November 23, 2026, 12:14 am
----------- Advertisement -----------
HomeNewsBreaking NewsLPG ਸਿਲੰਡਰ ਹੋਇਆ ਸਸਤਾ, ਪੜ੍ਹੋ ਨਵੇਂ ਰੇਟ

LPG ਸਿਲੰਡਰ ਹੋਇਆ ਸਸਤਾ, ਪੜ੍ਹੋ ਨਵੇਂ ਰੇਟ

Published on

----------- Advertisement -----------

ਨਵੇਂ ਵਿੱਤੀ ਸਾਲ ਦੇ ਪਹਿਲੇ ਦਿਨ ਯਾਨੀ ਕਿ ਅੱਜ 1 ਅਪ੍ਰੈਲ ਨੂੰ ਤੇਲ ਮਾਰਕੀਟਿੰਗ ਕੰਪਨੀਆਂ ਨੇ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ ਅੱਜ ਤੋਂ 19 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ 32 ਰੁਪਏ ਘਟਾ ਦਿੱਤੀ ਹੈ।
ਨਵੀਂ ਕੀਮਤ ‘ਚ ਕਟੌਤੀ ਤੋਂ ਬਾਅਦ ਹੁਣ ਰਾਜਧਾਨੀ ਦਿੱਲੀ ‘ਚ 19 ਕਿਲੋ ਦੇ LPG ਸਿਲੰਡਰ ਦੀ ਕੀਮਤ 30.50 ਰੁਪਏ ਘੱਟ ਕੇ 1764.50 ਰੁਪਏ ਹੋ ਗਈ ਹੈ। ਉਥੇ ਹੀ ਕੋਲਕਾਤਾ ‘ਚ ਸਿਲੰਡਰ ਹੁਣ 32 ਰੁਪਏ ਘੱਟ ਕੇ 1879 ਰੁਪਏ ‘ਚ ਮਿਲ ਰਿਹਾ ਹੈ। ਪਹਿਲਾਂ ਇਸ ਦੀ ਕੀਮਤ 1911 ਰੁਪਏ ਸੀ। ਮੁੰਬਈ ‘ਚ ਸਿਲੰਡਰ ਦੀ ਕੀਮਤ 1749 ਰੁਪਏ ਤੋਂ 31.50 ਰੁਪਏ ਘੱਟ ਕੇ 1717.50 ਰੁਪਏ ਹੋ ਗਈ ਹੈ। ਸਿਲੰਡਰ ਚੇਨਈ ਵਿੱਚ 1930 ਰੁਪਏ ਵਿੱਚ ਮਿਲੇਗਾ।
ਦੱਸ ਦਈਏ ਕਿ 14.2 ਕਿਲੋਗ੍ਰਾਮ ਘਰੇਲੂ ਗੈਸ ਸਿਲੰਡਰ ਦੀ ਕੀਮਤ ‘ਚ ਕੋਈ ਬਦਲਾਅ ਨਹੀਂ ਹੋਇਆ ਹੈ। ਇਹ ਦਿੱਲੀ ਵਿੱਚ 803 ਰੁਪਏ, ਕੋਲਕਾਤਾ ਵਿੱਚ 829 ਰੁਪਏ, ਮੁੰਬਈ ਵਿੱਚ 802.50 ਰੁਪਏ ਅਤੇ ਚੇਨਈ ਵਿੱਚ 818.50 ਰੁਪਏ ਵਿੱਚ ਮਿਲ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...