August 13, 2026, 4:54 am
----------- Advertisement -----------
HomePunjabbusinessਹਫਤੇ ਦੇ ਪਹਿਲੇ ਦਿਨ ਮਹਿੰਗਾ ਹੋਇਆ ਸੋਨਾ-ਚਾਂਦੀ, ਜਾਣੋ ਅੱਜ ਕੀ ਹੈ 22...

ਹਫਤੇ ਦੇ ਪਹਿਲੇ ਦਿਨ ਮਹਿੰਗਾ ਹੋਇਆ ਸੋਨਾ-ਚਾਂਦੀ, ਜਾਣੋ ਅੱਜ ਕੀ ਹੈ 22 ਕੈਰੇਟ ਸੋਨੇ ਦਾ ਰੇਟ

Published on

----------- Advertisement -----------

ਭਾਰਤੀ ਸਰਾਫਾ ਬਾਜ਼ਾਰ ‘ਚ ਸੋਮਵਾਰ ਸਵੇਰੇ ਹੀ ਸੋਨੇ-ਚਾਂਦੀ ਦੀ ਕੀਮਤ ‘ਚ ਤੇਜ਼ੀ ਦੇਖਣ ਨੂੰ ਮਿਲੀ ਹੈ। ਤਾਜ਼ਾ ਕੀਮਤਾਂ ‘ਤੇ ਨਜ਼ਰ ਮਾਰੀਏ ਤਾਂ 999 ਸ਼ੁੱਧਤਾ ਵਾਲੇ 10 ਗ੍ਰਾਮ ਸੋਨੇ ਦੀ ਕੀਮਤ 53 ਹਜ਼ਾਰ ਤੋਂ ਪਾਰ ਪਹੁੰਚ ਗਈ ਹੈ, ਜਦਕਿ 999 ਸ਼ੁੱਧਤਾ ਵਾਲੇ ਇਕ ਕਿਲੋ ਚਾਂਦੀ ਦੀ ਕੀਮਤ 65 ਹਜ਼ਾਰ ਨੂੰ ਪਾਰ ਕਰ ਗਈ ਹੈ।

ਅੱਜ ਸਵੇਰੇ 995 ਸ਼ੁੱਧਤਾ ਵਾਲੇ ਦਸ ਗ੍ਰਾਮ ਸੋਨੇ ਦੀ ਕੀਮਤ 53,756 ਰੁਪਏ ਹੋ ਗਈ ਹੈ। ਇਸ ਦੇ ਨਾਲ ਹੀ 916 ਸ਼ੁੱਧਤਾ ਵਾਲੇ 10 ਗ੍ਰਾਮ ਸੋਨੇ ਦੀ ਕੀਮਤ ਅੱਜ 49438 ਰੁਪਏ ਹੋ ਗਈ ਹੈ। ਇਸ ਤੋਂ ਇਲਾਵਾ 750 ਸ਼ੁੱਧਤਾ ਵਾਲੇ ਸੋਨੇ ਦੀ ਕੀਮਤ 40,479 ਰੁਪਏ ਹੋ ਗਈ ਹੈ। ਇਸ ਦੇ ਨਾਲ ਹੀ 585 ਸ਼ੁੱਧਤਾ ਵਾਲਾ ਸੋਨਾ ਮਹਿੰਗਾ ਹੋ ਕੇ ਅੱਜ 31574 ਰੁਪਏ ‘ਤੇ ਆ ਗਿਆ ਹੈ। ਇਸ ਤੋਂ ਇਲਾਵਾ 999 ਸ਼ੁੱਧਤਾ ਵਾਲੀ ਇੱਕ ਕਿਲੋ ਚਾਂਦੀ ਅੱਜ 65891 ਰੁਪਏ ਹੋ ਗਈ ਹੈ।

