June 8, 2026, 3:18 am
----------- Advertisement -----------
HomeNewsBreaking Newsਡੀਜੀਸੀਏ ਨੇ ਏਅਰ ਇੰਡੀਆ ਨੂੰ ਕੀਤਾ ਭਾਰੀ ਜੁਰਮਾਨਾ, ਸੁਰਖਿਆ ਨਿਯਮਾਂ ਦੀ ਕੀਤੀ...

ਡੀਜੀਸੀਏ ਨੇ ਏਅਰ ਇੰਡੀਆ ਨੂੰ ਕੀਤਾ ਭਾਰੀ ਜੁਰਮਾਨਾ, ਸੁਰਖਿਆ ਨਿਯਮਾਂ ਦੀ ਕੀਤੀ ਸੀ ਉਲੰਘਣਾ

Published on

----------- Advertisement -----------

ਭਾਰਤ ਦੇ ਹਵਾਬਾਜ਼ੀ ਰੈਗੂਲੇਟਰੀ ਡੀਜੀਸੀਏ ਨੇ ਸੁਰੱਖਿਆ ਨਿਯਮਾਂ ਦੀ ਉਲੰਘਣਾ ਲਈ ਏਅਰ ਇੰਡੀਆ ‘ਤੇ 1.1 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਹੈ। ਏਅਰ ਇੰਡੀਆ ਨੇ ਬੋਇੰਗ ਬੀ777 ਜਹਾਜ਼ਾਂ ਦੀਆਂ ਕੁਝ ਉਡਾਣਾਂ ਵਿੱਚ ਆਕਸੀਜਨ ਨਾਲ ਸਬੰਧਤ ਜ਼ਰੂਰੀ ਨਿਯਮਾਂ ਅਤੇ ਸੁਰੱਖਿਆ ਮੈਨੂਅਲ ਦੀ ਪਾਲਣਾ ਨਹੀਂ ਕੀਤੀ।
ਏਅਰ ਇੰਡੀਆ ਦੇ ਇਕ ਕਰਮਚਾਰੀ ਨੇ ਇਸ ਦੀ ਸ਼ਿਕਾਇਤ ਡੀਜੀਸੀਏ ਨੂੰ ਕੀਤੀ ਸੀ, ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। ਪਿਛਲੇ ਹਫਤੇ ਵੀ, ਡੀਜੀਸੀਏ ਨੇ ਘੱਟ ਵਿਜ਼ੀਬਿਲਟੀ ਸਥਿਤੀਆਂ ਵਿੱਚ ਫਲਾਈਟ ਸੰਚਾਲਨ ਲਈ ਪਾਇਲਟਾਂ ਦੀ ਸੂਚੀ ਵਿੱਚ ਗਲਤੀਆਂ ਲਈ ਏਅਰ ਇੰਡੀਆ ‘ਤੇ 30 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...