August 29, 2026, 10:23 pm
----------- Advertisement -----------
HomeNewsBreaking NewsInfosys ਨੂੰ ਵੱਡਾ ਝਟਕਾ: ਇਨਕਮ ਟੈਕਸ ਵਿਭਾਗ ਤੋਂ ਮਿਲਿਆ 341 ਕਰੋੜ ਰੁਪਏ...

Infosys ਨੂੰ ਵੱਡਾ ਝਟਕਾ: ਇਨਕਮ ਟੈਕਸ ਵਿਭਾਗ ਤੋਂ ਮਿਲਿਆ 341 ਕਰੋੜ ਰੁਪਏ ਦਾ ਨੋਟਿਸ

Published on

----------- Advertisement -----------

ਦਿੱਗਜ ਸਾਫਟਵੇਅਰ ਸਰਵਿਸ ਪ੍ਰੋਵਾਈਡਰ ਕੰਪਨੀ ਇੰਫੋਸਿਸ ਨੂੰ ਇਨਕਮ ਟੈਕਸ ਵਿਭਾਗ ਤੋਂ ਝਟਕਾ ਲੱਗਾ ਹੈ। ਕੰਪਨੀ ਵੱਲੋਂ ਦਿੱਤੀ ਗਈ ਜਾਣਕਾਰੀ ਵਿੱਚ ਦੱਸਿਆ ਗਿਆ ਕਿ ਆਮਦਨ ਕਰ ਵਿਭਾਗ ਵੱਲੋਂ ਮੁਲਾਂਕਣ ਸਾਲ 2020-21 (AY 2020-21) ਲਈ 341 ਕਰੋੜ ਰੁਪਏ ਦੇ ਟੈਕਸ ਦੀ ਮੰਗ ਨੂੰ ਲੈ ਕੇ ਇੱਕ ਨੋਟਿਸ ਪ੍ਰਾਪਤ ਹੋਇਆ ਹੈ। ਇੰਫੋਸਿਸ ਨੇ ਇਹ ਵੀ ਕਿਹਾ ਕਿ ਉਹ ਇਸ ਆਦੇਸ਼ ਦੇ ਖਿਲਾਫ ਅਪੀਲ ਦਾਇਰ ਕਰਨ ‘ਤੇ ਵਿਚਾਰ ਕਰ ਰਹੀ ਹੈ।
ਕੰਪਨੀ ਦੁਆਰਾ ਸ਼ੇਅਰ ਬਾਜ਼ਾਰ ਨੂੰ ਆਪਣੀ ਐਕਸਚੇਂਜ ਫਾਈਲਿੰਗ ਵਿੱਚ ਦਿੱਤੀ ਗਈ ਜਾਣਕਾਰੀ ਵਿੱਚ ਕਿਹਾ ਗਿਆ ਹੈ ਕਿ ‘ਇਨਫੋਸਿਸ ਲਿਮਟਿਡ ਨੂੰ ਮੁਲਾਂਕਣ ਸਾਲ 2020-21 ਲਈ 31 ਮਾਰਚ, 2024 ਨੂੰ ਆਮਦਨ ਕਰ ਵਿਭਾਗ ਤੋਂ 341 ਕਰੋੜ ਰੁਪਏ ਦਾ ਟੈਕਸ ਨੋਟਿਸ ਮਿਲਿਆ ਹੈ। ਇਸ ਤੋਂ ਇਲਾਵਾ ਇਨਫੋਸਿਸ ਦੀ ਇਕ ਸਹਾਇਕ ਕੰਪਨੀ ਨੂੰ ਮੁਲਾਂਕਣ ਸਾਲ 2014-15 ਲਈ ਟੈਕਸ ਅਥਾਰਟੀ ਤੋਂ 15 ਕਰੋੜ ਰੁਪਏ ਦਾ ਰਿਫੰਡ ਆਰਡਰ ਮਿਲਿਆ ਹੈ। ਇਹ ਹੁਕਮ ਇਨਕਮ ਟੈਕਸ ਐਕਟ, 1961 ਦੀਆਂ ਵੱਖ-ਵੱਖ ਧਾਰਾਵਾਂ ਅਨੁਸਾਰ ਹਨ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਆਮਦਨ ਕਰ ਵਿਭਾਗ ਨੇ ਟਾਟਾ ਗਰੁੱਪ ਦੀ ਕੰਪਨੀ ਟਾਟਾ ਕੈਮੀਕਲਜ਼ ਲਿਮਟਿਡ ਨੂੰ 100 ਕਰੋੜ ਰੁਪਏ ਤੋਂ ਵੱਧ ਦਾ ਨੋਟਿਸ ਦਿੱਤਾ ਸੀ। ਪਿਛਲੇ ਹਫਤੇ ਹੀ ਬੈਂਕ ਆਫ ਇੰਡੀਆ ਨੂੰ 564 ਕਰੋੜ ਰੁਪਏ ਦਾ ਨੋਟਿਸ ਮਿਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

27 ਅਗਸਤ ਦੀ ਸਮੂਹਿਕ ਛੁੱਟੀ ਦਾ ਮਾਮਲਾ: ਪੰਜਾਬ ਸਰਕਾਰ ਵੱਲੋਂ ਲੱਖਾਂ ਮੁਲਾਜ਼ਮਾਂ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕਰਨ ਦੇ ਹੁਕਮ

ਪੰਜਾਬ ਸਰਕਾਰ ਨੇ ਸਾਰੇ ਪ੍ਰਸ਼ਾਸਕੀ ਸਕੱਤਰਾਂ ਅਤੇ ਵਿਭਾਗਾਂ ਦੇ ਮੁਖੀਆਂ ਨੂੰ 27 ਅਗਸਤ ਨੂੰ...