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਸਵੇਰੇ ਅਤੇ ਸ਼ਾਮ ਦੋਨੋ ਵਖ਼ਤ ਬਦਲਾਅ ਹੋਇਆ ਹੈ। ਸਵੇਰ ਦੇ ਤਾਜ਼ਾ ਅਪਡੇਟ ਅਨੁਸਾਰ 999 ਸ਼ੁੱਧਤਾ ਵਾਲਾ 10 ਗ੍ਰਾਮ ਸੋਨਾ 316 ਰੁਪਏ ਅਤੇ 995 ਸ਼ੁੱਧਤਾ ਵਾਲਾ 10 ਗ੍ਰਾਮ ਸੋਨਾ ਅੱਜ 315 ਰੁਪਏ ਮਹਿੰਗਾ ਹੋ ਗਿਆ ਹੈ। ਇਸ ਦੇ ਨਾਲ ਹੀ 916 ਸ਼ੁੱਧਤਾ ਵਾਲਾ ਸੋਨਾ 289 ਰੁਪਏ, 750 ਸ਼ੁੱਧਤਾ ਵਾਲਾ ਸੋਨਾ 237 ਰੁਪਏ ਅਤੇ 585 ਸ਼ੁੱਧਤਾ ਵਾਲਾ ਸੋਨਾ 185 ਰੁਪਏ ਮਹਿੰਗਾ ਹੋ ਗਿਆ ਹੈ। ਦੂਜੇ ਪਾਸੇ ਇੱਕ ਕਿਲੋ ਚਾਂਦੀ ਦੀ ਕੀਮਤ ਦੀ ਗੱਲ ਕਰੀਏ ਤਾਂ ਅੱਜ ਇਹ 1457 ਰੁਪਏ ਮਹਿੰਗਾ ਹੋ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵਾਂਸ਼ਹਿਰ: ਔਨਲਾਈਨ ਗੇਮ ‘ਚ ਪੈਸੇ ਗੁਆਉਣ ਤੋਂ ਬਾਅਦ 3 ਦੋਸਤਾਂ ਨੇ ਖਾਦਾ ਜ਼ਹਿਰ, ਇੱਕ ਦੀ ਮੌਤ

ਨਵਾਂਸ਼ਹਿਰ ਦੇ ਗੜ੍ਹਪਧਾਣਾ ਪਿੰਡ ਤੋਂ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਤਿੰਨ ਦੋਸਤਾਂ ਨੇ...

ਚੰਡੀਗੜ੍ਹ ‘ਚ ਵਾਇਰਲ ਹੋਇਆ ‘ਪੈਸਿਆਂ ਦਾ ਲੰਗਰ’: 500 ਦੇ ਨੋਟ, ਬਰਗਰ ਤੇ ਕੋਲਡ ਡ੍ਰਿੰਕਸ ਵੰਡੇ

ਚੰਡੀਗੜ੍ਹ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ...

ਲੁਧਿਆਣਾ ’ਚ AAP ਕੌਂਸਲਰ ਦੇ ਪੁੱਤਰ ਨਾਲ ਕੁੱਟਮਾਰ, ਦੋਸਤ ਦੇ ਹਾਦਸੇ ਦਾ ਸਮਝੌਤਾ ਕਰਾਉਣ ਗਿਆ ਸੀ ਮੌਕੇ ’ਤੇ

ਲੁਧਿਆਣਾ ਵਿੱਚ ਸੜਕ ਹਾਦਸੇ ਤੋਂ ਬਾਅਦ ਪੈਦਾ ਹੋਇਆ ਵਿਵਾਦ ਉਸ ਸਮੇਂ ਹਿੰਸਕ ਹੋ ਗਿਆ,...

ਹਿਮਾਚਲ ‘ਚ ਦਰਦਨਾਕ ਹਾਦਸਾ: ਮ੍ਰਿਤਕ ਦੇਹ ਲੈ ਕੇ ਜਾ ਰਹੀ ਪਿਕਅੱਪ ਖੱਡ ‘ਚ ਡਿੱਗੀ, 4 ਮੌਤਾਂ

ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਵਿੱਚ ਮੰਗਲਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ।...

ਕੀਨੀਆ ਤੇ ਯੂਗਾਂਡਾ ‘ਚ ਫਸੇ ਤਿੰਨੋਂ ਨੌਜਵਾਨ ਬਚਾਏ, ਰੰਗ ਲਿਆਈਆਂ MP ਸਤਨਾਮ ਸੰਧੂ ਦੀਆਂ ਕੋਸ਼ਿਸ਼ਾਂ

ਕੀਨੀਆ ਵਿੱਚ ਫਸੇ ਤਿੰਨ ਭਾਰਤੀ ਨੌਜਵਾਨਾਂ ਦਾ ਸਫਲਤਾਪੂਰਵਕ ਰੈਸਕਿਊ ਕਰ ਲਿਆ ਗਿਆ ਹੈ। ਬੀਤੇ...

*ਐਨ.ਈ.ਈ.ਟੀ/ ਜੇ.ਈ.ਈ. ਵਿੱਚ ਸਫ਼ਲ ਅਤੇ ਜਮਾਤਾਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲਾਂ ਨਾਲ ਕੀਤਾ ਸਨਮਾਨਤ

ਸੁਨਾਮ/ ਲੌਂਗੋਵਾਲ, 11 ਅਗਸਤ:ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿੱਚ...

ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

ਚੰਡੀਗੜ੍ਹ, 11 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ...

ਫਰੀਦਪੁਰਾ ਨੌਗਾਜ਼ਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ-ਆਫ-ਦ-ਆਰਟ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਬਣੇਗਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਗਸਤ, 2026:ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ...