August 29, 2026, 10:20 pm
----------- Advertisement -----------
HomePunjabbusinessਇਨਕਮ ਟੈਕਸ ਰਿਟਰਨ ਭਰਨ ਦੀ ਆਖਰੀ ਤਰੀਕ ਨੂੰ ਵਧਾਉਣ 'ਤੇ ਆਇਆ ਵੱਡਾ...

ਇਨਕਮ ਟੈਕਸ ਰਿਟਰਨ ਭਰਨ ਦੀ ਆਖਰੀ ਤਰੀਕ ਨੂੰ ਵਧਾਉਣ ‘ਤੇ ਆਇਆ ਵੱਡਾ ਅਪਡੇਟ, ਜਾਣੋ ITR ਫਾਈਲ ਕਰਨ ਦੀ ਆਖਰੀ ਮਿਤੀ

Published on

----------- Advertisement -----------

ਇਨਕਮ ਟੈਕਸ ਰਿਟਰਨ (ਆਈ.ਟੀ.ਆਰ.) ਭਰਨ ਦੀ ਆਖਰੀ ਮਿਤੀ ਨੇੜੇ ਹੈ। ਵਿੱਤੀ ਸਾਲ 2021-22 ਜਾਂ ਮੁਲਾਂਕਣ ਸਾਲ 2022-23 ਲਈ ITR ਫਾਈਲ ਕਰਨ ਦੀ ਆਖਰੀ ਮਿਤੀ ਵਿਅਕਤੀਗਤ ਅਤੇ ਤਨਖਾਹ ਵਾਲੇ ਕਰਮਚਾਰੀਆਂ ਲਈ ਜਿਨ੍ਹਾਂ ਨੂੰ ਖਾਤਾ ਆਡਿਟ ਦੀ ਲੋੜ ਨਹੀਂ ਹੈ,ਉਨ੍ਹਾਂ ਲਈ ਆਖਰੀ ਮਿਤੀ 31 ਜੁਲਾਈ 2022 ਹੈ। ਦੱਸ ਦਈਏ ਕਿ ਸਰਕਾਰ ਨੇ ITR ਫਾਈਲ ਕਰਨ ਦੀ ਆਖਰੀ ਤਰੀਕ ਵਧਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ, ਯਾਨੀ ਹੁਣ ਤੁਹਾਨੂੰ ਕਿਸੇ ਵੀ ਹਾਲਤ ਵਿੱਚ 31 ਜੁਲਾਈ ਤੋਂ ਪਹਿਲਾਂ ਇਨਕਮ ਟੈਕਸ ਰਿਟਰਨ ਭਰਨਾ ਪਵੇਗਾ। ਇਨਕਮ ਟੈਕਸ ਰਿਟਰਨ ਭਰਨ ਦਾ ਕੰਮ 15 ਜੂਨ 2022 ਤੋਂ ਸ਼ੁਰੂ ਹੋ ਗਿਆ ਹੈ।
ਦਰਅਸਲ ਪਿਛਲੇ ਦੋ ਸਾਲਾਂ ਦੀ ਤਰ੍ਹਾਂ ਇਸ ਵਾਰ ਵੀ ਟੈਕਸ ਭਰਨ ਦੀ ਆਖਰੀ ਤਰੀਕ ਅੱਗੇ ਵਧਣ ਦੀ ਉਮੀਦ ਸੀ ਪਰ ਹੁਣ ਸਰਕਾਰ ਨੇ ਆਪਣਾ ਸਟੈਂਡ ਸਪੱਸ਼ਟ ਕਰ ਦਿੱਤਾ ਹੈ। ਜੇਕਰ ਤੁਹਾਨੂੰ ਆਪਣੇ ਦਫਤਰ ਤੋਂ ਫਾਰਮ-16 ਪ੍ਰਾਪਤ ਹੋਇਆ ਹੈ, ਤਾਂ ਬਿਨਾਂ ਦੇਰੀ ਦੇ ਇਸਨੂੰ ਭਰੋ। ਜੇਕਰ ਤੁਸੀਂ ਸਮਾਂ ਸੀਮਾ ਤੋਂ ਪਹਿਲਾਂ ਇਸ ਨੂੰ ਨਹੀਂ ਭਰਦੇ, ਤਾਂ ਤੁਹਾਨੂੰ ਜੁਰਮਾਨਾ ਭਰਨਾ ਪੈ ਸਕਦਾ ਹੈ।
ਦੱਸ ਦਈਏ ਕਿ ਵਿੱਤੀ ਸਾਲ 2021-22 ਅਤੇ ਮੁਲਾਂਕਣ ਸਾਲ 2022-23 ਲਈ ਬਿਨਾਂ ਕਿਸੇ ਲੇਟ ਫੀਸ ਦੇ ਇਨਕਮ ਟੈਕਸ ਰਿਟਰਨ ਭਰਨ ਦੀ ਆਖਰੀ ਮਿਤੀ 31 ਜੁਲਾਈ, 2022 ਹੈ। ਜੇਕਰ ਤੁਸੀਂ ਆਖਰੀ ਤਾਰੀਖ ਤੋਂ ਬਾਅਦ ਇਨਕਮ ਟੈਕਸ ਰਿਟਰਨ ਫਾਈਲ ਕਰਦੇ ਹੋ, ਤਾਂ ਤੁਹਾਨੂੰ ਆਮਦਨ ਕਰ ਦੀ ਧਾਰਾ 234A ਅਤੇ ਧਾਰਾ 234F ਦੇ ਤਹਿਤ ਜੁਰਮਾਨੇ ਦੇ ਨਾਲ ਟੈਕਸ ‘ਤੇ ਵਿਆਜ ਦਾ ਭੁਗਤਾਨ ਵੀ ਕਰਨਾ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

27 ਅਗਸਤ ਦੀ ਸਮੂਹਿਕ ਛੁੱਟੀ ਦਾ ਮਾਮਲਾ: ਪੰਜਾਬ ਸਰਕਾਰ ਵੱਲੋਂ ਲੱਖਾਂ ਮੁਲਾਜ਼ਮਾਂ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕਰਨ ਦੇ ਹੁਕਮ

ਪੰਜਾਬ ਸਰਕਾਰ ਨੇ ਸਾਰੇ ਪ੍ਰਸ਼ਾਸਕੀ ਸਕੱਤਰਾਂ ਅਤੇ ਵਿਭਾਗਾਂ ਦੇ ਮੁਖੀਆਂ ਨੂੰ 27 ਅਗਸਤ ਨੂੰ...