ਨੇਪਾਲ ਤ੍ਰਾਸਦੀ ‘ਚ ਹੁਣ ਤੱਕ 626 ਲੋਕਾਂ ਦੀ ਮੌਤ, 2400 ਤੋਂ ਵੱਧ ਲਾਪਤਾ, ਸਰਕਾਰ ਨੇ ਜਾਰੀ ਕੀਤੇ ਅੰਕੜੇ

ਨੇਪਾਲ ਵਿੱਚ ਅਚਾਨਕ ਆਏ ਹੜ੍ਹਾਂ ਕਾਰਨ 579 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ...

ਲੁਧਿਆਣਾ : ATM ‘ਚ ਲੁਟੇਰੇ ਦੀ BJP ਆਗੂ ਨੇ ਬਣਾਈ ਰੇਲ, ਪੈਸੇ ਲੁੱਟਣ ਦੀ ਕਰ ਰਿਹਾ ਸੀ ਕੋਸ਼ਿਸ਼

ਲੁਧਿਆਣਾ ਦੇ ਸਾਹਨੇਵਾਲ ਵਿੱਚ ਇੱਕ ਏਟੀਐਮ ਅੰਦਰ ਬੰਦੂਕ ਦੀ ਨੋਕ ‘ਤੇ ਇੱਕ ਭਾਜਪਾ ਆਗੂ...

ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ

ਮੋਹਾਲੀ ‘ਚ ਡਿੰਪਲ ਖੱਤਰੀ ਦੀ ਹੱਤਿਆ ਦੇ ਮਾਮਲੇ ਵਿੱਚ ਫੇਜ਼-11 ਥਾਣਾ ਪੁਲਿਸ ਨੇ ਮੁਲਜ਼ਮ...

ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨੂੰ ਨਹੀਂ ਮਿਲੀ ਐਂਟਰੀ, ਪੱਗ ਨੂੰ ਲੈ ਕੇ ਛਿੜਿਆ ਵਿਵਾਦ

ਆਸਟ੍ਰੀਆ ਦੇ ਸਾਲਜ਼ਬਰਗ ਤੋਂ ਸਿੱਖ ਨੌਜਵਾਨਾਂ ਨਾਲ ਜੁੜਿਆ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ...

ਪੰਜਾਬ ਕਾਂਗਰਸ ‘ਚ ਫਿਰ ਵਧੀ ਧੜੇਬੰਦੀ! ਚੰਨੀ ਦੇ ਹੱਕ ‘ਚ ਡਟੇ ਰਮਨਜੀਤ ਸਿੱਕੀ, ਕਿਹਾ- ‘ਜਿੱਥੇ ਚੰਨੀ, ਉੱਥੇ ਅਸੀਂ’

ਪੰਜਾਬ ਕਾਂਗਰਸ ਦੀ ਅੰਦਰੂਨੀ ਖਿੱਚੋਤਾਣ ਵਿਚਕਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇੱਕ...

ਸ਼੍ਰੋਮਣੀ ਅਕਾਲੀ ਦਲ ਨੇ ‘ਵਾਰਿਸ ਪੰਜਾਬ ਦੇ’ ਦੀ ਵੀਡੀਓ ਕਲਿੱਪ ਜਾਰੀ ਕਰਕੇ ਲਾਏ ਇਲਜ਼ਾਮ

ਰੱਖੜ ਪੁੰਨਿਆ ਮੇਲੇ ਦੌਰਾਨ ਬਾਬਾ ਬਕਾਲਾ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਸਟੇਜ...

ਕਲਯੁੱਗੀ ਨੂੰਹ ਨੇ ਸੱਸ ਦਾ ਕੀਤਾ ਬੇਰਹਿਮੀ ਨਾਲ ਕਤਲ, ਭਰਾ ਤੇ ਦੋਸਤ ਨੇ ਅਪਰਾਧ ‘ਚ ਦਿੱਤਾ ਸਾਥ

ਸੰਗਰੂਰ ਵਿਚ ਇੱਕ ਨੂੰਹ ਵੱਲੋਂ ਆਪਣੀ ਸੱਸ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ...

ਪੰਜਾਬ BJP ‘ਚ ਵੱਡਾ ਐਕਸ਼ਨ! 3 ਆਗੂਆਂ ਨੂੰ ਕਾਰਨ ਦੱਸੋ ਨੋਟਿਸ, 7 ਦਿਨਾਂ ‘ਚ ਦੇਣਾ ਹੋਵੇਗਾ ਜਵਾਬ

ਪੰਜਾਬ ਭਾਜਪਾ ਨੇ ਪਾਰਟੀ ਅਨੁਸ਼ਾਸਨ ਨੂੰ ਲੈ ਕੇ ਤਿੰਨ ਆਗੂਆਂ ਖ਼ਿਲਾਫ਼ ਸਖ਼ਤ ਰੁਖ਼ ਅਪਣਾਇਆ...