September 13, 2026, 12:30 am
----------- Advertisement -----------
HomeNewsBreaking Newsਕੋਲਕਾਤਾ 'ਚ ਜਿੰਦਲ ਗਰੁੱਪ ਦੀ ਕੰਪਨੀ ਦੇ CEO ਖਿਲਾਫ FIR ਦਰਜ

ਕੋਲਕਾਤਾ ‘ਚ ਜਿੰਦਲ ਗਰੁੱਪ ਦੀ ਕੰਪਨੀ ਦੇ CEO ਖਿਲਾਫ FIR ਦਰਜ

Published on

----------- Advertisement -----------

ਕੋਲਕਾਤਾ ਤੋਂ ਅਬੂ ਧਾਬੀ ਜਾਣ ਵਾਲੀ ਫਲਾਈਟ ‘ਚ ਇਕ ਮਹਿਲਾ ਸਹਿ-ਯਾਤਰੀ ਨਾਲ ਕਥਿਤ ਤੌਰ ‘ਤੇ ਛੇੜਛਾੜ ਕਰਨ ਦੇ ਦੋਸ਼ ‘ਚ ਜਿੰਦਲ ਗਰੁੱਪ ਦੀ ਕੰਪਨੀ ਵੁਲਕਨ ਗ੍ਰੀਨ ਸਟੀਲ ਦੇ ਸੀਈਓ ਦਿਨੇਸ਼ ਕੁਮਾਰ ਸਰਾਓਗੀ ਖਿਲਾਫ ਕੋਲਕਾਤਾ ‘ਚ ਐੱਫ.ਆਈ.ਆਰ. ਦਰਜ ਕੀਤਾ ਗਿਆ ਹੈ।ਮਾਮਲਾ ਪਿਛਲੇ ਹਫਤੇ 16 ਜੁਲਾਈ ਦਾ ਹੈ।

ਘਟਨਾ ਦੀ ਸ਼ਿਕਾਰ 28 ਸਾਲਾ ਅਨੰਨਿਆ ਦੇ ਮਾਪਿਆਂ ਨੇ ਸ਼ਨੀਵਾਰ ਨੂੰ ਕੋਲਕਾਤਾ ਦੇ ਏਅਰਪੋਰਟ ਪੁਲਿਸ ਸਟੇਸ਼ਨ ‘ਚ ਸ਼ਿਕਾਇਤ ਦਰਜ ਕਰਵਾਈ, ਜਿਸ ਦੇ ਆਧਾਰ ‘ਤੇ ਬਿਧਾਨਨਗਰ ਸਿਟੀ ਪੁਲਿਸ ਸਟੇਸ਼ਨ ‘ਚ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਇਹ ਜਾਣਕਾਰੀ ਵਿਧਾਨਨਗਰ ਪੁਲਿਸ ਦੇ ਇੱਕ ਅਧਿਕਾਰੀ ਨੇ ਦਿੱਤੀ ਹੈ।

ਅਧਿਕਾਰੀ ਨੇ ਦੱਸਿਆ ਕਿ ਭਾਰਤੀ ਨਿਆਂ ਸੰਹਿਤਾ ਦੀ ਧਾਰਾ 74 ਅਤੇ 75 ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮਹਿਲਾ ਯਾਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਦੋਸ਼ ਲਗਾਇਆ ਸੀ ਘਟਨਾ ਦੇ ਸਮੇਂ ਮਾਮਲੇ ਵਿੱਚ ਕੋਈ ਐਫਆਈਆਰ ਦਰਜ ਨਹੀਂ ਕੀਤੀ ਗਈ ਸੀ।

ਜਿੰਦਲ ਗਰੁੱਪ ਦੀ ਕੰਪਨੀ ਦੇ ਅਧਿਕਾਰੀ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲੱਗਣ ਤੋਂ ਬਾਅਦ ਨਵੀਨ ਜਿੰਦਲ ਨੇ ਕਿਹਾ ਕਿ ਇਸ ਮਾਮਲੇ ‘ਚ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਸਭ ਕਹਿਣ ਲਈ ਬਹੁਤ ਹਿੰਮਤ ਦੀ ਲੋੜ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...