October 29, 2026, 4:25 am
----------- Advertisement -----------
HomePunjabbusinessਸਰਕਾਰ ਨੇ ਸੋਸ਼ਲ ਮੀਡੀਆ ਦੇ ਪਲੇਟਫਾਰਮ ਯੂਟਿਊਬ, ਟੈਲੀਗ੍ਰਾਮ ਅਤੇ ਐਕਸ ਨੂੰ ਜਾਰੀ...

ਸਰਕਾਰ ਨੇ ਸੋਸ਼ਲ ਮੀਡੀਆ ਦੇ ਪਲੇਟਫਾਰਮ ਯੂਟਿਊਬ, ਟੈਲੀਗ੍ਰਾਮ ਅਤੇ ਐਕਸ ਨੂੰ ਜਾਰੀ ਕੀਤਾ ਨੋਟਿਸ, ਬਾਲ ਜਿਨਸੀ ਸ਼ੋਸ਼ਣ ਰੋਕਣ ਸੰਬੰਧੀ ਅਹਿਮ ਕਦਮ

Published on

----------- Advertisement -----------

ਭਾਰਤ ਨੇ ਬਾਲ ਜਿਨਸੀ ਸ਼ੋਸ਼ਣ ਨਾਲ ਸਬੰਧਤ ਸੋਸ਼ਲ ਮੀਡੀਆ ਸਮੱਗਰੀ ਦੇ ਖਿਲਾਫ ਸਖਤ ਕਾਰਵਾਈ ਕੀਤੀ ਹੈ। ਸਰਕਾਰ ਨੇ ਸੋਸ਼ਲ ਮੀਡੀਆ ਪਲੇਟਫਾਰਮ ਯੂਟਿਊਬ, ਟੈਲੀਗ੍ਰਾਮ ਅਤੇ ਐਕਸ ਨੂੰ ਨੋਟਿਸ ਜਾਰੀ ਕੀਤਾ ਹੈ। 

ਦੱਸ ਦਈਏ ਕਿ ਆਈਟੀ ਰਾਜ ਮੰਤਰੀ ਰਾਜੀਵ ਚੰਦਰਸ਼ੇਖਰ ਨੇ ਕਿਹਾ ਕਿ ਜੇਕਰ ਅਜਿਹਾ ਨਹੀਂ ਕੀਤਾ ਗਿਆ ਤਾਂ ਆਈਟੀ ਐਕਟ ਦੀ ਧਾਰਾ 79 ਤਹਿਤ ਕੰਪਨੀਆਂ ਨੂੰ ਦਿੱਤੀ ਗਈ ਛੋਟ ਵਾਪਸ ਲੈ ਲਈ ਜਾਵੇਗੀ। ਇਹ ਸੈਕਸ਼ਨ ਇਹਨਾਂ ਪਲੇਟਫਾਰਮਾਂ ਨੂੰ ਉਪਭੋਗਤਾਵਾਂ ਦੁਆਰਾ ਅੱਪਲੋਡ ਕੀਤੀ ਗਈ ਕਿਸੇ ਵੀ ਸਮੱਗਰੀ ਲਈ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੋਣ ਤੋਂ ਬਚਾਉਂਦਾ ਹੈ। ਜੇਕਰ ਸਰਕਾਰ ਇਸ ਨੂੰ ਵਾਪਸ ਲੈਂਦੀ ਹੈ ਤਾਂ ਕਿਸੇ ਵੀ ਸਮੱਗਰੀ ਲਈ ਕੰਪਨੀਆਂ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੋਣਗੀਆਂ।

 ਨਾਲ ਹੀ ਆਈਟੀ ਮੰਤਰੀ ਚੰਦਰਸ਼ੇਖਰ ਨੇ ਕਿਹਾ ਕਿ ਸਰਕਾਰ ਆਈਟੀ ਨਿਯਮਾਂ ਤਹਿਤ ਸੁਰੱਖਿਅਤ ਅਤੇ ਭਰੋਸੇਮੰਦ ਇੰਟਰਨੈੱਟ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸਰਕਾਰ ਨੇ ਕੰਪਨੀਆਂ ਨੂੰ ਭਵਿੱਖ ਵਿੱਚ CSAM ਨੂੰ ਰੋਕਣ ਲਈ ਪਲੇਟਫਾਰਮਾਂ ਦੇ ਸਮੱਗਰੀ ਐਲਗੋਰਿਦਮ ਅਤੇ ਰਿਪੋਰਟਿੰਗ ਵਿਧੀ ਨੂੰ ਅਪਣਾਉਣ ਲਈ ਵੀ ਕਿਹਾ ਹੈ। 

ਆਈਟੀ ਮੰਤਰੀ ਚੰਦਰਸ਼ੇਖਰ ਨੇ ਕਿਹਾ ਕਿ ਸਰਕਾਰ ਆਈਟੀ ਨਿਯਮਾਂ ਤਹਿਤ ਸੁਰੱਖਿਅਤ ਅਤੇ ਭਰੋਸੇਮੰਦ ਇੰਟਰਨੈੱਟ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸਰਕਾਰ ਨੇ ਕੰਪਨੀਆਂ ਨੂੰ ਭਵਿੱਖ ਵਿੱਚ CSAM ਨੂੰ ਰੋਕਣ ਲਈ ਪਲੇਟਫਾਰਮਾਂ ਦੇ ਸਮੱਗਰੀ ਐਲਗੋਰਿਦਮ ਅਤੇ ਰਿਪੋਰਟਿੰਗ ਵਿਧੀ ਨੂੰ ਅਪਣਾਉਣ ਲਈ ਵੀ ਕਿਹਾ ਹੈ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...