October 14, 2026, 10:20 pm
----------- Advertisement -----------
HomePunjabbusinessਜੇਕਰ ਤੁਸੀ ਵੀ ਹੋ HDFC ਬੈਂਕ ਦੇ ਗਾਹਕ,ਤਾਂ ਜਾਣ ਲਿਓ ਇਹ ਨਵੇਂ...

ਜੇਕਰ ਤੁਸੀ ਵੀ ਹੋ HDFC ਬੈਂਕ ਦੇ ਗਾਹਕ,ਤਾਂ ਜਾਣ ਲਿਓ ਇਹ ਨਵੇਂ ਨਿਯਮ

Published on

----------- Advertisement -----------

ਜੇ ਤੁਸੀਂ ਐਚਡੀਐਫਸੀ ਬੈਂਕ ਦੇ ਖ਼ਾਤਾਧਾਰਕ ਹੋ ਤਾਂ ਤੁਹਾਨੂੰ ਇਹ ਖ਼ਬਰ ਵੱਲ ਖਾਸ ਧਿਆਨ ਦੇਣ ਦੀ ਲੋੜ ਹੈ। ਦਰਅਸਲ, ਬੈਂਕ ਨੇ ਆਪਣੇ ਗਾਹਕਾਂ ਲਈ ਅਲਰਟ ਜਾਰੀ ਕੀਤਾ ਹੈ। ਬੈਂਕ ਨੇ ਗਾਹਕਾਂ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮਰਚੈਂਟ ਵੈਬਸਾਈਟ ਐਪ ’ਤੇ ਤੁਹਾਨੂੰ ਐਚਡੀਐਫਸੀ ਬੈਂਕ ਕਾਰਡ ਦੇ ਦਰਜ ਕੀਤੇ ਗਏ ਡਿਸਕ੍ਰਿਪਸ਼ਨ ਨੂੰ ਹਟਾ ਦਿੱਤਾ ਜਾਵੇਗਾ। ਇਸ ਨੂੰ ਲੈ ਕੇ ਆਰਬੀਆਈ ਨੇ ਹੁਕਮ ਜਾਰੀ ਕੀਤੇ ਹਨ, ਜਿਸ ਤੋਂ ਬਾਅਦ ਬੈਂਕ ਨੇ ਇਹ ਫੈਸਲਾ ਲਿਆ ਹੈ। ਇਸ ਦੀ ਜਾਣਕਾਰੀ ਬੈਂਕ ਨੇ ਆਪਣੇ ਗਾਹਕਾਂ ਨੂੰ ਮੈਸੇਜ ਜ਼ਰੀਏ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਆਰਬੀਆਈ ਨੇ ਇਹ ਫੈਸਲਾ ਇਸ ਲਈ ਲਿਆ ਹੈ ਤਾਂ ਕਿ ਗਾਹਕਾਂ ਦੇ ਕਾਰਡਾਂ ਦਾ ਵੇਰਵਾ ਸੁਰੱਖਿਅਤ ਰਹੇ।

ਦਰਅਸਲ, ਪਹਿਲਾਂ ਕਾਰਡ ਦਾ ਵੇਰਵਾ ਹਮੇਸ਼ਾ ਐਪ ਜਾਂ ਵਪਾਰੀ ਦੀ ਵੈੱਬਸਾਈਟ ‘ਤੇ ਜਮ੍ਹਾ ਕੀਤਾ ਜਾਂਦਾ ਸੀ। ਪਰ ਹੁਣ ਨਵੇਂ ਨਿਯਮ ਦੇ ਤਹਿਤ ਗਾਹਕਾਂ ਨੂੰ ਹਰ ਵਾਰ ਭੁਗਤਾਨ ਕਰਨ ‘ਤੇ ਕਾਰਡ ਦਾ ਪੂਰਾ ਵੇਰਵਾ ਭਰਨਾ ਹੋਵੇਗਾ। ਇਸ ਤੋਂ ਇਲਾਵਾ ਆਰਬੀਆਈ ਨੇ ਗਾਹਕਾਂ ਨੂੰ ਟੋਕਨ ਵਿਕਲਪ ਦੀ ਚੋਣ ਕਰਨ ਦਾ ਵਿਕਲਪ ਵੀ ਦਿੱਤਾ ਹੈ। ਬੈਂਕ ਦਾ ਇਹ ਨਵਾਂ ਨਿਯਮ 1 ਜਨਵਰੀ 2022 ਤੋਂ ਲਾਗੂ ਹੋਵੇਗਾ। ਆਓ ਜਾਣਦੇ ਹਾਂ ਟੋਕਨ ਸਿਸਟਮ ਕੀ ਹੈ।ਟੋਕਨਾਈਜ਼ੇਸ਼ਨ ਤੁਹਾਡੇ ਕਾਰਡ ਦੇ ਵੇਰਵੇ ਜਮ੍ਹਾ ਕਰਨ ਦਾ ਇੱਕ ਹੋਰ ਤਰੀਕਾ ਹੈ। ਇਸਦੇ ਤਹਿਤ, ਅਸਲ ਕਾਰਡ ਵੇਰਵਿਆਂ ਦੀ ਬਜਾਏ, ਇੱਕ ਵਿਲੱਖਣ ਵਿਕਲਪਿਕ ਕੋਡ ਵੇਰਵਾ ਤਿਆਰ ਕੀਤਾ ਜਾਂਦਾ ਹੈ। ਇਸ ਨੂੰ ਟੋਕਨ ਕਿਹਾ ਜਾਂਦਾ ਹੈ। ਟੋਕਨ ਵਿਕਲਪ 1 ਜਨਵਰੀ, 2022 ਤੋਂ ਡੈਬਿਟ ਅਤੇ ਕ੍ਰੈਡਿਟ ਕਾਰਡ ਦੋਵਾਂ ‘ਤੇ ਉਪਲਬਧ ਹੋਵੇਗਾ। ਇਹ ਸਿਰਫ਼ ਘਰੇਲੂ ਲੈਣ-ਦੇਣ ਲਈ ਲਾਗੂ ਹੁੰਦਾ ਹੈ। ਇਸ ਦਾ ਮਤਲਬ ਹੈ ਕਿ ਇਹ ਨਿਯਮ ਅੰਤਰਰਾਸ਼ਟਰੀ ਲੈਣ-ਦੇਣ ‘ਤੇ ਲਾਗੂ ਨਹੀਂ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ...

