August 29, 2026, 8:10 pm
----------- Advertisement -----------
HomePunjabbusinessਇਨ੍ਹਾਂ ਲੋਕਾਂ ਲਈ ਇਨਕਮ ਟੈਕਸ ਭਰਨਾ ਹੈ ਜ਼ਰੂਰੀ, ਨਹੀਂ ਤਾਂ ਹੋ ਸਕਦੀ...

ਇਨ੍ਹਾਂ ਲੋਕਾਂ ਲਈ ਇਨਕਮ ਟੈਕਸ ਭਰਨਾ ਹੈ ਜ਼ਰੂਰੀ, ਨਹੀਂ ਤਾਂ ਹੋ ਸਕਦੀ ਹੈ ਕਾਨੂੰਨੀ ਕਾਰਵਾਈ, ਦੇਖੋ ਲਿਸਟ

Published on

----------- Advertisement -----------

ਇਨਕਮ ਟੈਕਸ ਇੱਕ ਪ੍ਰਤੱਖ(Direct) ਟੈਕਸ ਹੈ ਜੋ ਸਰਕਾਰ ਵਿਅਕਤੀਆਂ ਅਤੇ ਸੰਸਥਾਵਾਂ ਦੁਆਰਾ ਕੀਤੀ ਗਈ ਸਾਲਾਨਾ ਆਮਦਨ ‘ਤੇ ਲਗਾਉਂਦੀ ਹੈ। ਇਸਦੀ ਗਣਨਾ ਵਿੱਤੀ ਸਾਲ ਲਈ ਕਿਸੇ ਵਿਅਕਤੀ ਜਾਂ ਇਕਾਈ ਦੀ ਸ਼ੁੱਧ ਟੈਕਸਯੋਗ ਆਮਦਨ ‘ਤੇ ਕੀਤੀ ਜਾਂਦੀ ਹੈ, ਜੋ ਇੱਕ ਸਾਲ ਦੀ 1 ਅਪ੍ਰੈਲ ਨੂੰ ਸ਼ੁਰੂ ਹੁੰਦੀ ਹੈ ਅਤੇ ਅਗਲੇ ਕੈਲੰਡਰ ਸਾਲ ਦੇ 31 ਮਾਰਚ ਨੂੰ ਖਤਮ ਹੁੰਦੀ ਹੈ। ਇੱਕ ਵਾਰ ਆਮਦਨ ਟੈਕਸਯੋਗ ਹੋ ਜਾਂਦੀ ਹੈ, ਫਿਰ ਇਸ ‘ਤੇ ਟੈਕਸ ਦੇਣਾ ਪੈਂਦਾ ਹੈ। ਆਮਦਨ ‘ਤੇ ਟੈਕਸ ਇਕੱਠਾ ਕਰਨ ਲਈ ਇਨਕਮ ਟੈਕਸ ਸਲੈਬ ਵੀ ਬਣਾਈ ਗਈ ਹੈ, ਜਿਸ ਅਨੁਸਾਰ ਸਰਕਾਰ ਵੱਲੋਂ ਟੈਕਸ ਇਕੱਠਾ ਕੀਤਾ ਜਾਂਦਾ ਹੈ। ਹਾਲਾਂਕਿ, ਬਹੁਤ ਸਾਰੇ ਲੋਕ ਟੈਕਸਯੋਗ ਆਮਦਨ ਹੋਣ ਦੇ ਬਾਵਜੂਦ ਟੈਕਸ ਅਦਾ ਕਰਨ ਤੋਂ ਝਿਜਕਦੇ ਹਨ, ਜਿਸ ਕਾਰਨ ਉਨ੍ਹਾਂ ਨੂੰ ਬਾਅਦ ਵਿੱਚ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਨ੍ਹਾਂ ਲੋਕਾਂ ਲਈ ਇਨਕਮ ਟੈਕਸ ਭਰਨਾ ਹੈ ਜ਼ਰੂਰੀ-
ਤਨਖਾਹ ਵਾਲੇ ਵਿਅਕਤੀ
ਸਵੈ-ਰੁਜ਼ਗਾਰ ਵਾਲੇ ਵਿਅਕਤੀ(Salaried individuals)
ਸਵੈ-ਰੁਜ਼ਗਾਰ ਪੇਸ਼ੇਵਰ (Self-employed individuals)
ਹਿੰਦੂ ਅਵਿਭਾਜਿਤ ਪਰਿਵਾਰ (Hindu Undivided Family, HUF)
ਵਿਅਕਤੀਆਂ ਦੀ ਐਸੋਸੀਏਸ਼ਨ (AOP)
ਕੰਪਨੀਆਂ ਅਤੇ ਕਾਰਪੋਰੇਟ ਫਰਮਾਂ(Companies and corporate firms)
ਸਥਾਨਕ ਅਧਿਕਾਰੀ(Local Authorities)

----------- Advertisement -----------

ਸਬੰਧਿਤ ਹੋਰ ਖ਼ਬਰਾਂ

27 ਅਗਸਤ ਦੀ ਸਮੂਹਿਕ ਛੁੱਟੀ ਦਾ ਮਾਮਲਾ: ਪੰਜਾਬ ਸਰਕਾਰ ਵੱਲੋਂ ਲੱਖਾਂ ਮੁਲਾਜ਼ਮਾਂ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕਰਨ ਦੇ ਹੁਕਮ

ਪੰਜਾਬ ਸਰਕਾਰ ਨੇ ਸਾਰੇ ਪ੍ਰਸ਼ਾਸਕੀ ਸਕੱਤਰਾਂ ਅਤੇ ਵਿਭਾਗਾਂ ਦੇ ਮੁਖੀਆਂ ਨੂੰ 27 ਅਗਸਤ ਨੂੰ...

