October 28, 2026, 10:04 am
----------- Advertisement -----------
HomePunjabbusinessHDFC ਬੈਂਕ ਨੇ FD ਵਿਆਜ ਦਰਾਂ 'ਚ ਕੀਤਾ ਵਾਧਾ, ਜਾਣੋ ਨਵੀਆਂ ਦਰਾਂ

HDFC ਬੈਂਕ ਨੇ FD ਵਿਆਜ ਦਰਾਂ ‘ਚ ਕੀਤਾ ਵਾਧਾ, ਜਾਣੋ ਨਵੀਆਂ ਦਰਾਂ

Published on

----------- Advertisement -----------

ਜੇਕਰ ਤੁਹਾਡਾ ਖਾਤਾ ਵੀ HDFC ਬੈਂਕ ਵਿੱਚ ਹੈ, ਤਾਂ ਤੁਹਾਡੇ ਲਈ ਇਹ ਖਬਰ ਬਹੁਤ ਜਰੂਰੀ ਹੈ। ਨਿੱਜੀ ਖੇਤਰ ਦੇ ਸਭ ਤੋਂ ਵੱਡੇ ਬੈਂਕ HDFC ਬੈਂਕ ਨੇ ਇੱਕ ਵਾਰ ਫਿਰ ਵਿਆਜ ਦਰਾਂ ਵਿੱਚ ਵਾਧਾ ਕੀਤਾ ਹੈ। HDFC ਨੇ ਫਿਕਸਡ ਡਿਪਾਜ਼ਿਟ (FD) ਦੀਆਂ ਵਿਆਜ ਦਰਾਂ ਵਿੱਚ ਬਦਲਾਅ ਕੀਤਾ ਹੈ। ਇਹ ਬਦਲਾਅ 2 ਕਰੋੜ ਰੁਪਏ ਤੋਂ ਘੱਟ ਦੀ FD ‘ਤੇ ਵਿਆਜ ਦਰਾਂ ‘ਚ ਕੀਤਾ ਗਿਆ ਹੈ। ਹੁਣ ਤੁਹਾਨੂੰ HDFC ਬੈਂਕ ਵਿੱਚ FD ਕਰਵਾਉਣ ‘ਤੇ ਵੱਧ ਤੋਂ ਵੱਧ 6.50% ਵਿਆਜ ਮਿਲੇਗਾ। ਇਸ ਦੇ ਨਾਲ ਹੀ ਕੋਟਕ ‘ਚ ਵੀ ਵੱਧ ਤੋਂ ਵੱਧ 6.30 ਫੀਸਦੀ ਵਿਆਜ ਦਿੱਤਾ ਜਾ ਰਿਹਾ ਹੈ। HDFC ਬੈਂਕ ਨੇ ਦੋ ਕਰੋੜ ਤੋਂ ਘੱਟ ਦੀ ਫਿਕਸਡ ਡਿਪਾਜ਼ਿਟ (FD ਦਰਾਂ) ‘ਤੇ ਵਿਆਜ ਦਰ ਵਧਾ ਦਿੱਤੀ ਹੈ। ਬੈਂਕ ਵੱਲੋਂ ਜਾਰੀ ਤਾਜ਼ਾ ਨੋਟੀਫਿਕੇਸ਼ਨ ਵੱਖ-ਵੱਖ ਮਿਆਦਾਂ ਅਤੇ ਉਹਨਾਂ ਦੀਆਂ ਵਿਆਜ ਦਰਾਂ ਨੂੰ ਦਰਸਾਉਂਦਾ ਹੈ

ਐਚਡੀਐਫਸੀ ਬੈਂਕ ਵੱਲੋਂ ਦੱਸਿਆ ਗਿਆ ਕਿ ਵਧੀਆਂ ਵਿਆਜ ਦਰਾਂ ਦਾ ਲਾਭ ਉਨ੍ਹਾਂ ਨੂੰ ਮਿਲੇਗਾ ਜਿਨ੍ਹਾਂ ਦੀ 2 ਕਰੋੜ ਰੁਪਏ ਤੋਂ ਘੱਟ ਦੀ ਐਫਡੀ ਹੈ। ਬੈਂਕ ਨੇ ਕਿਹਾ ਕਿ ਵਾਧੇ ਤੋਂ ਬਾਅਦ, ਆਮ ਗਾਹਕਾਂ ਨੂੰ 7 ਦਿਨਾਂ ਤੋਂ 10 ਸਾਲ ਤੱਕ ਦੀ ਮਿਆਦ ਪੂਰੀ ਹੋਣ ਵਾਲੀ FD ‘ਤੇ 3 ਫੀਸਦੀ ਤੋਂ 6.25 ਫੀਸਦੀ ਤੱਕ ਦਾ ਲਾਭ ਮਿਲੇਗਾ। ਬੈਂਕ ਗਾਹਕਾਂ ਨੂੰ 7 ਦਿਨਾਂ ਤੋਂ ਲੈ ਕੇ 10 ਸਾਲ ਤੱਕ ਦੀ ਮਿਆਦ ਵਾਲੇ ਫਿਕਸਡ ਡਿਪਾਜ਼ਿਟ ਦੀ ਸਹੂਲਤ ਪ੍ਰਦਾਨ ਕਰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਕ੍ਰਾਈਮ ਸ਼ੋਅ ‘CID’ ਤੇ ‘ਆਹਟ’ ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ, ਹਾਰਟ ਅਟੈਕ ਨਾਲ ਗਈ ਜਾਨ