VVIP ਕਾਫ਼ਲੇ ‘ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ BSF ਨੇ 15KG ਹੈਰੋਇਨ ਸਮੇਤ ਕੀਤਾ ਕਾਬੂ

ਚੰਡੀਗੜ੍ਹ- ਨਸ਼ਾ-ਵਿਰੋਧੀ ਮੁਹਿੰਮ ਬਾਰੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਇੱਕ...

ਬਿਹਾਰ ‘ਚ ਵੱਡਾ ਹਾਦਸਾ, ਗੰਗਾ ਨਦੀ ‘ਚ ਕਿਸ਼ਤੀ ਡੁੱਬਣ ਨਾਲ 13 ਬੱਚਿਆਂ ਦੀ ਮੌਤ

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਗੰਗਾ ਨਦੀ ‘ਚ ਹੋਏ ਕਿਸ਼ਤੀ ਹਾਦਸਾ ਵਾਪਰਿਆ ਹੈ। ਰਾਘੋਪੁਰ...

ਮੋਹਾਲੀ ਵਿੱਚ ‘ਆਪ’ ਆਗੂ ਦੇ ਘਰ ‘ਤੇ ਗੋਲੀਬਾਰੀ, 8 ਰਾਊਂਡ ਕੀਤੇ ਫਾਇਰ

ਮੋਹਾਲੀ ਵਿੱਚ ਸਾਬਕਾ ਕਾਂਗਰਸੀ ਕੌਂਸਲਰ ਅਤੇ ਆਮ ਆਦਮੀ ਪਾਰਟੀ (ਆਪ) ਦੀ ਆਗੂ ਨੀਤੂ ਚੌਧਰੀ...

ਝੋਟਾ ਕਤਲ ਮਾਮਲਾ: ਮੁਲਜ਼ਮ ਦੇ ਘਰ-ਮੈਡੀਕਲ ਸਟੋਰ ‘ਤੇ ਚੱਲਿਆ ਪੀਲਾ ਪੰਜਾ, ਦੁਕਾਨ ਬਾਹਰ ਸੁੱਟੇ ਸਾਮਾਨ ਨੂੰ ਲੋਕਾਂ ਨੇ ਲਗਾਈ ਅੱਗ

ਮਾਨਸਾ ਪ੍ਰਸ਼ਾਸਨ ਅਤੇ ਪੁਲਿਸ ਨੇ ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਸ਼ਵਨੀ...

ਸਿਹਤ ਕ੍ਰਾਂਤੀ: ਪੰਜਾਬ ਵਾਸੀਆਂ ਨੂੰ ਮਿਲਣਗੇ 153 ਨਵੇਂ ‘ਆਮ ਆਦਮੀ ਕਲੀਨਿਕ’

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿਆਂਦੀ ਗਈ ਸਿਹਤ ਕ੍ਰਾਂਤੀ ਤਹਿਤ ਲਗਾਤਾਰ ਵੱਡੇ ਪੱਧਰ ਉੱਤੇ...

ਝੋਟਾ ਦੇ ਸਾਥੀ ਜੱਸੀ ਪੈਂਚਰ ਦੀ ਪੋਸਟ ਵਾਇਰਲ, ਗੋਲੀ ਦਾ ਬਦਲਾ ਗੋਲੀ ਨਾਲ ਲੈਣ ਦੀ ਧਮਕੀ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ...

ਮੈਡ ਸੰਧੂ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ, 3 ਪਿਸਤੌਲ, 5 ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ

 ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਦੇ ਮਾਮਲੇ ਵਿੱਚ ਇੱਕ ਅਹਿਮ...