ਨੇਪਾਲ ਤ੍ਰਾਸਦੀ ‘ਚ ਹੁਣ ਤੱਕ 626 ਲੋਕਾਂ ਦੀ ਮੌਤ, 2400 ਤੋਂ ਵੱਧ ਲਾਪਤਾ, ਸਰਕਾਰ ਨੇ ਜਾਰੀ ਕੀਤੇ ਅੰਕੜੇ

ਨੇਪਾਲ ਵਿੱਚ ਅਚਾਨਕ ਆਏ ਹੜ੍ਹਾਂ ਕਾਰਨ 579 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ...

ਲੁਧਿਆਣਾ : ATM ‘ਚ ਲੁਟੇਰੇ ਦੀ BJP ਆਗੂ ਨੇ ਬਣਾਈ ਰੇਲ, ਪੈਸੇ ਲੁੱਟਣ ਦੀ ਕਰ ਰਿਹਾ ਸੀ ਕੋਸ਼ਿਸ਼

ਲੁਧਿਆਣਾ ਦੇ ਸਾਹਨੇਵਾਲ ਵਿੱਚ ਇੱਕ ਏਟੀਐਮ ਅੰਦਰ ਬੰਦੂਕ ਦੀ ਨੋਕ ‘ਤੇ ਇੱਕ ਭਾਜਪਾ ਆਗੂ...

ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ

ਮੋਹਾਲੀ ‘ਚ ਡਿੰਪਲ ਖੱਤਰੀ ਦੀ ਹੱਤਿਆ ਦੇ ਮਾਮਲੇ ਵਿੱਚ ਫੇਜ਼-11 ਥਾਣਾ ਪੁਲਿਸ ਨੇ ਮੁਲਜ਼ਮ...

ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨੂੰ ਨਹੀਂ ਮਿਲੀ ਐਂਟਰੀ, ਪੱਗ ਨੂੰ ਲੈ ਕੇ ਛਿੜਿਆ ਵਿਵਾਦ

ਆਸਟ੍ਰੀਆ ਦੇ ਸਾਲਜ਼ਬਰਗ ਤੋਂ ਸਿੱਖ ਨੌਜਵਾਨਾਂ ਨਾਲ ਜੁੜਿਆ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ...

ਪੰਜਾਬ ਕਾਂਗਰਸ ‘ਚ ਫਿਰ ਵਧੀ ਧੜੇਬੰਦੀ! ਚੰਨੀ ਦੇ ਹੱਕ ‘ਚ ਡਟੇ ਰਮਨਜੀਤ ਸਿੱਕੀ, ਕਿਹਾ- ‘ਜਿੱਥੇ ਚੰਨੀ, ਉੱਥੇ ਅਸੀਂ’

ਪੰਜਾਬ ਕਾਂਗਰਸ ਦੀ ਅੰਦਰੂਨੀ ਖਿੱਚੋਤਾਣ ਵਿਚਕਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇੱਕ...

ਸ਼੍ਰੋਮਣੀ ਅਕਾਲੀ ਦਲ ਨੇ ‘ਵਾਰਿਸ ਪੰਜਾਬ ਦੇ’ ਦੀ ਵੀਡੀਓ ਕਲਿੱਪ ਜਾਰੀ ਕਰਕੇ ਲਾਏ ਇਲਜ਼ਾਮ

ਰੱਖੜ ਪੁੰਨਿਆ ਮੇਲੇ ਦੌਰਾਨ ਬਾਬਾ ਬਕਾਲਾ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਸਟੇਜ...

ਕਲਯੁੱਗੀ ਨੂੰਹ ਨੇ ਸੱਸ ਦਾ ਕੀਤਾ ਬੇਰਹਿਮੀ ਨਾਲ ਕਤਲ, ਭਰਾ ਤੇ ਦੋਸਤ ਨੇ ਅਪਰਾਧ ‘ਚ ਦਿੱਤਾ ਸਾਥ

ਸੰਗਰੂਰ ਵਿਚ ਇੱਕ ਨੂੰਹ ਵੱਲੋਂ ਆਪਣੀ ਸੱਸ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ...

ਪੰਜਾਬ BJP ‘ਚ ਵੱਡਾ ਐਕਸ਼ਨ! 3 ਆਗੂਆਂ ਨੂੰ ਕਾਰਨ ਦੱਸੋ ਨੋਟਿਸ, 7 ਦਿਨਾਂ ‘ਚ ਦੇਣਾ ਹੋਵੇਗਾ ਜਵਾਬ

ਪੰਜਾਬ ਭਾਜਪਾ ਨੇ ਪਾਰਟੀ ਅਨੁਸ਼ਾਸਨ ਨੂੰ ਲੈ ਕੇ ਤਿੰਨ ਆਗੂਆਂ ਖ਼ਿਲਾਫ਼ ਸਖ਼ਤ ਰੁਖ਼ ਅਪਣਾਇਆ...