August 29, 2026, 10:22 pm
----------- Advertisement -----------
HomePunjabbusinessITR ਫਾਈਲ ਕਰਨ ਵਾਲਿਆਂ ਲਈ ਖੁਸ਼ਖਬਰੀ, ਇਨਕਮ ਟੈਕਸ ਵਿਭਾਗ ਨੇ ਸ਼ੁਰੂ ਕੀਤੀ...

ITR ਫਾਈਲ ਕਰਨ ਵਾਲਿਆਂ ਲਈ ਖੁਸ਼ਖਬਰੀ, ਇਨਕਮ ਟੈਕਸ ਵਿਭਾਗ ਨੇ ਸ਼ੁਰੂ ਕੀਤੀ ਵੱਡੀ ਸਹੂਲਤ

Published on

----------- Advertisement -----------

ਇਨਕਮ ਟੈਕਸ ਦੇਣ ਵਾਲਿਆਂ ਨੂੰ ਵੱਡਾ ਫਾਇਦਾ ਮਿਲਣ ਵਾਲਾ ਹੈ। ਜੇਕਰ ਤੁਸੀਂ ਵੀ ਆਪਣੀ ਇਨਕਮ ਟੈਕਸ ਰਿਟਰਨ ਨਿਯਮਿਤ ਤੌਰ ‘ਤੇ ਭਰਦੇ ਹੋ ਅਤੇ ਕਿਸੇ ਕਾਰਨ ਆਪਣੀ ਫਾਈਲਿੰਗ ਪੂਰੀ ਨਹੀਂ ਕਰ ਪਾ ਰਹੇ ਹੋ, ਤਾਂ ਹੁਣ ਵਿਭਾਗ ਵੱਲੋਂ ਇਸ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ। ਵਿਭਾਗ ਅਜਿਹੇ ਲੋਕਾਂ ਨੂੰ ਸੂਚਨਾ ਭੇਜ ਕੇ ਦੱਸ ਰਿਹਾ ਹੈ ਕਿ ਉਨ੍ਹਾਂ ਦੀ ਫਾਈਲਿੰਗ ਕਿੱਥੇ ਫਸ ਗਈ ਹੈ ਅਤੇ ਕਿੰਨੀ ਭਰੀ ਗਈ ਹੈ।
ਕਈ ਵਾਰ ਜ਼ਰੂਰੀ ਦਸਤਾਵੇਜ਼ ਨਾ ਮਿਲਣ ਕਾਰਨ ਜਾਂ ਅੱਪਡੇਟ ਨਾ ਹੋਣ ਕਾਰਨ ਲੋਕਾਂ ਦੀ ਇਨਕਮ ਟੈਕਸ ਰਿਟਰਨ ਅੱਧ- ਵਿਚਕਾਰ ਅਟਕ ਜਾਂਦੀ ਹੈ ਅਤੇ ਲੋਕ ਆਪਣੀ ਰਿਟਰਨ ਭਰਨਾ ਹੀ ਭੁੱਲ ਜਾਂਦੇ ਹਨ। ਕਈ ਵਾਰ ਅਜਿਹੇ ਮਾਮਲੇ ਵੀ ਸਾਹਮਣੇ ਆਉਂਦੇ ਹਨ ਕਿ ਨਿਯਤ ਮਿਤੀ ਖਤਮ ਹੋਣ ਤੋਂ ਬਾਅਦ ਲੋਕ ਆਲਸ ਕਾਰਨ ਆਈਟੀਆਰ ਰਿਟਰਨ ਫਾਈਲ ਨਹੀਂ ਕਰਦੇ। ਅਜਿਹੇ ‘ਚ ਇਨਕਮ ਟੈਕਸ ਵਿਭਾਗ ਹੁਣ ਇਨ੍ਹਾਂ ਲੋਕਾਂ ਨੂੰ ਮੈਸੇਜ ਭੇਜ ਕੇ ਅਲਰਟ ਕਰ ਰਿਹਾ ਹੈ। ਦੱਸ ਦਈਏ ਕਿ ਕਿ ਆਮਦਨ ਕਰ ਦੇ ਦਾਇਰੇ ਵਿੱਚ ਆਉਣ ਵਾਲੇ ਲੋਕਾਂ ਲਈ ਹੀ ITR ਭਰਨਾ ਲਾਜ਼ਮੀ ਹੈ। ਇਸ ਤਹਿਤ ਜਿਨ੍ਹਾਂ ਦੀ ਸਾਲਾਨਾ ਆਮਦਨ 2.5 ਲੱਖ ਰੁਪਏ ਤੋਂ ਵੱਧ ਹੈ, ਉਨ੍ਹਾਂ ਨੂੰ ਇਨਕਮ ਟੈਕਸ ਰਿਟਰਨ ਭਰਨੀ ਜਰੂਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

27 ਅਗਸਤ ਦੀ ਸਮੂਹਿਕ ਛੁੱਟੀ ਦਾ ਮਾਮਲਾ: ਪੰਜਾਬ ਸਰਕਾਰ ਵੱਲੋਂ ਲੱਖਾਂ ਮੁਲਾਜ਼ਮਾਂ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕਰਨ ਦੇ ਹੁਕਮ

ਪੰਜਾਬ ਸਰਕਾਰ ਨੇ ਸਾਰੇ ਪ੍ਰਸ਼ਾਸਕੀ ਸਕੱਤਰਾਂ ਅਤੇ ਵਿਭਾਗਾਂ ਦੇ ਮੁਖੀਆਂ ਨੂੰ 27 ਅਗਸਤ ਨੂੰ...

ਨੇਪਾਲ ਤ੍ਰਾਸਦੀ ‘ਚ ਹੁਣ ਤੱਕ 626 ਲੋਕਾਂ ਦੀ ਮੌਤ, 2400 ਤੋਂ ਵੱਧ ਲਾਪਤਾ, ਸਰਕਾਰ ਨੇ ਜਾਰੀ ਕੀਤੇ ਅੰਕੜੇ

ਨੇਪਾਲ ਵਿੱਚ ਅਚਾਨਕ ਆਏ ਹੜ੍ਹਾਂ ਕਾਰਨ 579 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ...

ਲੁਧਿਆਣਾ : ATM ‘ਚ ਲੁਟੇਰੇ ਦੀ BJP ਆਗੂ ਨੇ ਬਣਾਈ ਰੇਲ, ਪੈਸੇ ਲੁੱਟਣ ਦੀ ਕਰ ਰਿਹਾ ਸੀ ਕੋਸ਼ਿਸ਼

ਲੁਧਿਆਣਾ ਦੇ ਸਾਹਨੇਵਾਲ ਵਿੱਚ ਇੱਕ ਏਟੀਐਮ ਅੰਦਰ ਬੰਦੂਕ ਦੀ ਨੋਕ ‘ਤੇ ਇੱਕ ਭਾਜਪਾ ਆਗੂ...

ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ

ਮੋਹਾਲੀ ‘ਚ ਡਿੰਪਲ ਖੱਤਰੀ ਦੀ ਹੱਤਿਆ ਦੇ ਮਾਮਲੇ ਵਿੱਚ ਫੇਜ਼-11 ਥਾਣਾ ਪੁਲਿਸ ਨੇ ਮੁਲਜ਼ਮ...

ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨੂੰ ਨਹੀਂ ਮਿਲੀ ਐਂਟਰੀ, ਪੱਗ ਨੂੰ ਲੈ ਕੇ ਛਿੜਿਆ ਵਿਵਾਦ

ਆਸਟ੍ਰੀਆ ਦੇ ਸਾਲਜ਼ਬਰਗ ਤੋਂ ਸਿੱਖ ਨੌਜਵਾਨਾਂ ਨਾਲ ਜੁੜਿਆ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ...

ਪੰਜਾਬ ਕਾਂਗਰਸ ‘ਚ ਫਿਰ ਵਧੀ ਧੜੇਬੰਦੀ! ਚੰਨੀ ਦੇ ਹੱਕ ‘ਚ ਡਟੇ ਰਮਨਜੀਤ ਸਿੱਕੀ, ਕਿਹਾ- ‘ਜਿੱਥੇ ਚੰਨੀ, ਉੱਥੇ ਅਸੀਂ’

ਪੰਜਾਬ ਕਾਂਗਰਸ ਦੀ ਅੰਦਰੂਨੀ ਖਿੱਚੋਤਾਣ ਵਿਚਕਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇੱਕ...

ਸ਼੍ਰੋਮਣੀ ਅਕਾਲੀ ਦਲ ਨੇ ‘ਵਾਰਿਸ ਪੰਜਾਬ ਦੇ’ ਦੀ ਵੀਡੀਓ ਕਲਿੱਪ ਜਾਰੀ ਕਰਕੇ ਲਾਏ ਇਲਜ਼ਾਮ

ਰੱਖੜ ਪੁੰਨਿਆ ਮੇਲੇ ਦੌਰਾਨ ਬਾਬਾ ਬਕਾਲਾ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਸਟੇਜ...

ਕਲਯੁੱਗੀ ਨੂੰਹ ਨੇ ਸੱਸ ਦਾ ਕੀਤਾ ਬੇਰਹਿਮੀ ਨਾਲ ਕਤਲ, ਭਰਾ ਤੇ ਦੋਸਤ ਨੇ ਅਪਰਾਧ ‘ਚ ਦਿੱਤਾ ਸਾਥ

ਸੰਗਰੂਰ ਵਿਚ ਇੱਕ ਨੂੰਹ ਵੱਲੋਂ ਆਪਣੀ ਸੱਸ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ...

ਪੰਜਾਬ BJP ‘ਚ ਵੱਡਾ ਐਕਸ਼ਨ! 3 ਆਗੂਆਂ ਨੂੰ ਕਾਰਨ ਦੱਸੋ ਨੋਟਿਸ, 7 ਦਿਨਾਂ ‘ਚ ਦੇਣਾ ਹੋਵੇਗਾ ਜਵਾਬ

ਪੰਜਾਬ ਭਾਜਪਾ ਨੇ ਪਾਰਟੀ ਅਨੁਸ਼ਾਸਨ ਨੂੰ ਲੈ ਕੇ ਤਿੰਨ ਆਗੂਆਂ ਖ਼ਿਲਾਫ਼ ਸਖ਼ਤ ਰੁਖ਼ ਅਪਣਾਇਆ...