ਮਸ਼ਹੂਰ ਕ੍ਰਾਈਮ ਸ਼ੋਅ “ਸੀਆਈਡੀ” ਦੇ ਨਿਰਮਾਤਾ, ਬ੍ਰਿਜੇਂਦਰ ਪਾਲ ਸਿੰਘ, ਜਿਨ੍ਹਾਂ ਨੂੰ ਬੀਪੀ ਸਿੰਘ ਵਜੋਂ...

ਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ

 ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ...

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼: CM ਮਾਨ ਨੇ ਸਾਰੇ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਇਤਿਹਾਸਕ “ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ 2026” ਅੱਜ ਪੰਜਾਬ ਦੇ ਹਾਕੀ ਹੱਬ ਜਲੰਧਰ...

ਲਖਨਊ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਪਿਤਾ, ਪੁੱਤ ਅਤੇ ਚਾਚੇ ਦਾ ਕਤਲ

ਲਖਨਊ ਵਿੱਚ ਦਿਨ-ਦਿਹਾੜੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ...

ਰਾਜਬੀਰ ਘੁੰਮਣ ਵੱਲੋਂ ਮਜੀਠੀਆ ਨੂੰ ਕਾਨੂੰਨੀ ਨੋਟਿਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਵੱਲੋਂ ਸ਼੍ਰੋਮਣੀ ਅਕਾਲੀ...

ਲੰਡਨ ਵਿਚ ਪ੍ਰੇਮਿਕਾ ਦੇ ਕਤਲ ਦੇ ਦੋਸ਼ ਵਿਚ ਪੰਜਾਬੀ ਨੂੰ ਉਮਰ ਕੈਦ

ਲੰਡਨ ਦੀ ਓਲਡ ਬੇਲੀ ਅਦਾਲਤ ਨੇ ਪੰਜਾਬੀ ਮੂਲ ਦੇ 24 ਸਾਲਾ ਦੀਪਕ ਸੰਧੂ ਨੂੰ...

ਅੰਮ੍ਰਿਤਸਰ ਦੇ ਚੀਤੇ ਕਲਾਂ ‘ਚ ਤਾਬੜਤੋੜ ਫਾਇਰਿੰਗ, AAP ਸਰਪੰਚ ਦੇ ਪੁੱਤਰ ਦੀ ਮੌਤ, ਦੋਸਤ ਜ਼ਖ਼ਮੀ!

ਅੰਮ੍ਰਿਤਸਰ ਵਿੱਚ ਸੋਮਵਾਰ ਰਾਤ ਨੂੰ ਆਮ ਆਦਮੀ ਪਾਰਟੀ (ਆਪ) ਦੇ ਇੱਕ ਸਰਪੰਚ ਦੇ ਪੁੱਤਰ...

ਨਿਵੇਸ਼ਕਾਂ ਨੂੰ ਵੱਡਾ ਝਟਕਾ! ਸੋਨਾ-ਚਾਂਦੀ ਤੇ ਸ਼ੇਅਰ ਬਾਜ਼ਾਰ ’ਚ ਭਾਰੀ ਗਿਰਾਵਟ

ਦੀਵਾਲੀ ਤੋਂ ਪਹਿਲਾਂ ਭਾਰਤੀ ਸ਼ੇਅਰ ਬਾਜ਼ਾਰ ਅਤੇ ਸੋਨਾ-ਚਾਂਦੀ ਵਿੱਚ ਵੱਡੀ ਗਿਰਾਵਟ ਆਈ ਹੈ। ਸ਼ੇਅਰ...

ਪੰਜਾਬ ਵਿਧਾਨ ਸਭਾ ਵਿੱਚ ਅੱਜ ਦਰਿਆਈ ਪਾਣੀਆਂ ਦੀ ਗੱਲ, ਅਖੀਰਲੇ ਦਿਨ ਪੇਸ਼ 5 ਸਰਕਾਰੀ ਮਤੇ

 (ਮੰਗਲਵਾਰ) ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ ਹੈ। ਇਹ 'ਆਪ' ਸਰਕਾਰ ਦੇ...