June 26, 2026, 1:37 pm
----------- Advertisement -----------
HomeNewsAutomobilesDGCA ਦੇ ਡਾਇਰੈਕਟਰ ਕੈਪਟਨ ਅਨਿਲ ਗਿੱਲ ਮੁਅੱਤਲ;ਲੱਗੇ ਇਹ ਗੰਭੀਰ ਆਰੋਪ

DGCA ਦੇ ਡਾਇਰੈਕਟਰ ਕੈਪਟਨ ਅਨਿਲ ਗਿੱਲ ਮੁਅੱਤਲ;ਲੱਗੇ ਇਹ ਗੰਭੀਰ ਆਰੋਪ

Published on

----------- Advertisement -----------

ਕੇਂਦਰ ਸਰਕਾਰ ਨੇ ਡਾਇਰੈਕਟੋਰੇਟ ਜਨਰਲ ਆਫ ਸਿਵਲ ਐਵੀਏਸ਼ਨ (ਡੀਜੀਸੀਏ) ਵਿੱਚ ਏਅਰੋਸਪੋਰਟਸ ਡਾਇਰੈਕਟੋਰੇਟ ਦੇ ਡਾਇਰੈਕਟਰ ਕੈਪਟਨ ਅਨਿਲ ਗਿੱਲ ਨੂੰ ਮੁਅੱਤਲ ਕਰ ਦਿੱਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਉਸ ‘ਤੇ ਫਲਾਇੰਗ ਟਰੇਨਿੰਗ ਸਕੂਲ ਤੋਂ ਰਿਸ਼ਵਤ ਵਜੋਂ ਤਿੰਨ ਸਿਖਲਾਈ ਜਹਾਜ਼ ਲੈਣ ਦਾ ਦੋਸ਼ ਹੈ।
ਰਿਪੋਰਟ ਮੁਤਾਬਕ ਅਨਿਲ ‘ਤੇ ਇਕ ਮਹੀਨਾ ਪਹਿਲਾਂ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਸਨ, ਜਿਸ ਤੋਂ ਬਾਅਦ ਡੀਜੀਸੀਏ ਨੇ ਮਾਮਲੇ ਦੀ ਜਾਂਚ ਲਈ ਵਿਜੀਲੈਂਸ ਕਮੇਟੀ ਬਣਾਈ ਸੀ। ਹਵਾਬਾਜ਼ੀ ਮੰਤਰਾਲੇ ਨੇ ਇਹ ਫੈਸਲਾ ਕਮੇਟੀ ਦੀ ਮੁੱਢਲੀ ਜਾਂਚ ਤੋਂ ਬਾਅਦ ਲਿਆ ਹੈ। ਮਾਮਲੇ ਦੀ ਜਾਂਚ ਹੁਣ ਸੀਬੀਆਈ ਅਤੇ ਈਡੀ ਕਰ ਰਹੀ ਹੈ।
ਹਾਲਾਂਕਿ ਅਨਿਲ ਨੇ ਇਨ੍ਹਾਂ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ ਹੈ। ਉਸ ਦਾ ਕਹਿਣਾ ਹੈ ਕਿ ਇਹ ਸਾਰੇ ਦੋਸ਼ ਗਲਤ ਹਨ। ਦੱਸ ਦਈਏ ਕਿ ਇਸ ਅਹੁਦੇ ਤੋਂ ਪਹਿਲਾਂ ਅਨਿਲ ਡੀਜੀਸੀਏ ਦੇ ਫਲਾਇੰਗ ਅਤੇ ਟਰੇਨਿੰਗ ਡਿਵੀਜ਼ਨ ਦੇ ਡਾਇਰੈਕਟਰ ਸਨ। ਉਨ੍ਹਾਂ ਨੂੰ ਹਾਲ ਹੀ ਵਿੱਚ ਏਅਰੋਸਪੋਰਟ ਦੇ ਡਾਇਰੈਕਟੋਰੇਟ ਦਾ ਡਾਇਰੈਕਟਰ ਬਣਾਇਆ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...

ਵਿਰਾਟ ਕੋਹਲੀ ਦੇ ‘One8’ ਬ੍ਰਾਂਡ ਦੇ ਜੁੱਤਿਆਂ ਨੇ ਮਚਾਈ ਧੁੰਮ, 24 ਘੰਟਿਆਂ ‘ਚ ਵਿਕੇ ਡੇਢ ਲੱਖ ਜੁੱਤੇ

ਵਿਰਾਟ ਕੋਹਲੀ ਦੇ 'One8' ਬ੍ਰਾਂਡ ਦੇ ਜੁੱਤਿਆਂ ਨੇ ਧੂਮ ਮਚਾ ਰੱਖੀ ਹੈ। ਲਾਂਚ ਹੋਣ...