਵ 1 ਸਤੰਬਰ 2024 ਤੋਂ 19 ਕਿਲੋ ਦਾ ਕਮਰਸ਼ੀਅਲ ਗੈਸ ਸਿਲੰਡਰ 39 ਰੁਪਏ ਮਹਿੰਗਾ ਹੋ ਗਿਆ ਹੈ। ਹੁਣ ਇਹ ਦਿੱਲੀ ਵਿੱਚ 1691 ਰੁਪਏ ਵਿੱਚ ਉਪਲਬਧ ਹੋਵੇਗਾ। ਟੈਲੀਕਾਮ ਰੈਗੂਲੇਸ਼ਨ ‘ਚ ਅੱਜ ਤੋਂ ਬਦਲਾਅ ਕੀਤੇ ਗਏ ਹਨ, ਜਿਸ ਨਾਲ ਫਰਜ਼ੀ ਕਾਲ ਅਤੇ ਮੈਸੇਜ ‘ਤੇ ਰੋਕ ਲਗਾਈ ਜਾ ਸਕੇਗੀ।

ਇਸ ਤੋਂ ਇਲਾਵਾ ਹਵਾਬਾਜ਼ੀ ਈਂਧਨ ਦੀਆਂ ਕੀਮਤਾਂ ਡਿੱਗਣ ਕਾਰਨ ਹਵਾਈ ਯਾਤਰਾ ਸਸਤੀ ਹੋ ਸਕਦੀ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ ਐਵੀਏਸ਼ਨ ਟਰਬਾਈਨ ਫਿਊਲ (ਏਟੀਐਫ) ਦੀਆਂ ਕੀਮਤਾਂ 4,567 ਰੁਪਏ ਪ੍ਰਤੀ ਕਿਲੋਲੀਟਰ (1000 ਲੀਟਰ) ਘਟਾ ਦਿੱਤੀਆਂ ਹਨ। ਜਦਕਿ ਰਾਜਸਥਾਨ ‘ਚ ਸਿਲੰਡਰ 450 ਰੁਪਏ ‘ਚ ਮਿਲੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਂਦਰ, ਪੰਜਾਬ ਨੂੰ ਬਿਜਲੀ ਅਤੇ ਕੋਲੇ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਨਵੀਂ ਦਿੱਲੀ / ਪੰਜਾਬ; 15 ਅਕਤੂਬਰ*:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ...

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...