ਨੇਪਾਲ ਤ੍ਰਾਸਦੀ ‘ਚ ਹੁਣ ਤੱਕ 626 ਲੋਕਾਂ ਦੀ ਮੌਤ, 2400 ਤੋਂ ਵੱਧ ਲਾਪਤਾ, ਸਰਕਾਰ ਨੇ ਜਾਰੀ ਕੀਤੇ ਅੰਕੜੇ

ਨੇਪਾਲ ਵਿੱਚ ਅਚਾਨਕ ਆਏ ਹੜ੍ਹਾਂ ਕਾਰਨ 579 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ...

ਲੁਧਿਆਣਾ : ATM ‘ਚ ਲੁਟੇਰੇ ਦੀ BJP ਆਗੂ ਨੇ ਬਣਾਈ ਰੇਲ, ਪੈਸੇ ਲੁੱਟਣ ਦੀ ਕਰ ਰਿਹਾ ਸੀ ਕੋਸ਼ਿਸ਼

ਲੁਧਿਆਣਾ ਦੇ ਸਾਹਨੇਵਾਲ ਵਿੱਚ ਇੱਕ ਏਟੀਐਮ ਅੰਦਰ ਬੰਦੂਕ ਦੀ ਨੋਕ ‘ਤੇ ਇੱਕ ਭਾਜਪਾ ਆਗੂ...

ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ

ਮੋਹਾਲੀ ‘ਚ ਡਿੰਪਲ ਖੱਤਰੀ ਦੀ ਹੱਤਿਆ ਦੇ ਮਾਮਲੇ ਵਿੱਚ ਫੇਜ਼-11 ਥਾਣਾ ਪੁਲਿਸ ਨੇ ਮੁਲਜ਼ਮ...

ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨੂੰ ਨਹੀਂ ਮਿਲੀ ਐਂਟਰੀ, ਪੱਗ ਨੂੰ ਲੈ ਕੇ ਛਿੜਿਆ ਵਿਵਾਦ

ਆਸਟ੍ਰੀਆ ਦੇ ਸਾਲਜ਼ਬਰਗ ਤੋਂ ਸਿੱਖ ਨੌਜਵਾਨਾਂ ਨਾਲ ਜੁੜਿਆ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ...

ਪੰਜਾਬ ਕਾਂਗਰਸ ‘ਚ ਫਿਰ ਵਧੀ ਧੜੇਬੰਦੀ! ਚੰਨੀ ਦੇ ਹੱਕ ‘ਚ ਡਟੇ ਰਮਨਜੀਤ ਸਿੱਕੀ, ਕਿਹਾ- ‘ਜਿੱਥੇ ਚੰਨੀ, ਉੱਥੇ ਅਸੀਂ’

ਪੰਜਾਬ ਕਾਂਗਰਸ ਦੀ ਅੰਦਰੂਨੀ ਖਿੱਚੋਤਾਣ ਵਿਚਕਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇੱਕ...

ਸ਼੍ਰੋਮਣੀ ਅਕਾਲੀ ਦਲ ਨੇ ‘ਵਾਰਿਸ ਪੰਜਾਬ ਦੇ’ ਦੀ ਵੀਡੀਓ ਕਲਿੱਪ ਜਾਰੀ ਕਰਕੇ ਲਾਏ ਇਲਜ਼ਾਮ

ਰੱਖੜ ਪੁੰਨਿਆ ਮੇਲੇ ਦੌਰਾਨ ਬਾਬਾ ਬਕਾਲਾ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਸਟੇਜ...

ਕਲਯੁੱਗੀ ਨੂੰਹ ਨੇ ਸੱਸ ਦਾ ਕੀਤਾ ਬੇਰਹਿਮੀ ਨਾਲ ਕਤਲ, ਭਰਾ ਤੇ ਦੋਸਤ ਨੇ ਅਪਰਾਧ ‘ਚ ਦਿੱਤਾ ਸਾਥ

ਸੰਗਰੂਰ ਵਿਚ ਇੱਕ ਨੂੰਹ ਵੱਲੋਂ ਆਪਣੀ ਸੱਸ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ...

ਪੰਜਾਬ BJP ‘ਚ ਵੱਡਾ ਐਕਸ਼ਨ! 3 ਆਗੂਆਂ ਨੂੰ ਕਾਰਨ ਦੱਸੋ ਨੋਟਿਸ, 7 ਦਿਨਾਂ ‘ਚ ਦੇਣਾ ਹੋਵੇਗਾ ਜਵਾਬ

ਪੰਜਾਬ ਭਾਜਪਾ ਨੇ ਪਾਰਟੀ ਅਨੁਸ਼ਾਸਨ ਨੂੰ ਲੈ ਕੇ ਤਿੰਨ ਆਗੂਆਂ ਖ਼ਿਲਾਫ਼ ਸਖ਼ਤ ਰੁਖ਼ ਅਪਣਾਇਆ...