November 16, 2026, 12:28 am
----------- Advertisement -----------
HomePunjabbusinessਟਵਿੱਟਰ ਦੇ ਬਲੂ ਟਿੱਕ ਨੂੰ ਲੈ ਕੇ Elon Musk ਦਾ ਵੱਡਾ ਐਲਾਨ

ਟਵਿੱਟਰ ਦੇ ਬਲੂ ਟਿੱਕ ਨੂੰ ਲੈ ਕੇ Elon Musk ਦਾ ਵੱਡਾ ਐਲਾਨ

Published on

----------- Advertisement -----------

ਜਦੋਂ ਤੋਂ ਐਲੋਨ ਮਸਕ ਨੇ ਟਵਿੱਟਰ ਨੂੰ ਸੰਭਾਲਿਆ ਹੈ, ਉਹ ਕਿਸੇ ਨਾ ਕਿਸੇ ਕਾਰਨ ਲਗਾਤਾਰ ਚਰਚਾ ਵਿੱਚ ਹੈ। ਮਸਕ ਨੇ ਟਵਿੱਟਰ ਨੂੰ ਲੈ ਕੇ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕਈ ਵੱਡੇ ਬਦਲਾਅ ਕੀਤੇ ਹਨ, ਜਿਨ੍ਹਾਂ ‘ਚੋਂ ਸਭ ਤੋਂ ਮਹੱਤਵਪੂਰਨ ਇਸ ਦਾ ਬਲੂ ਟਿੱਕ ਸਬਸਕ੍ਰਿਪਸ਼ਨ ਹੈ। ਮਸਕ ਇਸ ਵਾਰ ਲਗਾਤਾਰ ਅਪਡੇਟ ਦੇ ਰਿਹਾ ਹੈ ਅਤੇ ਹੁਣ ਕੰਪਨੀ ਦੇ ਸੀਈਓ ਨੇ ਦੱਸਿਆ ਹੈ ਕਿ ਬਲੂ ਟਿੱਕ ਧਾਰਕ ਦੇ ਖਾਤੇ ਤੋਂ ਬਲੂ ਟਿੱਕ ਕਿਸ ਤਰੀਕ ਤੋਂ ਹਟਾਏ ਜਾ ਰਹੇ ਹਨ।

ਮਸਕ ਨੇ ਇੱਕ ਟਵੀਟ ਰਾਹੀਂ ਇਸ ਗੱਲ ਦਾ ਐਲਾਨ ਕੀਤਾ ਹੈ, ਅਤੇ ਦੱਸਿਆ ਹੈ ਕਿ 20 ਅਪ੍ਰੈਲ ਤੋਂ ਬਲੂ ਟਿੱਕ ਨੂੰ ਹਟਾ ਦਿੱਤਾ ਜਾਵੇਗਾ। ਟਵੀਟ ‘ਚ ਲਿਖਿਆ ਗਿਆ ਹੈ, ‘ਲੇਗੇਸੀ ਬਲੂ ਚੈੱਕਮਾਰਕ ਹਟਾਉਣ ਦੀ ਆਖਰੀ ਤਰੀਕ 20 ਅਪ੍ਰੈਲ ਹੈ।’ ਤੁਹਾਨੂੰ ਦੱਸ ਦੇਈਏ ਕਿ 20 ਅਪ੍ਰੈਲ ਤੋਂ ਬਲੂ ਟਿੱਕ ਵਾਲੇ ਉਪਭੋਗਤਾਵਾਂ ਦੇ ਖਾਤੇ ਤੋਂ ਬਲੂ ਟਿੱਕ ਹਟਾ ਦਿੱਤਾ ਜਾਵੇਗਾ ਅਤੇ ਜੋ ਬਲੂ ਟਿੱਕ ਚਾਹੁੰਦਾ ਹੈ ਉਸ ਨੂੰ ਇਸਦੇ ਲਈ ਸਬਸਕ੍ਰਿਪਸ਼ਨ ਖਰੀਦਣਾ ਹੋਵੇਗਾ। ਯਾਨੀ ਕਿ ਬਲੂ ਟਿੱਕ ਸਿਰਫ ਉਨ੍ਹਾਂ ਦੇ ਖਾਤੇ ਵਿੱਚ ਰਹੇਗਾ ਜੋ ਇਸਦਾ ਭੁਗਤਾਨ ਕਰਨਗੇ। ਜੇਕਰ ਤੁਸੀਂ ਆਪਣੇ ਟਵਿੱਟਰ ਅਕਾਊਂਟ ਲਈ ਬਲੂ ਟਿਕ ਬਰਕਰਾਰ ਰੱਖਣਾ ਚਾਹੁੰਦੇ ਹੋ, ਤਾਂ ਤੁਹਾਨੂੰ ਟਵਿੱਟਰ ਬਲੂ ਦੀ ਮੈਂਬਰਸ਼ਿਪ ਲੈਣੀ ਪਵੇਗੀ। ਭਾਰਤ ਵਿੱਚ ਟਵਿਟਰ ਬਲੂ ਦੇ ਮੋਬਾਈਲ ਪਲਾਨ ਲਈ ਉਪਭੋਗਤਾਵਾਂ ਨੂੰ 900 ਰੁਪਏ ਦਾ ਭੁਗਤਾਨ ਕਰਨਾ ਹੋਵੇਗਾ, ਜਦੋਂ ਕਿ ਵੈੱਬ ਸੰਸਕਰਣ ਲਈ 650 ਰੁਪਏ ਦੀ ਫੀਸ ਦੀ ਲੋੜ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...