September 11, 2026, 10:08 am
----------- Advertisement -----------
HomePunjabbusinessਇਸ ਮਹੀਨੇ 12 ਦਿਨ ਬੰਦ ਰਹਿਣਗੇ ਬੈਂਕ, ਦੇਖੋ ਜੁਲਾਈ ਮਹੀਨੇ ਦੀਆਂ ਬੈਂਕ...

ਇਸ ਮਹੀਨੇ 12 ਦਿਨ ਬੰਦ ਰਹਿਣਗੇ ਬੈਂਕ, ਦੇਖੋ ਜੁਲਾਈ ਮਹੀਨੇ ਦੀਆਂ ਬੈਂਕ ਛੁੱਟੀਆਂ ਦੀ ਸੂਚੀ

Published on

----------- Advertisement -----------

ਭਾਵੇਂ ਅੱਜ ਅਸੀਂ ਬੈਂਕ ਨਾਲ ਸਬੰਧਤ ਕਈ ਕੰਮ ਆਨਲਾਈਨ ਹੀ ਕਰਦੇ ਹਾਂ, ਫਿਰ ਵੀ ਸਾਨੂੰ ਕਈ ਕੰਮਾਂ ਲਈ ਬੈਂਕ ਜਾਣਾ ਹੀ ਪੈਂਦਾ ਹੈ।ਜੇਕਰ ਤੁਸੀਂ ਵੀ ਇਸ ਮਹੀਨੇ ਬੈਂਕ ਨਾਲ ਜੁੜੇ ਕੰਮ ਲਈ ਬ੍ਰਾਂਚ ਜਾਣਾ ਹੈਤਾਂ ਇਹ ਖਬਰ ਤੁਹਾਡੇ ਲਈ ਫਾਇਦੇਮੰਦ ਹੈ। ਅੱਜ 1 ਜੁਲਾਈ ਤੋਂ ਨਵਾਂ ਮਹੀਨਾ ਸ਼ੁਰੂ ਹੋ ਗਿਆ ਹੈ ਅਤੇ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਨਵੇਂ ਮਹੀਨੇ ਦੇ ਕਿਹੜੇ ਦਿਨ ਬੈਂਕ ‘ਚ ਕੰਮ ਹੋਣਗੇ ਅਤੇ ਕਿਸ ਦਿਨ ਨਹੀਂ। ਇਸ ਮਹੀਨੇ ਬੈਂਕ ਕੁੱਲ 12 ਦਿਨ ਬੰਦ ਰਹਿਣਗੇ। ਅਜਿਹੀ ਸਥਿਤੀ ਵਿੱਚ ਤੁਸੀਂ ਇੱਥੇ ਦੇਖ ਸਕਦੇ ਹੋ ਕਿ ਤੁਹਾਡੇ ਸ਼ਹਿਰ ਵਿੱਚ ਬੈਂਕ ਕਿਹੜੇ ਦਿਨ ਬੰਦ ਰਹਿਣਗੇ ਅਤੇ ਕਦੋਂ ਖੁੱਲ੍ਹਣਗੇ।
ਦੇਸ਼ ਭਰ ਵਿੱਚ ਬੈਂਕਾਂ ਦੀਆਂ ਛੁੱਟੀਆਂ ਦੀ ਸੂਚੀ-
3 ਜੁਲਾਈ (ਬੁੱਧਵਾਰ) : ਸ਼ਿਲਾਂਗ ‘ਚ ਬੇਹ ਦੀਨਖਲਾਮ ਦੇ ਤਿਉਹਾਰ ਕਾਰਨ ਬੈਂਕ ਬੰਦ ਰਹਿਣਗੇ।
6 ਜੁਲਾਈ (ਸ਼ਨੀਵਾਰ) : ਐਮਐਚਆਈਪੀ ਦਿਵਸ ਕਾਰਨ ਆਈਜ਼ੌਲ ਵਿੱਚ ਬੈਂਕਾਂ ਲਈ ਛੁੱਟੀ ਰਹੇਗੀ।
7 ਜੁਲਾਈ (ਐਤਵਾਰ) : ਹਫ਼ਤਾਵਾਰੀ ਬੈਂਕ ਛੁੱਟੀ ਕਾਰਨ ਦੇਸ਼ ਭਰ ਵਿੱਚ ਬੈਂਕ ਬੰਦ ਰਹਿਣਗੇ।
8 ਜੁਲਾਈ (ਸੋਮਵਾਰ): ਗੁਰੂ ਪਰਵ (ਗੁਰੂ ਹਰਗੋਬਿੰਦ ਸਾਹਿਬ ਦਾ ਪ੍ਰਕਾਸ਼ ਦਿਹਾੜਾ)
9 ਜੁਲਾਈ (ਮੰਗਲਵਾਰ) : ਗੰਗਟੋਕ ‘ਚ ਡ੍ਰੁਕਪਾ ਤਸੈ-ਜੀ ਦੇ ਮੌਕੇ ‘ਤੇ ਬੈਂਕ ਛੁੱਟੀ ਰਹੇਗੀ।
13 ਜੁਲਾਈ (ਸ਼ਨੀਵਾਰ) : ਮਹੀਨੇ ਦਾ ਦੂਜਾ ਸ਼ਨੀਵਾਰ ਅਤੇ ਦੇਸ਼ ਭਰ ਵਿੱਚ ਬੈਂਕਾਂ ਵਿੱਚ ਛੁੱਟੀ ਹੋਵੇਗੀ।
14 ਜੁਲਾਈ (ਐਤਵਾਰ) : ਹਫ਼ਤਾਵਾਰੀ ਬੈਂਕ ਛੁੱਟੀ ਕਾਰਨ ਦੇਸ਼ ਭਰ ਵਿੱਚ ਬੈਂਕ ਬੰਦ ਰਹਿਣਗੇ।
16 ਜੁਲਾਈ (ਮੰਗਲਵਾਰ) : ਹਰੇਲਾ ਤਿਉਹਾਰ ਦੇ ਮੌਕੇ ‘ਤੇ ਦੇਹਰਾਦੂਨ ‘ਚ ਬੈਂਕ ਛੁੱਟੀ ਰਹੇਗੀ।
17 ਜੁਲਾਈ (ਬੁੱਧਵਾਰ) : ਮੁਹੱਰਮ ਦੇ ਮੌਕੇ ‘ਤੇ ਬੈਂਕ ਬੰਦ ਰਹਿਣਗੇ।
21 ਜੁਲਾਈ (ਐਤਵਾਰ) : ਹਫ਼ਤਾਵਾਰੀ ਬੈਂਕ ਛੁੱਟੀ ਕਾਰਨ ਦੇਸ਼ ਭਰ ਵਿੱਚ ਬੈਂਕ ਬੰਦ ਰਹਿਣਗੇ।
27 ਜੁਲਾਈ (ਸ਼ਨੀਵਾਰ) : ਮਹੀਨੇ ਦਾ ਚੌਥਾ ਸ਼ਨੀਵਾਰ ਹੋਣ ਕਾਰਨ ਦੇਸ਼ ਭਰ ਦੇ ਬੈਂਕ ਬੰਦ ਰਹਿਣਗੇ।
28 ਜੁਲਾਈ (ਐਤਵਾਰ) : ਹਫ਼ਤਾਵਾਰੀ ਬੈਂਕ ਛੁੱਟੀ ਕਾਰਨ ਦੇਸ਼ ਭਰ ਵਿੱਚ ਬੈਂਕ ਬੰਦ ਰਹਿਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...